ਪੜਚੋਲ ਕਰੋ

India Weather Update: ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ! ਦਿੱਲੀ 'ਚ ਪਾਰਾ 4 ਡਿਗਰੀ ਤੱਕ ਡਿੱਗ ਸਕਦਾ, ਜਾਣੋ ਤਾਜ਼ਾ ਅਪਡੇਟ

Weather Forecast: ਉੱਤਰੀ ਭਾਰਤ ਦੇ ਨਾਲ-ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਸਰਦੀ ਦਾ ਕਹਿਰ ਵਧ ਗਿਆ ਹੈ। ਉੱਤਰੀ ਰਾਜਾਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਠੰਢ ਹੋਰ ਵਧਣ ਦੀ ਸੰਭਾਵਨਾ ਹੈ।

Weather Forecast: ਉੱਤਰੀ ਭਾਰਤ ਦੇ ਨਾਲ-ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਸਰਦੀ ਦਾ ਕਹਿਰ ਵਧ ਗਿਆ ਹੈ। ਉੱਤਰੀ ਰਾਜਾਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਨਵੇਂ ਸਾਲ 'ਤੇ ਥੋੜੀ ਰਾਹਤ ਮਿਲਣ ਤੋਂ ਬਾਅਦ ਮੰਗਲਵਾਰ (3 ਜਨਵਰੀ) ਨੂੰ ਠੰਢ ਦੀ ਸਥਿਤੀ ਮੁੜ ਪਰਤ ਆਈ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਭਾਰਤ ਵਿੱਚ ਅਗਲੇ 4-5 ਦਿਨਾਂ ਤੱਕ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਦੇ ਨਾਲ ਹੀ ਦਿਨ ਭਰ ਠੰਡ ਜਾਰੀ ਰਹਿਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਅਗਲੇ 3 ਦਿਨਾਂ ਤੱਕ ਉੱਤਰੀ ਭਾਰਤ 'ਚ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ ਅਤੇ ਇਸ ਤੋਂ ਬਾਅਦ ਇਸ ਦੀ ਤੀਬਰਤਾ ਹੌਲੀ-ਹੌਲੀ ਘੱਟ ਸਕਦੀ ਹੈ। ਉੱਤਰੀ ਭਾਰਤ ਸਮੇਤ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਰਾਜ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 2-6 ਡਿਗਰੀ ਸੈਲਸੀਅਸ ਵਿਚਕਾਰ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਰਹੇਗੀ। ਇਸ ਤੋਂ ਇਲਾਵਾ ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਧੁੰਦ ਛਾਈ ਰਹੇਗੀ।

ਸ਼ੀਤਲਹਾਰ 7 ਜਨਵਰੀ ਤੱਕ ਜਾਰੀ ਰਹੇਗਾ
ਦਿੱਲੀ ਵਿੱਚ ਵੀ ਸੰਘਣੀ ਧੁੰਦ ਬਣੀ ਰਹੇਗੀ। ਬੁੱਧਵਾਰ (4 ਜਨਵਰੀ) ਨੂੰ ਰਾਜ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਮੰਗਲਵਾਰ ਸਵੇਰੇ ਮੱਧ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਪਿਆ, ਜਿਸ ਕਾਰਨ ਠੰਡ ਹੋਰ ਵਧ ਗਈ ਹੈ। ਇਸ ਕਾਰਨ 5-7 ਜਨਵਰੀ ਤੱਕ ਦਿੱਲੀ, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਅਤੇ ਉੱਤਰੀ ਹਿੱਸਿਆਂ ਦੇ ਕੁਝ ਇਲਾਕਿਆਂ 'ਚ ਸੀਤ ਲਹਿਰ ਕਾਰਨ ਠੰਡ ਹੋਰ ਵਧ ਸਕਦੀ ਹੈ।

ਅਗਲੇ 5 ਦਿਨਾਂ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਸੰਘਣੀ ਧੁੰਦ ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਵਾਈ ਅੱਡਿਆਂ, ਹਾਈਵੇਅ ਅਤੇ ਰੇਲਵੇ 'ਤੇ ਆਵਾਜਾਈ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਨਾਲ ਹੀ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨ ਚਾਲਕਾਂ ਨੂੰ ਵੀ ਸੜਕਾਂ 'ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖੇਤਰੀ ਮੌਸਮ ਵਿਗਿਆਨ ਕੇਂਦਰ ਨਵੀਂ ਦਿੱਲੀ ਦੇ ਅਨੁਸਾਰ, ਦਿੱਲੀ ਵਿੱਚ 5 ਜਨਵਰੀ ਤੋਂ 8 ਜਨਵਰੀ ਤੱਕ ਸੀਤ ਲਹਿਰ ਜਾਰੀ ਰਹਿ ਸਕਦੀ ਹੈ। ਇਸ ਦੌਰਾਨ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget