ਪੜਚੋਲ ਕਰੋ

ਭਾਰਤ ਖਰੀਦੇਗਾ 9100 ਕਰੋੜ ਦੇ ਹਵਾਈ ਹਥਿਆਰ

ਨਵੀਂ ਦਿੱਲੀ: ਕੇਂਦਰੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਵਾਲੇ ਡਿਫੈਂਸ ਐਕੂਏਸ਼ਨ ਕੌਂਸਲ ਡੀਏਸੀ ਨੇ ਮੰਗਲਵਾਰ ਨੂੰ ਹਵਾਈ ਰੱਖਿਆ ਹਥਿਆਰਾਂ 'ਚ ਵਾਧੇ ਲਈ ਅਕਾਸ਼ ਮਿਜ਼ਾਈਲ ਦੇ ਦੋ ਵਾਧੂ ਰੈਜ਼ਮੈਂਟਾਂ ਨੂੰ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਅਕਾਸ਼ ਮਿਜ਼ਾਇਲ ਸਿਸਟਮ ਭਾਰਤ ਡਾਇਨਾਮਿਕਸ ਲਿਮਟਿਡ ਵੱਲੋਂ ਸਪਲਾਈ ਕੀਤੇ ਜਾਣਗੇ। ਇਹ ਪਹਿਲਾਂ ਤੋਂ ਖਰੀਦੀਆਂ ਗਈਆਂ ਅਕਾਸ਼ ਮਿਜ਼ਾਈਲਾਂ ਦਾ ਨਵਾਂ ਵਰਜ਼ਨ ਹੋਵੇਗਾ। ਇਹ ਸਿਸਟਮ 360 ਡਿਗਰੀ ਤੱਕ ਕਵਰੇਜ ਕਰਨ ਦੇ ਸਮਰੱਥ ਹੋਵੇਗਾ।

ਨਵਾਂ ਅਕਾਸ਼ ਹਥਿਆਰ ਸਿਸਟਮ ਹਰ ਪਾਸਿਓਂ ਸੁਰੱਖਿਆ ਪ੍ਰਦਾਨ ਕਰਨ ਦੇ ਸਮਰੱਥ ਹੋਵੇਗਾ। ਕੌਂਸਲ ਵੱਲੋਂ 9,100 ਕਰੋੜ ਰੁਪਏ ਦੇ ਹੋਰ ਉਪਕਰਨ ਖਰੀਦਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਾਊਂਸਲ ਨੇ ਟੀ-90 ਟੈਕਾਂ ਦੇ ਵਿਕਾਸ ਤੇ ਡਿਜ਼ਾਇਨ ਲਈ ਵੀ ਮਨਜ਼ੂਰੀ ਦਿੱਤੀ ਹੈ।

ਟਾਪ ਹੈਡਲਾਈਨ

ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget