ਪੜਚੋਲ ਕਰੋ

ਇਜ਼ਰਾਈਲ ਤੋਂ ਭਾਰਤ ਨੂੰ ਮਿਲਣਗੇ ਖ਼ਤਰਨਾਕ ਬੰਬ

ਹਵਾਈ ਫ਼ੌਜ ਦੇ ਉੱਚ ਅਫਸਰ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਸਪਾਈਸ-2000 ਬੰਬ ਸਤੰਬਰ ਦੇ ਅੱਧ ਤਕ ਉਨ੍ਹਾਂ ਨੂੰ ਮਿਲ ਜਾਣਗੇ। ਇਸ ਨਾਲ ਮਾਰਕ 84 ਵਾਰਹੈੱਡ ਵੀ ਮਿਲੇਗਾ। ਇਹ ਬੰਬ ਕਿਸੇ ਬਿਲਡਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਿੱਚ ਕਾਰਗਰ ਸਾਬਤ ਹੋਣਗੇ।

ਨਵੀਂ ਦਿੱਲੀ: ਭਾਰਤੀ ਹਵਾਈ ਫ਼ੌਜ ਨੂੰ ਅਗਲੇ ਮਹੀਨੇ ਇਜ਼ਰਾਈਲ ਦੇ ਸਪਾਈਸ-2000 ਬੰਬਾਂ ਦੀ ਨਵੀਂ ਖੇਪ ਮਿਲੇਗੀ। ਨਵੇਂ ਬੰਬ ਇਮਾਰਤ ਨੂੰ ਤਬਾਹ ਕਰਨ ਵਾਲਾ (ਬਿਲਡਿੰਗ ਬਲਾਸਟਰ) ਵਰਸ਼ਨ ਦੱਸਿਆ ਜਾ ਰਿਹਾ ਹੈ। 26 ਫਰਵਰੀ ਨੂੰ ਸਪਾਈਸ-2000 ਬੰਬਾਂ ਨਾਲ ਹੀ ਹਵਾਈ ਫ਼ੌਜ ਨੇ ਸਰਜੀਕਲ ਸਟ੍ਰਾਈਕ ਕਰ ਮੁੱਜ਼ਫਰਾਬਾਦ, ਚਕੋਟੀ ਤੇ ਬਾਲਾਕੋਟ ਵਿੱਚ ਸਥਿਤ ਅੱਤਵਾਦੀ ਟਿਕਾਣਿਆਂ ਨੂੰ ਉਡਾਇਆ ਸੀ। ਹਵਾਈ ਫ਼ੌਜ ਦੇ ਉੱਚ ਅਫਸਰ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਸਪਾਈਸ-2000 ਬੰਬ ਸਤੰਬਰ ਦੇ ਅੱਧ ਤਕ ਉਨ੍ਹਾਂ ਨੂੰ ਮਿਲ ਜਾਣਗੇ। ਇਸ ਨਾਲ ਮਾਰਕ 84 ਵਾਰਹੈੱਡ ਵੀ ਮਿਲੇਗਾ। ਇਹ ਬੰਬ ਕਿਸੇ ਬਿਲਡਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਿੱਚ ਕਾਰਗਰ ਸਾਬਤ ਹੋਣਗੇ। ਅਗਲੇ ਮਹੀਨੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਵੀ ਦੁਵੱਲੀ ਗੱਲਬਾਤ ਲਈ ਭਾਰਤ ਦੌਰੇ 'ਤੇ ਆ ਸਕਦੇ ਹਨ। ਇਸ ਦੌਰਾਨ ਬੰਬਾਂ ਦੀ ਸਪਲਾਈ ਹੋ ਸਕਦੀ ਹੈ। ਇਸੇ ਸਾਲ ਜੂਨ ਵਿੱਚ ਭਾਰਤੀ ਹਵਾਈ ਫ਼ੌਜ ਨੇ ਇਜ਼ਰਾਈਲ ਨਾਲ ਹੰਗਾਮੀ ਹਾਲਾਤ ਵਿੱਚ 100 ਸਪਾਈਸ-2000 ਬੰਬਾਂ ਦਾ ਸਮਝੌਤਾ ਕੀਤਾ ਸੀ। ਬਾਲਾਕੋਟ ਏਅਰ ਸਟ੍ਰਾਈਕ ਦੌਰਾਨ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਟਿਕਾਣੇ ਤਬਾਹ ਕਰਨ ਲਈ ਫ਼ੌਜ ਨੇ ਮਿਰਾਜ-2000 ਲੜਾਕੂ ਜਹਾਜ਼ਾਂ ਨਾਲ ਸਪਾਈਸ ਬੰਬਾਂ ਨੂੰ ਅੱਤਵਾਦੀਆਂ ਦੇ ਟਿਕਾਣਿਆਂ 'ਤੇ ਸੁੱਟਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ

Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ

ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ

ਪੰਜਾਬ 'ਚ ਨਗਮ ਨਿਗਮ-ਕੌਂਸਲ ਚੋਣਾਂ ਦੇ ਨਤੀਜੇ, AAP ਨੇ 158 ਸੀਟਾਂ 'ਤੇ ਮਾਰੀ ਬਾਜ਼ੀ, ਆਜ਼ਾਦ ਉਮੀਦਵਾਰ ਦੂਜੇ ਨੰਬਰ 'ਤੇ; BJP ਸਭ ਤੋਂ ਪਿੱਛੇ

Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ

BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026

ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼

Embed widget