ਪੜਚੋਲ ਕਰੋ

ਹੁਣ ਮਕਬੂਜ਼ਾ ਕਸ਼ਮੀਰ 'ਤੇ ਭਾਰਤ ਦੀ ਅੱਖ, ਹਾਲਾਤ ਹੋਰ ਵਿਗੜਨ ਦਾ ਖਦਸ਼ਾ

ਕਸ਼ਮੀਰ ਮਾਮਲੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਭਾਰਤ ਦੇ ਨਵੇਂ ਐਲਾਨ ਨੇ ਬਲਦੀ 'ਤੇ ਹੋਰ ਤੇਲ ਪਾ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਾਅਵਾ ਕੀਤਾ ਹੈ ਕਿ ਮਕਬੂਜ਼ਾ ਕਸ਼ਮੀਰ (ਪੀਓਕੇ) ਭਾਰਤ ਦਾ ਹਿੱਸਾ ਹੈ ਤੇ ਇੱਕ ਦਿਨ ਇਸ ’ਤੇ ਭਾਰਤ ਦਾ ਕਬਜ਼ਾ ਹੋਵੇਗਾ। ਭਾਰਤ ਦੇ ਇਸ ਬਿਆਨ ਮਗਰੋਂ ਹਾਲਾਤ ਹੋਰ ਵਿਗੜਨ ਦਾ ਖਦਸ਼ਾ ਹੈ।

ਨਵੀਂ ਦਿੱਲੀ: ਕਸ਼ਮੀਰ ਮਾਮਲੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਭਾਰਤ ਦੇ ਨਵੇਂ ਐਲਾਨ ਨੇ ਬਲਦੀ 'ਤੇ ਹੋਰ ਤੇਲ ਪਾ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਾਅਵਾ ਕੀਤਾ ਹੈ ਕਿ ਮਕਬੂਜ਼ਾ ਕਸ਼ਮੀਰ (ਪੀਓਕੇ) ਭਾਰਤ ਦਾ ਹਿੱਸਾ ਹੈ ਤੇ ਇੱਕ ਦਿਨ ਇਸ ’ਤੇ ਭਾਰਤ ਦਾ ਕਬਜ਼ਾ ਹੋਵੇਗਾ। ਭਾਰਤ ਦੇ ਇਸ ਬਿਆਨ ਮਗਰੋਂ ਹਾਲਾਤ ਹੋਰ ਵਿਗੜਨ ਦਾ ਖਦਸ਼ਾ ਹੈ। ਭਾਰਤ ਦੇ ਇਸ ਸਟੈਂਡ ਤੋਂ ਪਾਕਿਸਤਾਨ ਹੋਰ ਖਫਾ ਹੋ ਗਿਆ ਹੈ। ਪਾਕਿਸਤਾਨ ਨੇ ਵਿਦੇਸ਼ੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੇ ਇਸ ਐਲਾਨ ਨੂੰ ਗੰਭੀਰਤਾ ਨਾਲ ਲਿਆ ਜਾਵੇ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਅਜਿਹੇ ਬਿਆਨ ਦੇ ਕੇ ਹਾਲਾਤ ਹੋਰ ਖਰਾਬ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਪਾਕਿਸਤਾਨ ਦੇ ਅਧਿਕਾਰ ਖੇਤਰ ਅੰਦਰ ਆਉਂਦਾ ਹੈ। ਭਾਰਤ ਵੱਲੋਂ ਇਸ 'ਤੇ ਕਬਜ਼ਾ ਕਰਨ ਦੇ ਬਿਆਨ ਭੜਕਾਊ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮੰਗਲਵਾਰ ਨੂੰ ਕਿਹਾ, ‘ਮਕਬੂਜ਼ਾ ਕਸ਼ਮੀਰ ਬਾਰੇ ਸਾਡੀ ਸਥਿਤੀ ਪਹਿਲਾਂ ਵੀ ਸਪੱਸ਼ਟ ਸੀ, ਅੱਜ ਵੀ ਹੈ ਤੇ ਭਲਕੇ ਵੀ ਰਹੇਗੀ ਕਿ ਇਹ ਭਾਰਤ ਦਾ ਹਿੱਸਾ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਇੱਕ ਦਿਨ ਇਹ ਭਾਰਤ ਅਧੀਨ ਹੋਵੇਗਾ।’ ਕਸ਼ਮੀਰ ਮਸਲੇ ਬਾਰੇ ਉਨ੍ਹਾਂ ਕਿਹਾ ਇੱਕ ਹੱਦ ਤੋਂ ਬਾਅਦ ਇਸ ਗੱਲ ਬਾਰੇ ਫਿਕਰ ਕਰਨ ਦੀ ਲੋੜ ਨਹੀਂ ਕਿ ਕਸ਼ਮੀਰ ਬਾਰੇ ਲੋਕ ਕੀ ਕਹਿਣਗੇ। ਉਨ੍ਹਾਂ ਕਿਹਾ ਕਿ ਆਪਣੇ ਅੰਦਰੂਨੀ ਮਾਮਲਿਆਂ ’ਚ ਭਾਰਤ ਦੀ ਸਥਿਤੀ ਮਜ਼ਬੂਤ ਰਹੀ ਹੈ ਤੇ ਮਜ਼ਬੂਤ ਰਹੇਗੀ। ਇਸ ਮੌਕੇ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆ ਕਿਹਾ, ‘ਸਾਨੂੰ ਇਸ ਸਮੇਂ ਇੱਕ ਗੁਆਂਢੀ ਮੁਲਕ ਤੋਂ ਵਿਸ਼ੇਸ਼ ਕਿਸਮ ਦੀ ਚੁਣੌਤੀ ਦਰਪੇਸ਼ ਹੈ। ਇਹ ਚੁਣੌਤੀ ਉਸ ਸਮੇਂ ਤੱਕ ਕਾਇਮ ਰਹੇਗੀ ਜਦੋਂ ਤੱਕ ਇਹ ਗੁਆਂਢੀ ਆਮ ਵਾਂਗ ਵਿਹਾਰ ਨਹੀਂ ਕਰਦਾ ਤੇ ਸਰਹੱਦ ਪਾਰੋਂ ਅਤਿਵਾਦ ਖ਼ਿਲਾਫ਼ ਕਾਰਵਾਈ ਨਹੀਂ ਕਰਦਾ।’
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Aam Aadmi Party: ਆਮ ਆਦਮੀ ਪਾਰਟੀ ਨੇ ਪਹਿਲੀ ਲਿਸਟ ਕੀਤੀ ਜਾਰੀ, 14 ਉਮੀਦਵਾਰਾਂ ਦਾ ਕੀਤਾ ਐਲਾਨ; ਜਾਣੋ ਲਿਸਟ 'ਚ ਕਿਸਦਾ-ਕਿਸਦਾ ਨਾਮ ਸ਼ਾਮਲ?
ਆਮ ਆਦਮੀ ਪਾਰਟੀ ਨੇ ਪਹਿਲੀ ਲਿਸਟ ਕੀਤੀ ਜਾਰੀ, 14 ਉਮੀਦਵਾਰਾਂ ਦਾ ਕੀਤਾ ਐਲਾਨ; ਜਾਣੋ ਲਿਸਟ 'ਚ ਕਿਸਦਾ-ਕਿਸਦਾ ਨਾਮ ਸ਼ਾਮਲ?
LPG Cylinder Crisis: ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ! ਜਾਣੋ ਸਰਕਾਰ ਨੇ ਕਿਉਂ ਲਿਆ ਵੱਡਾ ਫੈਸਲਾ? ਲੋਕਾਂ 'ਚ ਵਧੀ 'ਪੈਨਿਕ ਬੁਕਿੰਗ...'
ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ! ਜਾਣੋ ਸਰਕਾਰ ਨੇ ਕਿਉਂ ਲਿਆ ਵੱਡਾ ਫੈਸਲਾ? ਲੋਕਾਂ 'ਚ ਵਧੀ 'ਪੈਨਿਕ ਬੁਕਿੰਗ...'
Amit Shah Moga Rally: ਮੋਗਾ ਰੈਲੀ 'ਚ ਅਮਿਤ ਸ਼ਾਹ ਨੇ ਕਰ ਦਿੱਤਾ ਵੱਡਾ ਐਲਾਨ, ਅਕਾਲੀ ਦਲ ਨਾਲ ਗੱਠਜੋੜ ਬਾਰੇ ਬੋਲੇ...
ਮੋਗਾ ਰੈਲੀ 'ਚ ਅਮਿਤ ਸ਼ਾਹ ਨੇ ਕਰ ਦਿੱਤਾ ਵੱਡਾ ਐਲਾਨ, ਅਕਾਲੀ ਦਲ ਨਾਲ ਗੱਠਜੋੜ ਬਾਰੇ ਬੋਲੇ...

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 
Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 
CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 
CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 
Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 
Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 
Embed widget