ਪੜਚੋਲ ਕਰੋ

ਅੰਡਰ-19: ਆਸਟ੍ਰੇਲੀਆ ਨੂੰ ਹਰਾ ਕੇ ਭਾਰਤ ਨੇ ਜਿੱਤਿਆ ਵਿਸ਼ਵ ਕੱਪ

ਭਾਰਤ ਨੇ ਆਸਟ੍ਰੇਲੀਆ ਨੂੰ ਕਰਾਰੀ ਮਾਤ ਦਿੰਦਿਆਂ ਅੰਡਰ-19 ਵਿਸ਼ਵ ਕੱਪ 'ਤੇ ਕਬਜ਼ਾ ਕਰ ਲਿਆ ਹੈ। ਹੁਣ ਤਕ ਭਾਰਤ ਨੇ ਕੁੱਲ 4 ਅੰਡਰ-19 ਵਿਸ਼ਵ ਕੱਪ ਜਿੱਤੇ ਹਨ, ਜੋ ਇੱਕ ਦੇਸ਼ ਲਈ ਸਭ ਤੋਂ ਵੱਧ ਹੈ। 2018 ਦੇ ਵਿਸ਼ਵ ਕੱਪ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਕਰਾਰੀ ਮਾਤ ਦੇ ਦਿੱਤੀ ਹੈ। ਆਸਟ੍ਰੇਲੀਆ ਵੱਲੋਂ ਦਿੱਤੇ 217 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 2 ਵਿਕਟਾਂ ਦੇ ਨੁਕਸਾਨ 39ਵੇਂ ਓਵਰ ਵਿੱਚ ਜਿੱਤ ਦਰਜ ਕਰ ਲਈ। ਭਾਰਤ ਲਈ ਮਨਜੀਤ ਕਾਲੜਾ ਨੇ ਨਾਬਾਦ 101 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਜਿੱਤ ਦੀਆਂ ਬਰੂਹਾਂ ਤਕ ਪਹੁੰਚਾਇਆ। ਉਨ੍ਹਾਂ ਦੇ ਨਾਲ ਹਾਰਵਿਕ ਦੇਸਾਈ ਨੇ 47 ਦੌੜਾਂ ਬਣਾਈਆਂ। ਭਾਰਤ ਦੇ ਕੈਪਟਨ ਪ੍ਰਿਥਵੀ ਸ਼ਾਅ ਤੇ ਸ਼ੁਭਨਮ ਗਿੱਲ ਨੇ ਕ੍ਰਮਵਾਰ 29 ਤੇ 31 ਦੌੜਾਂ ਦਾ ਯੋਗਦਾਨ ਪਾਇਆ। ਭਾਰਤ ਦੇ ਗੇਂਦਬਾਜ਼ਾਂ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ। ਇਸ਼ਾਨ ਪੋਰੇਲ, ਸ਼ਿਵਾ ਸਿੰਘ, ਕਮਲੇਸ਼ ਨਾਗਰਕੋਟੀ ਤੇ ਅੰਕੁਲ ਰਾਏ ਨੇ 2-2 ਵਿਕਟਾਂ ਹਾਸਲ ਕੀਤੀਆਂ ਜਦਕਿ ਸ਼ਿਵਮ ਮਾਵੀ ਨੇ ਆਸਟ੍ਰੇਲੀਆ ਦੇ 1 ਖਿਡਾਰੀ ਨੂੰ ਆਊਟ ਕੀਤਾ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget