ਪੜਚੋਲ ਕਰੋ
Advertisement
(Source: ECI/ABP News/ABP Majha)
ਭਾਰਤੀ ਫ਼ੌਜ ਦੇ ਜਹਾਜ਼ ਡਿੱਗੇ, ਦੋ ਪਾਇਲਟਾਂ ਦੀ ਮੌਤ
ਸ੍ਰੀਨਗਰ: ਭਾਰਤੀ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਮਿੱਗ-21 ਤੇ ਹੈਲੀਕਾਪਟਰ ਐਮਆਈ-17 ਦੇ ਕ੍ਰੈਸ਼ ਹੋਣ ਦੀ ਖ਼ਬਰ ਹੈ। ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ। ਮਿੱਗ-21 ਨੇ ਸ੍ਰੀਨਗਰ ਹਵਾਈ ਅੱਡੇ ਤੋਂ ਉਡਾਣ ਭਰੀ ਸੀ ਤੇ ਬਡਗਾਮ ਕੋਲ ਧਮਾਕੇ ਨਾਲ ਜਹਾਜ਼ ਕ੍ਰੈਸ਼ ਹੋ ਗਿਆ।
ਹਾਲੇ ਤਕ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਤੇ ਫ਼ੌਜ ਇਸ ਮਾਮਲੇ 'ਤੇ ਸਥਿਤੀ ਸਾਫ ਨਹੀਂ ਕਰ ਰਹੇ। ਬਡਗਾਮ ਦੇ ਐਸਐਪੀ ਨੇ ਇੰਨਾ ਜ਼ਰੂਰ ਕਿਹਾ ਕਿ ਫ਼ੌਜ ਦੇ ਕੁਝ ਜਹਾਜ਼ ਡਿੱਗੇ ਹਨ, ਪਰ ਕੋਈ ਪੁਸ਼ਟੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਲਾਕੇ ਦੀ ਤਲਾਸ਼ੀ ਜਾਰੀ ਹੈ।SSP Budgam on military aircraft crash in J&Ks Budgam: Some aircraft has fallen. As of now we aren't in a position to ascertain anything. Technical team is here, they'll ascertain facts. We have found 2 bodies so far and have evacuated them. Search is going on here. pic.twitter.com/9YgEIwxFRw
— ANI (@ANI) February 27, 2019
ਉੱਧਰ, ਕਸ਼ਮੀਰ ਦੇ ਰਾਜੌਰੀ ਤੇ ਪੁੰਛ ਜ਼ਿਲ੍ਹੇ ਵਿੱਚ ਪਾਕਿ ਲੜਾਕੂ ਜਹਾਜ਼ਾਂ ਵੱਲੋਂ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਦੀ ਖ਼ਬਰ ਵੀ ਮਿਲੀ ਸੀ। ਭਾਰਤ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦਾ ਐਫ-16 ਜਹਾਜ਼ ਡੇਗੇ ਜਾਣ ਦੀ ਵੀ ਸੂਚਨਾ ਹੈ। ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੁਰੱਖਿਆ ਸਲਾਹਕਾਰ ਨਾਲ ਉੱਚ ਪੱਧਰੀ ਬੈਠਕ ਵੀ ਕੀਤੀ ਹੈ।The aircraft that crashed in Jammu & Kashmir's Budgam was IAF's Mi-17 transport chopper. https://t.co/mnyLB3G7gd
— ANI (@ANI) February 27, 2019
Union Home Minister Rajnath Singh is holding a high-level meeting at North block; NSA, RAW chief, Home Secretary and other officials present at the meeting https://t.co/dOrQVYTuxJ
— ANI (@ANI) February 27, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement