ਪੜਚੋਲ ਕਰੋ

ਪਾਕਿਸਤਾਨ ਦੇ 88 ਕਿਲੋਮੀਟਰ ਅੰਦਰ ਜਾ ਕੇ ਕੀਤਾ ਹਮਲਾ, ਹੁਣ ਤੱਕ 325 ਅੱਤਵਾਦੀ ਢੇਰ

ਨਵੀਂ ਦਿੱਲੀ: ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਦੀ ਹੱਦ ਅੰਦਰ ਵੜ ਕੇ ਵੱਡੀ ਕਾਰਵਾਈ ਕੀਤੀ ਹੈ। ਹੁਣ ਤੱਕ ਹਾਸਲ ਰਿਪੋਰਟਾਂ ਮੁਤਾਬਕ ਭਾਰਤੀ ਹਵਾਈ ਫੌਜ ਦੀ ਕਾਰਵਾਈ ਵਿੱਚ 325 ਅੱਤਵਾਦੀ ਮਾਰੇ ਗਏ ਹਨ। ਹਮਲੇ ਵਿੱਚ 25 ਟ੍ਰੇਨਰ ਵੀ ਮਾਰੇ ਗਏ ਜੋ ਅੱਤਵਾਦੀਆਂ ਨੂੰ ਹਥਿਆਰਾਂ ਦੀ ਸਿਖਲਾਈ ਦਿੰਦੇ ਸਨ। ਇਸ ਤੋਂ ਇਲਾਵਾ ਹਮਲੇ ਵਿੱਚ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜਹਰ ਦਾ ਸਾਲਾ ਯੂਸਫ ਅਜਹਰ ਵੀ ਮਾਰਿਆ ਗਿਆ। ਭਾਰਤੀ ਫੌਜ ਨੇ ਇਹ ਕਾਰਵਾਈ ਇੰਟੈਲੀਜੈਂਸ ਦੀ ਪੁਖਤਾ ਜਾਣਕਾਰੀ ਦੇ ਆਧਾਰ 'ਤੇ ਕੀਤੀ ਹੈ। ਇੰਟੈਲੀਜੈਂਸ ਦੀ ਜਾਣਕਾਰੀ ਮੁਤਾਬਕ ਹੀ ਮੌਤਾਂ ਦੀ ਗਿਣਤੀ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਭਾਰਤੀ ਹਵਾਈ ਸੈਨਾ ਵੱਲੋਂ ਕੀਤੇ ਧਮਾਕੇ ਭੂਚਾਲ ਵਾਂਗ ਸਨ। ਧਰਤੀ ਹਿੱਲ ਗਈ ਸੀ। ਇਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਕੈਂਪ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਇਸ ਹਮਲੇ ਵਿੱਚ 12 ਮਿਰਾਜ-2000 ਜਹਾਜ਼ਾਂ ਦੀ ਵਰਤੋਂ ਕੀਤੀ ਗਈ। ਇਸ ਆਪ੍ਰੇਸ਼ਨ ਨੂੰ ਅੰਜ਼ਾਮ ਦੇਣ ਲਈ ਕਈ ਡ੍ਰੋਨ ਕੈਮਰਿਆਂ ਦੀ ਵੀ ਵਰਤੋਂ ਕੀਤੀ ਗਈ। ਇਨ੍ਹਾਂ ਜਹਾਜ਼ਾਂ ਨੇ ਗਵਾਲੀਅਰ ਏਅਰਬੇਸ ਤੋਂ ਉਡਾਣ ਭਰੀ ਸੀ। ਇਹ ਹਮਲਾ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ 'ਚ ਬਾਲਾਕੋਟ ਵਿੱਚ ਕੀਤਾ ਗਿਆ। ਬਾਲਾਕੋਟ ਇਸਲਾਮਾਬਾਦ ਤੋਂ ਕਰੀਬ 160 ਕਿਮੀ ਦੂਰ ਹੈ। ਇਹ ਐਲਓਸੀ ਤੋਂ 88 ਕਿਮੀ ਦੂਰ ਹੈ। ਉਂਝ ਇਸ ਹਮਲੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਹੈ। ਅੱਜ ਪਾਕਿਸਤਾਨੀ ਸੰਸਦ ਵਿੱਚ ਵੀ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਪਾਕਿਸਤਾਨੀ ਮੀਡੀਆ ਵਿੱਚ ਖਬਰਾਂ ਨਾਲ ਵੀ ਪਾਕਸਤਾਨ ਸਰਕਾਰ 'ਤੇ ਬਦਲੇ ਦੀ ਕਾਰਵਾਈ ਦਾ ਦਬਾਅ ਬਣ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Navjot Sidhu Sidhu Property: ਨਵਜੋਤ ਸਿੰਘ ਸਿੱਧੂ ਨੇ ਆਪਣੀ ਜਾਇਦਾਦ ਦਾ ਕੀਤਾ ਵਟਵਾਰਾ, ਜਾਣੋ ਧੀ ਅਤੇ ਪੁੱਤਰ ਹਿੱਸੇ ਕੀ ਆਇਆ?
ਨਵਜੋਤ ਸਿੰਘ ਸਿੱਧੂ ਨੇ ਆਪਣੀ ਜਾਇਦਾਦ ਦਾ ਕੀਤਾ ਵਟਵਾਰਾ, ਜਾਣੋ ਧੀ ਅਤੇ ਪੁੱਤਰ ਹਿੱਸੇ ਕੀ ਆਇਆ?
Heart Attack Cases: ਨੌਜਵਾਨਾਂ 'ਚ ਹਾਰਟ ਅਟੈਕ ਨੇ ਵਧਾਇਆ ਖਤਰਾ, 18 ਤੋਂ 45 ਸਾਲ ਦੀ ਉਮਰ ਦੇ ਲਗਭਗ 18 ਹਜ਼ਾਰ ਲੋਕਾਂ ਦੀ ਮੌਤ; ਹੋਸ਼ ਉਡਾ ਦਏਗੀ ਰਿਪੋਰਟ...
ਨੌਜਵਾਨਾਂ 'ਚ ਹਾਰਟ ਅਟੈਕ ਨੇ ਵਧਾਇਆ ਖਤਰਾ, 18 ਤੋਂ 45 ਸਾਲ ਦੀ ਉਮਰ ਦੇ ਲਗਭਗ 18 ਹਜ਼ਾਰ ਲੋਕਾਂ ਦੀ ਮੌਤ; ਹੋਸ਼ ਉਡਾ ਦਏਗੀ ਰਿਪੋਰਟ...
Vaishno Devi Yatra: ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਯਾਤਰਾ ਅਸਥਾਈ ਤੌਰ 'ਤੇ ਬੰਦ; ਸ਼ਰਾਈਨ ਬੋਰਡ ਨੇ ਲਿਆ ਅਹਿਮ ਫੈਸਲਾ...
ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਯਾਤਰਾ ਅਸਥਾਈ ਤੌਰ 'ਤੇ ਬੰਦ; ਸ਼ਰਾਈਨ ਬੋਰਡ ਨੇ ਲਿਆ ਅਹਿਮ ਫੈਸਲਾ...
Big News: ਵੱਡੀ ਖਬਰ, CM ਦੇ ਮੀਡੀਆ ਸਲਾਹਕਾਰ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼; ਜਾਨ ਬਚਾਉਣ ਲਈ ਪਹਾੜੀ ਤੋਂ...
ਵੱਡੀ ਖਬਰ, CM ਦੇ ਮੀਡੀਆ ਸਲਾਹਕਾਰ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼; ਜਾਨ ਬਚਾਉਣ ਲਈ ਪਹਾੜੀ ਤੋਂ...

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
Embed widget