ਪੜਚੋਲ ਕਰੋ

ਹਵਾਈ ਫੌਜ ਨੂੰ ਮਿਲਿਆ ਖ਼ਾਸ ਲੜਾਕੂ ਹੈਲੀਕਾਪਟਰ, ਪਹਾੜੀ ਇਲਾਕਿਆਂ 'ਚ ਤੋੜੇਗਾ ਦੁਸ਼ਮਣ ਦੇ ਹੌਸਲੇ

ਅਪਾਚੇ ਹੈਲੀਕਾਪਟਰ ਦੁਸ਼ਮਣਾਂ 'ਤੇ ਸਟੀਕ ਨਿਸ਼ਾਨਾ ਲਾਉਣ ਦੇ ਨਾਲ-ਨਾਲ ਹਮਲਾ ਕਰਨ ਵਿੱਚ ਵੀ ਸਮਰਥ ਹੈ। ਇਸ ਦੀ ਮਦਦ ਨਾਲ ਜ਼ਮੀਨ 'ਤੇ ਹੋ ਰਹੀ ਕਾਰਵਾਈ ਦੀ ਫੋਟੋ ਵੀ ਲਈ ਜਾ ਸਕਦੀ ਹੈ। ਹੁਣ ਇਸ ਏਐਚ-64ਈ (ਆਈ) ਹੈਲੀਕਾਪਟਰ ਨੂੰ ਸਮੁੰਦਰੀ ਮਾਰਗ ਜ਼ਰੀਏ ਜੁਲਾਈ ਵਿੱਚ ਭਾਰਤ ਲਿਆਂਦਾ ਜਾਏਗਾ।

ਨਵੀਂ ਦਿੱਲੀ: ਭਾਰਤੀ ਹਵਾਈ ਫੌਜ ਨੂੰ ਆਪਣਾ ਪਹਿਲਾ ਅਪਾਚੇ ਲੜਾਕੂ ਹੈਲੀਕਾਪਟਰ ਮਿਲ ਗਿਆ ਹੈ। ਅਮਰੀਕੀ ਸ਼ਹਿਰ ਐਰੀਜ਼ੋਨਾ ਵਿੱਚ ਸ਼ੁੱਕਰਵਾਰ ਨੂੰ ਇੱਕ ਪ੍ਰੋਗਰਮ ਵਿੱਚ ਹਵਾਈ ਫੌਜ ਦੇ ਅਧਿਕਾਰੀਆਂ ਨੇ ਇਸ ਨੂੰ ਫੌਜ ਵਿੱਚ ਸ਼ਾਮਲ ਕੀਤਾ। ਇਸ ਹੈਲੀਕਾਪਟਰ ਦਾ ਨਿਰਮਾਣ ਬੋਇੰਗ ਵਿੱਚ ਹੋਇਆ ਹੈ। ਦੱਸ ਦੇਈਏ ਭਾਰਤ ਨੇ ਸਾਲ 2015 ਵਿੱਚ ਅਮਰੀਕਾ ਨਾਲ 22 ਅਪਾਚੇ ਹੈਲੀਕਾਪਟਰਾਂ ਦੀ ਡੀਲ ਕੀਤੀ ਸੀ। ਅਪਾਚੇ ਹੈਲੀਕਾਪਟਰ ਦੁਸ਼ਮਣਾਂ 'ਤੇ ਸਟੀਕ ਨਿਸ਼ਾਨਾ ਲਾਉਣ ਦੇ ਨਾਲ-ਨਾਲ ਹਮਲਾ ਕਰਨ ਵਿੱਚ ਵੀ ਸਮਰਥ ਹੈ। ਇਸ ਦੀ ਮਦਦ ਨਾਲ ਜ਼ਮੀਨ 'ਤੇ ਹੋ ਰਹੀ ਕਾਰਵਾਈ ਦੀ ਫੋਟੋ ਵੀ ਲਈ ਜਾ ਸਕਦੀ ਹੈ। ਹੁਣ ਇਸ ਏਐਚ-64ਈ (ਆਈ) ਹੈਲੀਕਾਪਟਰ ਨੂੰ ਸਮੁੰਦਰੀ ਮਾਰਗ ਜ਼ਰੀਏ ਜੁਲਾਈ ਵਿੱਚ ਭਾਰਤ ਲਿਆਂਦਾ ਜਾਏਗਾ। ਇਸ ਨੂੰ ਭਾਰਤੀ ਫੌਜ ਦੀਆਂ ਜ਼ਰੂਰਤਾਂ ਦੇ ਹਿਸਾਬ ਨਾਲ ਬਣਾਇਆ ਗਿਆ ਹੈ। ਇਸ ਹੈਲੀਕਾਪਟਰ ਨੂੰ ਚਲਾਉਣ ਤੇ ਇਸ ਦੀ ਜਾਣਕਾਰੀ ਹਾਸਲ ਕਰਨ ਲਈ ਭਾਰਤੀ ਫੌਜ ਦੇ ਕੁਝ ਚੁਣੇ ਹੋਏ ਅਧਿਕਾਰੀਆਂ ਨੂੰ ਯੂਐਸ ਆਰਮੀ ਬੇਸ ਵਿੱਚ ਸਿਖਲਾਈ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਹੈਲੀਕਾਪਟਰ ਦੇ ਸ਼ਾਮਲ ਹੋਣ ਨਾਲ ਫੌਜ ਦੀ ਸ਼ਕਤੀ ਵਧੇਗੀ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਪਹਾੜੀ ਇਲਾਕੇ ਵਿੱਚ ਇਹ ਫੌਲਾਦੀ ਇਰਾਦੇ ਦੇ ਨਾਲ-ਨਾਲ ਅਸਮਾਨ ਵਿੱਚ ਚੱਕਰ ਲਾਏਗਾ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget