ਪੜਚੋਲ ਕਰੋ

Ballistic Helmets: ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਦਾ ਵਿਰੋਧ, SGPC ਨੇ ਕਿਹਾ- ਇਸਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ

Indian Army: ਇਹ ਆਧੁਨਿਕ ਬੈਲਿਸਟਿਕ ਹੈਲਮੇਟ ਅੱਤਵਾਦ ਪ੍ਰਭਾਵਿਤ ਅਤੇ ਕੱਟੜਪੰਥ ਪ੍ਰਭਾਵਿਤ ਰਾਜਾਂ ਵਿੱਚ ਬੰਬ ਧਮਾਕਿਆਂ ਅਤੇ ਹੈਂਡ ਗ੍ਰਨੇਡਾਂ ਤੋਂ ਵੀ ਬਹੁਤ ਸੁਰੱਖਿਆ ਪ੍ਰਦਾਨ ਕਰਦਾ ਹੈ।

Controversy on Ballistic Helmets For Sikh Soldiers: ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਸ਼ਾਮਲ ਕਰਨ ਨੂੰ ਲੈ ਕੇ ਵਿਵਾਦ ਵਧਣ ਲੱਗਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅਜਿਹੇ ਕਿਸੇ ਵੀ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ, ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਇਸ ਮੁੱਦੇ 'ਤੇ ਚਰਚਾ ਕਰਨ ਲਈ ਸ਼ੁੱਕਰਵਾਰ  ਨੂੰ ਘੱਟ ਗਿਣਤੀਆਂ ਲਈ ਕੌਮੀ ਕਮਿਸ਼ਨ (ਐਨਸੀਐਮ) ਦੇ ਮੁਖੀ ਨਾਲ ਮੁਲਾਕਾਤ ਕੀਤੀ।

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕਿਹਾ ਕਿ ਸਿੱਖ ਪਛਾਣ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਫ਼ਦ ਨੇ ਕਿਹਾ ਕਿ ਸਿੱਖ ਫ਼ੌਜੀਆਂ ਦੇ ਸਿਰ 'ਤੇ ਹੈਲਮਟ ਪਾਉਣ ਦੀ ਕਿਸੇ ਵੀ ਹਾਲਤ 'ਚ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਤੁਹਾਨੂੰ ਦੱਸ ਦੇਈਏ ਕਿ ਇਹ ਟਿੱਪਣੀ ਇਨ੍ਹਾਂ ਰਿਪੋਰਟਾਂ ਦੇ ਵਿਚਕਾਰ ਆਈ ਹੈ, ਜਿਸ ਵਿੱਚ ਫੌਜ ਵੱਲੋਂ ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਪਾਉਣ ਦੀ ਗੱਲ ਕਹੀ ਗਈ ਹੈ।

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਅੱਗੇ ਰੱਖਿਆ ਇਤਰਾਜ਼

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਦਫ਼ਤਰ ਵਿਖੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨ ਮਾਜਰਾ ਵੀ ਸ਼ਾਮਲ ਸਨ। ਵਫ਼ਦ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ ਅੱਗੇ ਸਿੱਖ ਸੈਨਿਕਾਂ ਲਈ ਹੈਲਮੇਟ ਪਾਉਣ ਦੀ ਸਰਕਾਰ ਵੱਲੋਂ ਪੇਸ਼ ਕੀਤੀ ਗਈ ਤਜਵੀਜ਼ ’ਤੇ ਸਖ਼ਤ ਇਤਰਾਜ਼ ਕੀਤਾ।

ਬੈਲਿਸਟਿਕ ਹੈਲਮੇਟ ਗੋਲੀ-ਬੰਬ ਤੋਂ ਬਚਾਉਂਦਾ ਹੈ

ਇਹ ਆਧੁਨਿਕ ਬੈਲਿਸਟਿਕ ਹੈਲਮੇਟ ਅੱਤਵਾਦ ਪ੍ਰਭਾਵਿਤ ਜੰਮੂ-ਕਸ਼ਮੀਰ ਅਤੇ ਉੱਤਰ ਪੂਰਬ ਦੇ ਵਿਦਰੋਹ ਪ੍ਰਭਾਵਿਤ ਰਾਜਾਂ ਵਿੱਚ ਬੰਬ ਧਮਾਕਿਆਂ ਅਤੇ ਹੈਂਡ ਗ੍ਰਨੇਡ ਹਮਲਿਆਂ ਤੋਂ ਵੀ ਕਾਫੀ ਸੁਰੱਖਿਆ ਪ੍ਰਦਾਨ ਕਰਦਾ ਹੈ, ਕਿਉਂਕਿ ਬੰਬ ਧਮਾਕੇ ਨਾਲ ਕਈ ਵਾਰ ਸਿਰ 'ਤੇ ਕਾਫੀ ਸੱਟ ਲੱਗ ਜਾਂਦੀ ਹੈ, ਪਰ ਨਵੇਂ ਹੈਲਮੇਟ ਨੇ ਸਿਰ ਬਚਾਇਆ। ਇਹੀ ਕਾਰਨ ਹੈ ਕਿ ਹੁਣ ਰੱਖਿਆ ਮੰਤਰਾਲਾ ਸੀ.ਆਈ.-ਸੀ.ਟੀ.ਅਪਜ਼ ਵਿਚ ਤਾਇਨਾਤ ਸਿੱਖ ਸੈਨਿਕਾਂ ਲਈ 13 ਹਜ਼ਾਰ ਨਵੇਂ ਵੀਰ-ਹੈਲਮਟ ਖਰੀਦਣ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਸਮਝੌਤਾ ਐਮਕੇਯੂ ਕੰਪਨੀ ਨਾਲ ਵੀ ਕੀਤਾ ਜਾ ਸਕਦਾ ਹੈ ਕਿਉਂਕਿ ਐਮਕੇਯੂ ਨੇ ਪਹਿਲਾਂ ਹੀ ਸਿੱਖ ਸੈਨਿਕਾਂ ਲਈ ‘ਵੀਰ ਹੈਲਮੇਟ’ ਤਿਆਰ ਕੀਤਾ ਹੋਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Embed widget