ਪੜਚੋਲ ਕਰੋ

ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ

Indian Army: ਨੇਵੀ ਅਤੇ ਏਅਰ ਫੋਰਸ ਵਿੱਚ ਤਰੱਕੀ ਲਈ ਰੈਂਕ ਅਧਾਰਤ ਮੁਲਾਂਕਣ ਪ੍ਰਣਾਲੀ ਪਹਿਲਾਂ ਹੀ ਲਾਗੂ ਹੈ। ਇਹ ਨਵੀਂ ਫੌਜ ਦੇ ਛੇ ਸੰਚਾਲਨ ਕਮਾਂਡਾਂ, ਇੱਕ ਟ੍ਰੇਨਿੰਗ ਕਮਾਂਡ ਦੇ ਵਾਈਸ ਚੀਫ ਅਤੇ ਕਮਾਂਡਰ ਇਨ ਚੀਫ਼ 'ਤੇ ਲਾਗੂ ਨਹੀਂ ਹੋਵੇਗੀ।

Indian Army: ਭਾਰਤੀ ਫੌਜ ਨੇ ਆਪਣੇ ਅਫਸਰਾਂ ਦੀ ਤਰੱਕੀ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਫੌਜ ਹੁਣ ਥੀਏਟਰ ਕਮਾਂਡ ਪ੍ਰਣਾਲੀ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਦੇ ਤਹਿਤ ਸਾਰੇ ਲੈਫਟੀਨੈਂਟ ਜਨਰਲਾਂ ਦੀ ਮੈਰਿਟ ਲਿਸਟ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ ਤਿਆਰ ਕੀਤੀ ਜਾਵੇਗੀ। ਫੌਜ ਵੱਲੋਂ ਕਿਹਾ ਗਿਆ ਕਿ ਇਹ ਨਵੀਂ ਪ੍ਰਣਾਲੀ 31 ਮਾਰਚ 2025 ਤੋਂ ਲਾਗੂ ਹੋਵੇਗੀ, ਜਿਸ ਦਾ ਮਕਸਦ ਯੋਗਤਾ ਦੇ ਆਧਾਰ 'ਤੇ ਚੋਣ ਨੂੰ ਉਤਸ਼ਾਹਿਤ ਕਰਨਾ ਹੈ। ਇਹ ਸਭ ਕੁਝ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ ਜਦੋਂ ਭਾਰਤ ਨੇ ਚੀਨ, ਪਾਕਿਸਤਾਨ ਅਤੇ ਹਿੰਦ ਮਹਾਸਾਗਰ ਖੇਤਰ ਲਈ ਤਿੰਨ ਥੀਏਟਰ ਕਮਾਂਡਾਂ ਲਈ ਬਲੂਪ੍ਰਿੰਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

ਭਾਰਤੀ ਫੌਜ ਦੀ ਇਹ ਨਵੀਂ ਨੀਤੀ ਸਾਲਾਨਾ ਗੁਪਤ ਰਿਪੋਰਟ (ACR) ਫਾਰਮ ਦੇ ਤਹਿਤ ਲੈਫਟੀਨੈਂਟ ਜਨਰਲਾਂ ਲਈ ਲਾਗੂ ਹੋਵੇਗੀ। ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਇਹ ਨਵੀਂ ਨੀਤੀ ਫੌਜ ਦੇ ਛੇ ਆਪਰੇਸ਼ਨਲ ਕਮਾਂਡਾਂ, ਇਕ ਟਰੇਨਿੰਗ ਕਮਾਂਡ ਦੇ ਵਾਈਸ ਚੀਫ ਅਤੇ ਕਮਾਂਡਰ ਇਨ ਚੀਫ 'ਤੇ ਲਾਗੂ ਨਹੀਂ ਹੋਵੇਗੀ। ਭਾਰਤੀ ਫੌਜ ਵਿੱਚ ਲਗਭਗ 11 ਲੱਖ ਜਵਾਨ ਹਨ। ਅਫਸਰਾਂ ਦੀ ਗੱਲ ਕਰੀਏ ਤਾਂ ਇੱਥੇ 90 ਤੋਂ ਵੱਧ ਲੈਫਟੀਨੈਂਟ ਜਨਰਲ, 300 ਮੇਜਰ ਜਨਰਲ ਅਤੇ 1200 ਬ੍ਰਿਗੇਡੀਅਰ ਹਨ।

ਭਾਰਤੀ ਫੌਜ ਨੇ ਆਪਣੇ ਅਫਸਰਾਂ ਦੀ ਤਰੱਕੀ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਫੌਜ ਹੁਣ ਥੀਏਟਰ ਕਮਾਂਡ ਪ੍ਰਣਾਲੀ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਦੇ ਤਹਿਤ ਸਾਰੇ ਲੈਫਟੀਨੈਂਟ ਜਨਰਲਾਂ ਦੀ ਮੈਰਿਟ ਲਿਸਟ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ ਤਿਆਰ ਕੀਤੀ ਜਾਵੇਗੀ। ਫੌਜ ਵੱਲੋਂ ਕਿਹਾ ਗਿਆ ਕਿ ਇਹ ਨਵੀਂ ਪ੍ਰਣਾਲੀ 31 ਮਾਰਚ 2025 ਤੋਂ ਲਾਗੂ ਹੋਵੇਗੀ, ਜਿਸ ਦਾ ਮਕਸਦ ਯੋਗਤਾ ਦੇ ਆਧਾਰ 'ਤੇ ਚੋਣ ਨੂੰ ਉਤਸ਼ਾਹਿਤ ਕਰਨਾ ਹੈ। ਇਹ ਸਭ ਕੁਝ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ ਜਦੋਂ ਭਾਰਤ ਨੇ ਚੀਨ, ਪਾਕਿਸਤਾਨ ਅਤੇ ਹਿੰਦ ਮਹਾਸਾਗਰ ਖੇਤਰ ਲਈ ਤਿੰਨ ਥੀਏਟਰ ਕਮਾਂਡਾਂ ਲਈ ਬਲੂਪ੍ਰਿੰਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

ਇਨ੍ਹਾਂ ਅਸਾਮੀਆਂ 'ਤੇ ਨਵੀਂ ਨੀਤੀ ਲਾਗੂ ਨਹੀਂ ਹੋਵੇਗੀ

ਨੇਵੀ ਅਤੇ ਏਅਰ ਫੋਰਸ ਵਿੱਚ ਪਹਿਲਾਂ ਤੋਂ ਹੀ ਆਹ ਨਿਯਮ 
ਭਾਰਤੀ ਹਵਾਈ ਸੈਨਾ ਅਤੇ ਜਲ ਸੈਨਾ ਵਿੱਚ ਤਰੱਕੀ ਲਈ ਰੈਂਕ ਅਧਾਰਤ ਮੁਲਾਂਕਣ ਪ੍ਰਣਾਲੀ ਪਹਿਲਾਂ ਹੀ ਮੌਜੂਦ ਹੈ। ਹੁਣ ਫੌਜ ਦੇ ਤਿੰਨੋਂ ਵਿੰਗਾਂ ਵਿੱਚ ਤਰੱਕੀਆਂ ਲਈ ਇੱਕ ਸਮਾਨ ਨਿਯਮ ਬਣਾਇਆ ਗਿਆ ਹੈ। ਰਿਪੋਰਟ ਦੇ ਅਨੁਸਾਰ, ਇੱਕ ਅਧਿਕਾਰੀ ਨੇ ਕਿਹਾ, "ਪਹਿਲਾਂ ਲੈਫਟੀਨੈਂਟ ਜਨਰਲ ਪੱਧਰ 'ਤੇ ਕੋਈ ਮੈਰਿਟ ਪ੍ਰਣਾਲੀ ਨਹੀਂ ਸੀ, ਹੁਣ ਉਨ੍ਹਾਂ ਨੂੰ 1 ਤੋਂ 9 ਦੇ ਸਕੇਲ 'ਤੇ ਵੱਖ-ਵੱਖ ਕਾਰਜਾਂ ਦੇ ਅਧਾਰ 'ਤੇ ਗ੍ਰੇਡ ਦਿੱਤਾ ਜਾਵੇਗਾ। ਇਸ ਨਾਲ ਸੀਨੀਅਰਤਾ ਦੀ ਬਜਾਏ ਮੈਰਿਟ ਨੂੰ ਪਹਿਲ ਦਿੱਤੀ ਜਾਵੇਗੀ।"

ਅਧਿਕਾਰੀ ਫੌਜ 'ਚ ਇਸ ਬਦਲਾਅ ਦਾ ਕਰ ਰਹੇ ਵਿਰੋਧ 
ਕਈ ਅਫਸਰਾਂ ਨੇ ਫੌਜ ਵਿੱਚ ਇਸ ਬਦਲਾਅ ਦਾ ਵਿਰੋਧ ਵੀ ਕੀਤਾ ਹੈ। ਰਿਪੋਰਟ ਮੁਤਾਬਕ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ''ਫੌਜ ਦੇ ਸਖ਼ਤ ਢਾਂਚੇ 'ਚ ਹਰ ਪੜਾਅ 'ਤੇ ਯੋਗਤਾ ਦੇ ਆਧਾਰ 'ਤੇ ਬਹੁਤ ਘੱਟ ਅਫਸਰ ਚੁਣੇ ਜਾਂਦੇ ਹਨ ਅਤੇ ਥ੍ਰੀ-ਸਟਾਰ ਜਨਰਲ ਬਣਦੇ ਹਨ। ਲੈਫਟੀਨੈਂਟ ਜਨਰਲ ਦੇ ਰੈਂਕ ਤੋਂ ਬਾਅਦ ਸੀ-ਇਨ-ਸੀ 'ਤੇ ਤਰੱਕੀ ਸੀਨੀਆਰਤਾ 'ਤੇ ਅਧਾਰਤ ਹੁੰਦੀ ਹੈ।" ਪਰ ਇਸ ਪੜਾਅ 'ਤੇ ਯੋਗਤਾਵਾਂ ਨੂੰ ਸ਼ਾਮਲ ਕਰਨ ਨਾਲ ਰਾਜਨੀਤਿਕ ਜਾਂ ਬਾਹਰੀ ਦਖਲਅੰਦਾਜ਼ੀ ਦੇ ਲਈ ਦਰਵਾਜ਼ਾ ਖੁਲ੍ਹ ਜਾਵੇਗਾ।"

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget