ਪੜਚੋਲ ਕਰੋ

ਭਾਰਤੀ ਫੌਜ ਨੇ ਬਣਾਇਆ ਮੈਸੇਜਿੰਗ ਐਪ, ਵ੍ਹਟਸਐਪ ਤੇ ਟੈਲੀਗ੍ਰਾਮ ਤੋਂ ਵੀ ਜ਼ਿਆਦਾ ਸੁਰੱਖਿਅਤ

ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕ ਮੈਸੇਜਿੰਗ ਐਪਲੀਕੇਸ਼ਨ ਦਾ ਇਹ ਮਾਡਲ ਵ੍ਹਟਸਐਪ, ਟੈਲੀਗ੍ਰਾਮ, ਸੰਵਾਦ (SAMVAD) ਤੇ GIMS ਵਰਗਾ ਹੀ ਹੈ। ਇਸ ਵਿੱਚ ਐਂਡ-ਟੂ-ਐਂਡ ਇਨਕ੍ਰਿਪਸ਼ਨ ਮੈਸੇਜਿੰਗ ਪ੍ਰੋਟੋਕੋਲ ਨੂੰ ਅਪਣਾਇਆ ਗਿਆ ਹੈ।

ਨਵੀਂ ਦਿੱਲੀ: ਆਤਮ ਨਿਰਭਰ ਭਾਰਤ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਵਧਾਉਂਦਿਆਂ ਭਾਰਤੀ ਥਲ ਸੈਨਾ (Indian Army) ਨੇ ਹੁਣ ਆਪਣੀ ਇੱਕ ਮੈਸੇਜਿੰਗ ਐਪ ਤਿਆਰ ਕੀਤੀ ਹੈ। ਫ਼ੌਜ ਨੇ ਇਸ ਐਪ ਦਾ ਨਾਂ ‘ਸਕਿਓਰ ਐਪਲੀਕੇਸ਼ਨ ਫ਼ਾਰ ਇੰਟਰਨੈੱਟ’ (SAI-Secure Application for Internet) ਰੱਖਿਆ ਹੈ। ਇਹ ਐਪਵਾਇਸ, ਟੈਕਸਟ ਤੇ ਵੀਡੀਓ ਕਾਲਿੰਗ ਦੀ ਸੁਵਿਧਾ ਐਂਡ-ਟੂ-ਐਂਡ ਇਨਕ੍ਰਿਪਸ਼ਨ ਨਾਲ ਦਿੰਦਾ ਹੈ। ਇਹ ਐਪ ਐਂਡ੍ਰਾਇਡ ਪਲੇਟਫ਼ਾਰਮ ਲਈ ਹੀ ਤਿਆਰ ਕੀਤੀ ਗਹੀ ਹੈ। ਇਹ ਜਾਣਕਾਰੀ ਰੱਖਿਆ ਮੰਤਰਾਲੇ ਨੇ ਦਿੱਤੀ ਹੈ। ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕ ਮੈਸੇਜਿੰਗ ਐਪਲੀਕੇਸ਼ਨ ਦਾ ਇਹ ਮਾਡਲ ਵ੍ਹਟਸਐਪ, ਟੈਲੀਗ੍ਰਾਮ, ਸੰਵਾਦ (SAMVAD) ਤੇ GIMS ਵਰਗਾ ਹੀ ਹੈ। ਇਸ ਵਿੱਚ ਐਂਡ-ਟੂ-ਐਂਡ ਇਨਕ੍ਰਿਪਸ਼ਨ ਮੈਸੇਜਿੰਗ ਪ੍ਰੋਟੋਕੋਲ ਨੂੰ ਅਪਣਾਇਆ ਗਿਆ ਹੈ। ਸੁਰੱਖਿਆ ਦੇ ਮਾਮਲੇ ਵਿੱਚ ਇਹ ਐਪ ਬਹੁਤ ਸ਼ਾਨਦਾਰ ਹੈ ਕਿਉਂ ਇਸ ਨੂੰ ਇਨ-ਹਾਊਸ ਸਰਵਰ ਤੇ ਕੋਡਿੰਗ ਰਾਹੀਂ ਉਪਲਬਧ ਕਰਵਾਇਆ ਜਾਵੇਗਾ। ਲੋੜ ਪੈਣ ਉੱਤੇ ਇਸ ਵਿੱਚ ਆਸਾਨੀ ਨਾਲ ਤਬਦੀਲੀ ਕੀਤੀ ਜਾ ਸਕਦੀ ਹੈ। ਬਿਆਨ ਮੁਤਾਬਕ ਇਹ ਐਪਲੀਕੇਸ਼ਨ CERT ਨਾਲ ਸਬੰਧਤ ਆਡੀਟਰ ਤੇ ਆਰਮੀ ਸਾਈਬਰ ਗਰੁੱਪ ਵੱਲੋਂ ਵੀਟੋ ਕੀਤੀ ਗਈ ਹੈ ਤੇ ਬੌਧਿਕ ਸੰਪਦਾ ਅਧਿਕਾਰ ਹਾਸਲ ਕਰਨ, NIC ਉੱਤੇ ਹੋਸਟਿੰਗ ਅਤੇ iOS ਪਲੇਟਫ਼ਾਰਮ ਉੱਤੇ ਉਪਲਬਧ ਕਰਵਾਉਣ ਦੀ ਪ੍ਰਕਿਰਿਆ ਹਾਲੇ ਜਾਰੀ ਹੈ। ਰੱਖਿਆ ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਤੋਂ ਪਤਾ ਲੱਗਦਾ ਹੈ ਕਿ ਇਹ SAI ਐਪ ਸਮੁੱਚੇ ਭਾਰਤ ਵਿੱਚ ਫ਼ੌਜ ਵੱਲੋਂ ਇਸਤੇਮਾਲ ਕੀਤੀ ਜਾਵੇਗੀ। ਇਸ ਨਾਲ ਫ਼ੌਜ ਨੂੰ ਸੁਰੱਖਿਅਤ ਮੈਸੇਜਿੰਗ ਦਾ ਇੱਕ ਵਿਕਲਪ ਮਿਲ ਸਕੇਗਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਪ ਦੀ ਕਾਰਜ-ਸਮਰੱਥਾ ਦੀ ਸਮੀਖਿਆ ਕਰਨ ਤੋਂ ਬਾਅਦ ਕਰਨਲ ਸਾਈ ਸ਼ੰਕਰ ਨੂੰ ਉਨ੍ਹਾਂ ਦੇ ਕੌਸ਼ਲ ਤੇ ਐਪਲੀਕੇਸ਼ਨ ਡਿਵੈਲਪ ਕਰਨ ਲਈ ਵਧਾਈ ਦਿੱਤੀ ਹੈ ਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget