ਪੜਚੋਲ ਕਰੋ

Arunachal Pradesh: ਅਰੁਣਾਚਲ 'ਚ ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਬਚਾਅ ਟੀਮ ਮੌਕੇ 'ਤੇ ਰਵਾਨਾ

Indian Army: ਅੱਪਰ ਸਿਆਂਗ ਜ਼ਿਲੇ ਦੇ ਟੂਟਿੰਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਸਿੰਗਿੰਗ ਪਿੰਡ ਨੇੜੇ ਅੱਜ ਇੱਕ ਫੌਜੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਬਚਾਅ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਹੋਰ ਜਾਣਕਾਰੀ ਦੀ ਉਡੀਕ ਹੈ।

Indian Army Helicopter Ccrashed: ਅਰੁਣਾਚਲ ਪ੍ਰਦੇਸ਼ ਦੇ ਸਿਆਂਗ ਜ਼ਿਲ੍ਹੇ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਿਆਂਗ ਜ਼ਿਲ੍ਹੇ ਦੇ ਸਿੰਗਿੰਗ ਪਿੰਡ ਨੇੜੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਹ ਸਥਾਨ ਟਿਊਟਿੰਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਜਿੱਥੇ ਇਹ ਹਾਦਸਾ ਹੋਇਆ ਸੀ। ਗੁਹਾਟੀ ਦੇ ਰੱਖਿਆ ਪੀਆਰਓ ਨੇ ਦੱਸਿਆ ਕਿ ਬਚਾਅ ਟੀਮ ਨੂੰ ਰਵਾਨਾ ਕਰ ਦਿੱਤਾ ਗਿਆ ਹੈ ਅਤੇ ਜਿਸ ਥਾਂ 'ਤੇ ਹਾਦਸਾ ਹੋਇਆ ਹੈ, ਉਹ ਸੜਕ ਨਾਲ ਜੁੜਿਆ ਨਹੀਂ ਹੈ।

ਫਿਲਹਾਲ ਫੌਜ ਦਾ ਕਿਹੜਾ ਹੈਲੀਕਾਪਟਰ ਹਾਦਸਾਗ੍ਰਸਤ ਹੋਇਆ ਹੈ ਅਤੇ ਇਸ ਵਿੱਚ ਕਿੰਨੇ ਲੋਕ ਸਵਾਰ ਸਨ, ਇਸ ਬਾਰੇ ਜਾਣਕਾਰੀ ਨਹੀਂ ਮਿਲੀ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਫੌਜ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਇਸ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 12 ਅਕਤੂਬਰ ਨੂੰ ਭਾਰਤੀ ਜਲ ਸੈਨਾ ਦਾ ਇੱਕ ਮਿਗ-29 ਕੇ ਜਹਾਜ਼ ਤਕਨੀਕੀ ਖਰਾਬੀ ਕਾਰਨ ਗੋਆ ਤੱਟ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ। ਹਾਲਾਂਕਿ ਇਸ ਜਹਾਜ਼ ਦਾ ਪਾਇਲਟ ਵਾਲ-ਵਾਲ ਬਚ ਗਿਆ ਅਤੇ ਜਲ ਸੈਨਾ ਹੈੱਡਕੁਆਰਟਰ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ 'MiG-29K' ਰੂਸੀ ਸਪੇਸ ਏਵੀਏਸ਼ਨ ਕੰਪਨੀ ਮਿਕੋਯਾਨ (MiG) ਦੁਆਰਾ ਵਿਕਸਤ ਇੱਕ ਲੜਾਕੂ ਜਹਾਜ਼ ਹੈ। ਭਾਰਤੀ ਜਲ ਸੈਨਾ ਨੇ ਇੱਕ ਦਹਾਕਾ ਪਹਿਲਾਂ ਰੂਸ ਤੋਂ ਲਗਭਗ 2 ਬਿਲੀਅਨ ਅਮਰੀਕੀ ਡਾਲਰ ਵਿੱਚ 45 'ਮਿਗ-29ਕੇ' ਜਹਾਜ਼ ਖਰੀਦੇ ਸਨ।

ਇਹ ਵੀ ਪੜ੍ਹੋ: Redmi Note 12: ਇਸ ਮਹੀਨੇ ਲਾਂਚ ਹੋਵੇਗੀ Redmi Note 12 ਸੀਰੀਜ਼, ਜਾਣੋ ਕੀ ਹਨ ਸਪੈਸੀਫਿਕੇਸ਼ਨਸ

ਜਲ ਸੈਨਾ ਨੇ ਆਪਣੇ ਬਿਆਨ 'ਚ ਕਿਹਾ ਸੀ ਕਿ ਮਿਗ-29 ਕੇ ਜਹਾਜ਼ ਗੋਆ 'ਚ ਸਮੁੰਦਰ 'ਤੇ ਨਿਯਮਤ ਉਡਾਣ 'ਤੇ ਸੀ ਅਤੇ ਜਲ ਸੈਨਾ ਦੇ ਬੇਸ 'ਤੇ ਪਰਤਦੇ ਸਮੇਂ ਇਸ 'ਚ ਤਕਨੀਕੀ ਖਰਾਬੀ ਆ ਗਈ। ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ ਅਤੇ ਤੁਰੰਤ ਖੋਜ ਅਤੇ ਬਚਾਅ ਮੁਹਿੰਮ ਦੁਆਰਾ ਉਸ ਦਾ ਪਤਾ ਲਗਾਇਆ ਗਿਆ। ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਬੋਰਡ ਦਾ ਗਠਨ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget