ਪੜਚੋਲ ਕਰੋ

Indian Army: ਭਾਰਤੀ ਸੈਨਾ ਨੇ ਪੀਓਕੇ ਵਿੱਚ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ 15 ਪੀਏਐਫਐਫ ਅੱਤਵਾਦੀਆਂ ਨੂੰ ਕੀਤਾ ਢੇਰ

Indian Army: ਰਿਪੋਰਟਾਂ ਦੇ ਅਨੁਸਾਰ, ਭਾਰਤੀ ਫੌਜ ਨੇ 16 ਅਤੇ 24 ਜੂਨ ਨੂੰ ਪੀਓਕੇ ਦੇ ਅੰਦਰ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ 15 ਪੀਏਐਫਐਫ ਅੱਤਵਾਦੀਆਂ ਨੂੰ ਖਤਮ ਕੀਤਾ ਹੈ।

Indian Army: ਪਾਕਿਸਤਾਨ ਦੇ ਕਬਜ਼ੇ ਵਾਲੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡੀਆਂ ਖਬਰਾਂ ਆ ਰਹੀਆਂ ਹਨ। ਰਿਪੋਰਟਾਂ ਦੇ ਅਨੁਸਾਰ, ਭਾਰਤੀ ਫੌਜ ਨੇ 16 ਅਤੇ 24 ਜੂਨ ਨੂੰ ਪੀਓਕੇ ਦੇ ਅੰਦਰ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ 15 ਪੀਏਐਫਐਫ ਅੱਤਵਾਦੀਆਂ ਨੂੰ ਖਤਮ ਕੀਤਾ ਹੈ।

ਜੰਮੂ-ਕਸ਼ਮੀਰ ਸਰਹੱਦ 'ਤੇ ਤਾਇਨਾਤ ਭਾਰਤੀ ਫੌਜ ਦੇ ਜਵਾਨਾਂ ਨੂੰ ਵੱਡੀ ਸਫਲਤਾ ਮਿਲੀ ਹੈ। ਫੌਜ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਸਰਹੱਦ 'ਤੇ ਤਲਾਸ਼ੀ ਮੁਹਿੰਮ ਦੌਰਾਨ ਦਰਜਨ ਤੋਂ ਵੱਧ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇੰਡੀਅਨ ਏਰੋਸਪੇਸ ਡਿਫੈਂਸ ਨਿਊਜ਼ ਦੇ ਇੱਕ ਟਵੀਟ ਦੇ ਅਨੁਸਾਰ, ਭਾਰਤੀ ਸੈਨਾ ਨੇ 16 ਅਤੇ 24 ਜੂਨ ਨੂੰ ਪੀਓਕੇ ਦੇ ਅੰਦਰ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ 15 ਪੀਏਐਫਐਫ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਹ ਇੱਕ ਵੱਡੀ ਸਫਲਤਾ ਹੈ ਜਿਸ ਨੇ ਦੇਸ਼ ਵਿੱਚ ਕਿਸੇ ਵੀ ਵੱਡੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।

ਪੁਲਿਸ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਅਲ-ਬਦਰ ਦਾ ਇਕ ਅੱਤਵਾਦੀ ਮਾਰਿਆ ਗਿਆ। 

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਮੰਗਲਵਾਰ (27 ਜੂਨ) ਨੂੰ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦੇ ਮੁਕਾਬਲੇ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਇਹ ਮੁਕਾਬਲਾ ਕੁਲਗਾਮ ਜ਼ਿਲੇ ਦੇ ਹਾਵੜਾ ਪਿੰਡ 'ਚ ਸ਼ੁਰੂ ਹੋਇਆ ਹੈ। ਮੁਕਾਬਲੇ ਵਿੱਚ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ। ਇਸ ਦੇ ਨਾਲ ਹੀ ਇੱਕ ਮੁੱਠਭੇੜ ਵਿੱਚ ਇੱਕ ਸਥਾਨਕ ਅੱਤਵਾਦੀ ਮਾਰਿਆ ਗਿਆ ਹੈ।

ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੇ ਬਿਆਨ ਵਿੱਚ ਕਸ਼ਮੀਰ ਜ਼ੋਨ ਪੁਲਿਸ ਨੇ ਕਿਹਾ ਕਿ ਕੁਲਗਾਮ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਦੇ ਕਬਜ਼ੇ 'ਚੋਂ ਵੱਡੀ ਮਾਤਰਾ 'ਚ ਗੋਲਾ ਬਾਰੂਦ ਅਤੇ ਇਤਰਾਜ਼ਯੋਗ ਚੀਜ਼ਾਂ ਬਰਾਮਦ ਹੋਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget