ਪੜਚੋਲ ਕਰੋ

ਫੌਜ ਨੂੰ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਉਂਟ ਸਣੇ 80 ਐਪਸ ਡਿਲੀਟ ਕਰਨ ਦੇ ਆਦੇਸ਼

ਆਪਣੇ ਮੋਬਾਈਲ ਫੋਨਾਂ ਤੋਂ ਆਪਣੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਉਂਟ ਦੇ ਨਾਲ ਨਾਲ 80 ਤੋਂ ਵੱਧ ਐਪਸ ਨੂੰ ਡਿਲੀਟ ਕਰਨ ਦੇ ਨਿਰਦੇਸ਼ ਦਿੱਤੇ ਹਨ।

ਨਵੀਂ ਦਿੱਲੀ: ਇੰਡੀਅਨ ਆਰਮੀ ਨੇ ਆਪਣੇ ਸਾਰੇ ਅਧਿਕਾਰੀਆਂ ਅਤੇ ਸਿਪਾਹੀਆਂ ਨੂੰ 15 ਜੁਲਾਈ ਤੱਕ ਆਪਣੇ ਮੋਬਾਈਲ ਫੋਨਾਂ ਤੋਂ ਆਪਣੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਉਂਟ ਦੇ ਨਾਲ ਨਾਲ 80 ਤੋਂ ਵੱਧ ਐਪਸ ਨੂੰ ਡਿਲੀਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਰੱਖਿਆ ਕਾਰਨਾਂ ਅਤੇ ਸੰਵੇਦਨਸ਼ੀਲ ਅੰਕੜਿਆਂ ਦੇ ਲੀਕ ਹੋਣ ਦਾ ਹਵਾਲਾ ਦਿੰਦੇ ਹੋਏ ਸੈਨਾ ਨੇ ਕਿਹਾ ਕਿ ਜਿਹੜੇ ਲੋਕ ਹੁਕਮ ਦਾ ਪਾਲਣ ਨਹੀਂ ਕਰਨਗੇ ਉਨ੍ਹਾਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਏਗਾ। ਗੈਰਕਾਨੂੰਨੀ ਐਪਸ ਵਿੱਚ 59 ਚੀਨੀ ਐਪਸ ਤਾਂ ਸ਼ਾਮਲ ਹੈ ਹਨ ਜਿਨ੍ਹਾਂ ਵਿੱਚ ਟਿੱਕਟੌਕ ਵੀ ਸ਼ਾਮਲ ਹੈ।ਇਹ ਐਪਸ ਉੱਤੇ ਕੇਂਦਰ ਸਰਕਾਰ ਵਲੋਂ ਹਾਲ ਹੀ ਵਿੱਚ ਪਾਬੰਦੀ ਲਗਾਈ ਗਈ ਸੀ। ਪਿਛਲੇ ਦੋ-ਤਿੰਨ ਸਾਲਾਂ ਦੌਰਾਨ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ, ਜਿਥੇ ਔਰਤਾਂ ਦੇ ਤੌਰ 'ਤੇ ਸਾਹਮਣੇ ਆਏ ਪਾਕਿਸਤਾਨੀ ਏਜੰਟਾਂ ਨੇ ਭਾਰਤੀ ਫੌਜ ਦੇ ਜਵਾਨਾਂ ਨੂੰ' ਵਰਚੁਅਲੀ ' ਹਨੀ ਟਰੈਪ ਯਾਨੀ ਆਪਣੇ ਜਾਲ 'ਚ ਫਸਾ ਲਿਆ। ਜਿਸ ਤੋਂ ਬਾਅਦ ਉਨ੍ਹਾਂ ਤੋਂ ਸੰਵੇਦਨਸ਼ੀਲ ਜਾਣਕਾਰੀ ਵੀ ਕੱਢਵਾ ਲਈ।ਇੱਥੋਂ ਤਕ ਕਿ 2018 'ਚ ਨਵੀਂ ਦਿੱਲੀ ਦੇ ਆਈਏਐਫ ਦੇ ਮੁੱਖ ਦਫ਼ਤਰ 'ਤੇ ਤਾਇਨਾਤ ਇਕ ਗਰੁੱਪ ਕਪਤਾਨ ਵੀ ਇਸ ਦਾ ਸ਼ਿਕਾਰ ਹੋ ਗਿਆ। ਫੌਜ ਨੇ ਹੁਣ ਤੱਕ ਆਪਣੇ ਕਰਮਚਾਰੀਆਂ ਨੂੰ ਫੇਸਬੁੱਕ ਦੀ ਵਰਤੋਂ ਕਰਨ ਦੀ ਆਗਿਆ ਦੇ ਦਿੱਤੀ ਸੀ।ਪਰ ਇਸ ਤੇ ਕੁੱਝ ਪਾਬੰਦੀਆਂ ਸਨ।ਜਿਵੇਂ ਕਿ ਵਰਦੀ ਵਿੱਚ ਤਸਵੀਰਾਂ ਪੋਸਟ ਨਾ ਕਰਨਾ।ਆਪਣੀ ਯੂਨਿਟ ਦੀ ਲੋਕੇਸ਼ਨ ਅਤੇ ਗਿਣਤੀ ਆਦਿ ਸਾਂਝਾ ਨਾ ਕਰਨਾ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget