ਪੜਚੋਲ ਕਰੋ

ਸੂਚਨਾ ਲੀਕ ਹੋਣ ਦਾ ਖ਼ਤਰਾ! ਭਾਰਤੀ ਫੌਜ ਨੇ ਚੁੱਕਿਆ ਵੱਡਾ ਕਦਮ

ਭਾਰਤ ਸਰਕਾਰ ਨੇ ਹਾਲ ਹੀ ਵਿੱਚ 59 ਐਪਸ 'ਤੇ ਪਾਬੰਦੀ ਲਾਈ ਸੀ, ਜਿਨ੍ਹਾਂ ਨੂੰ ਭਾਰਤ ਵਿੱਚ ਗੂਗਲ ਪਲੇਅ ਸਟੋਰ ਤੇ ਐਪਲ ਐਪ ਸਟੋਰ ਨੇ ਹਟਾ ਦਿੱਤਾ ਹੈ। ਇਸ ਦੇ ਨਾਲ ਦੇਸ਼ ਵਿੱਚ ਮੋਬਾਈਲ ਫੋਨ ਉਪਭੋਗਤਾਵਾਂ ਦੀ ਇਨ੍ਹਾਂ ਐਪਸ ਤੱਕ ਪਹੁੰਚ ਬੰਦ ਹੋ ਗਈ ਹੈ।

ਨਵੀਂ ਦਿੱਲੀ: ਭਾਰਤੀ ਫੌਜ ਨੇ ਆਪਣੇ ਕਰਮਚਾਰੀਆਂ ਨੂੰ ਜਾਣਕਾਰੀ ਲੀਕ ਹੋਣ ਤੋਂ ਰੋਕਣ ਲਈ ਆਪਣੇ ਸਮਾਰਟਫੋਨਸ ਤੋਂ ਫੇਸਬੁੱਕ, ਟਿੱਕਟੌਕ, ਟਰੂ-ਕਾਲਰ ਤੇ ਇੰਸਟਾਗ੍ਰਾਮ ਸਮੇਤ 89 ਐਪਸ ਹਟਾਉਣ ਲਈ ਕਿਹਾ ਹੈ। ਭਾਰਤੀ ਸੈਨਾ ਦੇ ਸੂਤਰਾਂ ਦਾ ਕਹਿਣਾ ਹੈ ਕਿ ਸੈਨਾ ਦੇ ਜਵਾਨਾਂ ਨੂੰ ਹਾਲ ਹੀ ਵਿੱਚ ਜਾਰੀ ਕੀਤੀਆਂ ਹਦਾਇਤਾਂ ਵਿੱਚ ਡੇਲੀ ਹੰਟ ਨਿਊਜ਼ ਐਪ ਨਾਲ ਟਿੰਡਰ, ਸੋਫੇ ਸਰਫਿੰਗ ਵਰਗੀਆਂ ਡੇਟਿੰਗ ਐਪਸ ਤੇ ਗੇਮਾਂ ਵਿੱਚ ਪਬਜੀ ਨੂੰ ਹਟਾਉਣ ਲਈ ਵੀ ਕਿਹਾ ਗਿਆ ਹੈ। ਦੱਸ ਦੇਈਏ ਕਿ ਭਾਰਤ ਨੇ ਚੀਨੀ ਨਾਲ ਜੁੜੇ 59 ਐਪਸ ‘ਤੇ ਪਾਬੰਦੀ ਲਾਈ ਹੈ ਜਿਸ ਵਿੱਚ ਟਿੱਕਟੌਕ, ਯੂਸੀ ਬ੍ਰਾਊਜ਼ਰ, ਸ਼ੇਅਰਇੱਟ ਤੇ ਵੀਚੇਟ ਸ਼ਾਮਲ ਹਨ। ਚੀਨ ਤੇ ਹੈਕਰਾਂ ਨੇ ਭਾਰਤ ਤੇ ਚੀਨ ਵਿਚਾਲੇ ਲੱਦਾਖ ਸਰਹੱਦ 'ਤੇ ਤਣਾਅ ਦੇ ਵਿਚਕਾਰ ਆਨਲਾਈਨ ਬੰਬਾਰੀ ਨਾਲ ਭਾਰਤ 'ਤੇ ਹਮਲਾ ਕੀਤਾ। ਸੂਚਨਾ ਲੀਕ ਹੋਣ ਦਾ ਖ਼ਤਰਾ! ਭਾਰਤੀ ਫੌਜ ਨੇ ਚੁੱਕਿਆ ਵੱਡਾ ਕਦਮ ਇੱਕ ਤੋਂ 10 ਜੂਨ ਦੇ ਵਿਚਕਾਰ 10 ਕਰੋੜ ਭਾਰਤੀਆਂ ਨੂੰ ਈਮੇਲ ਤੇ 24 ਕਰੋੜ ਲੋਕਾਂ ਦੇ ਮੋਬਾਈਲ 'ਤੇ ਧਮਕੀ ਭਰੇ ਮੈਸੇਜ਼ ਭੇਜੇ ਗਏ। ਹੈਕਰਾਂ ਦਾ ਇਰਾਦਾ ਇਨ੍ਹਾਂ ਜਾਅਲੀ ਸੰਦੇਸ਼ਾਂ ਰਾਹੀਂ ਕੰਪਿਊਟਰਾਂ ਤੇ ਮੋਬਾਈਲਾਂ ਵਿੱਚ ਸੁਰੱਖਿਅਤ ਡਾਟਾ ਨੂੰ ਨੁਕਸਾਨ ਪਹੁੰਚਾਉਣਾ ਤੇ ਨੈੱਟ ਬੈਂਕਿੰਗ ‘ਚ ਸੰਨ੍ਹ ਲਾਉਣਾ ਸੀ। ਸਾਈਬਰ ਮਾਹਰ ਮੁਤਾਬਕ, ਹੈਕਰਸ ਨੇ ਚੀਨ ਵਿੱਚ ਵੱਖ-ਵੱਖ ਐਪਸ ਦੇ ਜ਼ਰੀਏ ਭਾਰਤੀਆਂ ਦੇ ਈਮੇਲ ਤੇ ਮੋਬਾਈਲ ਨੰਬਰ ਇਕੱਠੇ ਕੀਤੇ। ਸ਼ਾਇਦ ਇਹੀ ਕਾਰਨ ਹੈ ਕਿ ਹੁਣ ਕੁਝ ਸੈਨਿਕਾਂ ਨੂੰ ਉਨ੍ਹਾਂ ਨੂੰ ਡਾਟਾ ਦੀ ਉਲੰਘਣਾ ਤੋਂ ਬਚਾਉਣ ਲਈ ਕੁਝ ਐਪਸ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਗੂਗਲ ਨੇ 10 ਜੂਨ ਨੂੰ ਜਾਰੀ ਇੱਕ ਰਿਪੋਰਟ ਵਿੱਚ ਸਾਈਬਰ ਹਮਲੇ ਬਾਰੇ ਜਾਣਕਾਰੀ ਦਿੱਤੀ। ਇਸ ਵਿੱਚ ਚੀਨ ਦਾ ਨਾਂ ਲਏ ਬਗੈਰ ਵਿਦੇਸ਼ੀ ਧਮਕੀ ਦੇ ਸੁਨੇਹੇ ਭਾਰਤ ਨੂੰ ਭੇਜੇ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget