ਪੜਚੋਲ ਕਰੋ

ਭਾਰਤੀ ਫੌਜ ਵੱਲੋਂ ਵ੍ਹੱਟਸਐਪ-ਫੇਸਬੁੱਕ 'ਤੇ ਪਾਬੰਦੀ, 12 ਲੱਖ ਸੈਨਿਕਾਂ ਤੇ ਅਫਸਰਾਂ ਨੂੰ ਹੁਕਮ

ਇਜ਼ਰਾਈਲੀ ਐਪ ਨਾਲ ਭਾਰਤੀ ਐਕਟੀਵਿਸਟ ਤੇ ਪੱਤਰਕਾਰਾਂ ਦੀ ਜਾਸੂਸੀ ਦਾ ਖੁਲਾਸਾ ਹੋਣ ਮਗਰੋਂ ਭਾਰਤੀ ਥਲ ਸੈਨਾ ਦੇ ਮੁੱਖ ਦਫਤਰ ਨੇ ਵ੍ਹੱਟਸਐਪ ਦੇ ਇਸਤੇਮਾਲ ‘ਤੇ ਪਾਬੰਦੀ ਲਾ ਦਿੱਤੀ ਹੈ। ਤਕਰੀਬਨ 12 ਲੱਖ ਸੈਨਿਕਾਂ ਤੇ ਅਫਸਰਾਂ ਨੂੰ ਵ੍ਹੱਟਸਐਪ ‘ਤੇ ਕਿਸੇ ਵੀ ਤਰ੍ਹਾਂ ਦੀ ਆਫੀਸ਼ੀਅਲ ਕਮਿਊਨੀਕੇਸ਼ਨ ਕਰਨ ਤੋਂ ਮਨ੍ਹਾਂ ਕੀਤਾ ਗਿਆ ਹੈ।

ਨਵੀਂ ਦਿੱਲੀ: ਇਜ਼ਰਾਈਲੀ ਐਪ ਨਾਲ ਭਾਰਤੀ ਐਕਟੀਵਿਸਟ ਤੇ ਪੱਤਰਕਾਰਾਂ ਦੀ ਜਾਸੂਸੀ ਦਾ ਖੁਲਾਸਾ ਹੋਣ ਮਗਰੋਂ ਭਾਰਤੀ ਥਲ ਸੈਨਾ ਦੇ ਮੁੱਖ ਦਫਤਰ ਨੇ ਵ੍ਹੱਟਸਐਪ ਦੇ ਇਸਤੇਮਾਲ ‘ਤੇ ਪਾਬੰਦੀ ਲਾ ਦਿੱਤੀ ਹੈ। ਤਕਰੀਬਨ 12 ਲੱਖ ਸੈਨਿਕਾਂ ਤੇ ਅਫਸਰਾਂ ਨੂੰ ਵ੍ਹੱਟਸਐਪ ‘ਤੇ ਕਿਸੇ ਵੀ ਤਰ੍ਹਾਂ ਦੀ ਆਫੀਸ਼ੀਅਲ ਕਮਿਊਨੀਕੇਸ਼ਨ ਕਰਨ ਤੋਂ ਮਨ੍ਹਾਂ ਕੀਤਾ ਗਿਆ ਹੈ। ਉਧਰ, ਜਾਸੂਸੀ ਦਾ ਜ਼ਰੀਆ ਬਣ ਚੁੱਕੇ ਫੇਸਬੁੱਕ ਅਕਾਉਂਟ ਨੂੰ ਤੁਰੰਤ ਪ੍ਰਭਾਵ ਤੋਂ ਨਿਰਪੱਖਕਰਨ ਦਾ ਹੁਕਮ ਦਿੱਤਾ ਹੈ। ਜਵਾਨਾਂ ਨੂੰ ਸਮਾਰਟਫੋਨ ‘ਤੇ ਕਿਸੇ ਵੀ ਤਰ੍ਹਾਂ ਦਾ ਆਫੀਸ਼ੀਅਲ ਡੇਟਾ ਲੀਡ ਨਾ ਕਰਨ ਤੇ ਜੀਮੇਲ ਨਹੀਂ ਖੋਲ੍ਹਣ ਦੀ ਹਦਾਇਤ ਦਿੱਤੀ ਹੈ। ਇਸ ਦੇ ਨਾਲ ਹੀ ਕਸ਼ਮੀਰ ਤੇ ਪੂਰਬ-ਉੱਤਰ ‘ਚ ਸਰਹੱਦ ਤੇ ਸੰਵੇਦਨਸ਼ੀਲ ਇਲਾਕਿਆਂ ਦੇ ਮਿਲਟਰੀ ਸਟੇਸ਼ਨ ‘ਤੇ ਤਾਇਨਾਤ ਅਫਸਰਾਂ ਤੇ ਜਵਾਨਾਂ ਨੂੰ ਸਮਾਰਟਫੋਨ ‘ਚ ਲੋਕੇਸ਼ਨ ਆਪਸ਼ਨ ਬੰਦ ਕਰਨ ਨੂੰ ਕਿਹਾ ਗਿਆ ਹੈ। ਇਹ ਸਮਾਰਟਫੋਨ ਦਾ ਇਸਤੇਮਾਲ ਸਿਰਫ ਗੱਲਬਾਤ ਤੇ ਐਸਐਮਐਸ ਲਈ ਕਰ ਸਕਣਗੇ। ਸੈਨਾ ਨਾਲ ਜੁੜੀ ਕਿਸੇ ਵੀ ਜਾਣਕਾਰੀ ਨੂੰ ਲੀਕ ਹੋਣ ਤੋਂ ਬਚਾਉਣ ਲਈ ਇਹ ਕਦਮ ਚੁੱਕੇ ਗਏ ਹਨ। ਸੂਤਰਾਂ ਮੁਤਾਬਕ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਪੱਛਮੀ ਸਰਹੱਦ ਨੇੜੇ ਤਾਇਨਾਤ ਹਨੀ ਟ੍ਰੈਪ ‘ਚ ਫਸੇ ਜਵਾਨਾਂ ਨਾਲ ਅਹਿਮ ਅਹੁਦਿਆਂ ‘ਤੇ ਬੈਠੇ ਅਫਸਰਾਂ ਦੇ ਸਮਾਰਟਫੋਨ ‘ਚ ਸੰਨ੍ਹ ਲਾ ਰਹੀ ਹੈ ਜੋ ਕਿਸੇ ਅਣਜਾਨ ਲਿੰਕ ਜਾਂ ਬਗ ਭੇਜ ਕੇ ਇਨ੍ਹਾਂ ਨੂੰ ਵ੍ਹੱਟਸਐਪ ਗਰੁੱਪ ਨਾਲ ਜੋੜਦੇ ਹਨ। ਲਾਗੂ ਕੀਤੀਆਂ 5 ਜ਼ਰੂਰੀ ਗੱਲਾਂ: ਸਮਾਰਟਫੋਨ ‘ਚ ਜੀਮੇਲ ਅਕਾਉਂਟ ਤੋਂ ਦੂਜੀ ਐਪਲੀਕੇਸ਼ਨ ਨੂੰ ਲਿੰਕ ਨਹੀਂ ਕਰਨਾ। ਮੋਬਾਈਲ ‘ਚ ਪ੍ਰਾਈਵੇਸੀ ਸੈਟਿੰਗ ‘ਚ ਲੋਕੇਸ਼ਨ ਆਪਸ਼ਨ ਹਮੇਸ਼ਾ ਆਫ਼ ਰੱਖੋ। ਮੋਬਾਈਲ ‘ਤੇ ਆਫੀਸ਼ੀਅਲ ਡੇਟਾ ਸਟੋਰ ਨਾ ਰੱਖੋ। ਈਮੇਲ ਦੇ ਕਲਾਇੰਸ ਤੋਂ ਹਮੇਸ਼ਾ ਬਚੋ, ਮੇਲ ਦਾ ਇਸਤੇਮਾਲ ਡੈਸਕਟੋਪ ‘ਤੇ ਹੀ ਕਰੋ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget