ਪੜਚੋਲ ਕਰੋ

ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ

ਗਲਵਾਨ ਘਾਟੀ 'ਤੇ ਦਾਅਵਾ ਠੋਕਣ ਦੇ ਇਰਾਦੇ ਵਾਲੇ ਚੀਨੀ ਫੌਜ ਦੇ ਰਵੱਈਏ ਕਾਰਨ ਲਗਾਤਾਰ ਤੀਜੇ ਦਿਨ ਵੀ ਗੱਲਬਾਤ ਦਾ ਕੋਈ ਹੱਲ ਨਹੀਂ ਨਿਕਲਿਆ। ਹਾਲਾਂਕਿ ਬੈਠਕ ਦੇ ਨਤੀਜਿਆਂ ਨੂੰ ਲੈ ਕੇ ਦੋਵੇਂ ਪੱਖਾਂ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ। ਭਾਰਤ-ਚੀਨ 'ਚ ਫੌਜ ਵਿਚਾਲੇ ਕਮਾਂਡਰ ਪੱਧਰ ਦੀ ਬੈਠਕ ਵੀਰਵਾਰ ਗਵਾਨ ਘਾਟੀ ਦੇ ਪੁਆਇੰਟ-14 ਦੇ ਕਰੀਬ ਹੋਈ ਸੀ।

ਨਵੀਂ ਦਿੱਲੀ: ਗਲਵਾਨ ਘਾਟੀ 'ਚ ਭਾਰਤ ਤੇ ਚੀਨ ਵਿਚਾਲੇ ਹੋਈ ਹਿੰਸਕ ਝੜਪ ਤੋਂ ਬਾਅਦ ਭਾਰਤੀ ਫੌਜ ਨੇ ਸਾਰੇ ਮੋਰਚਿਆਂ 'ਤੇ ਤਾਇਨਾਤੀ ਵਧਾ ਦਿੱਤੀ ਹੈ। ਕਈ ਸਰਹੱਦੀ ਪਿੰਡ ਵੀ ਖਾਲੀ ਕਰਵਾਏ ਜਾ ਰਹੇ ਹਨ। ਮੌਜੂਦਾ ਹਾਲਾਤ ਸਥਿਰ ਕਰਨ ਲਈ ਕਮਾਂਡਰ ਪੱਧਰ 'ਤੇ ਹੋਈ ਗੱਲਬਾਤ 'ਚ ਫੌਜ ਨੇ ਫਿਰ ਸਪਸ਼ਟ ਕਰ ਦਿੱਤਾ ਹੈ ਕਿ ਗਲਵਾਨ ਘਾਟੀ 'ਚ ਪਹਿਲਾਂ ਦੀ ਤਰ੍ਹਾਂ ਸਥਿਤੀ ਬਹਾਲ ਕਰਨ ਤੋਂ ਇਲਾਵਾ ਚੀਨ ਕੋਲ ਕੋਈ ਦੂਜਾ ਵਿਕਲਪ ਨਹੀਂ। ਇਸ ਤੋਂ ਪਹਿਲਾਂ ਸੋਮਵਾਰ ਹੋਈ ਝੜਪ 'ਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਸੂਤਰਾਂ ਦਾ ਕਹਿਣਾ ਹੈ ਕਿ ਚੀਨ ਬੇਸ਼ੱਕ ਮੂੰਹ ਨਹੀਂ ਖੋਲ੍ਹ ਰਿਹਾ ਪਰ ਉਸ ਦੇ ਵੀ ਇਸ ਝੜਪ ਦੌਰਾਨ 45 ਜਵਾਨ ਮਾਰੇ ਗਏ ਹਨ। ਗਲਵਾਨ ਘਾਟੀ ਦੀ ਘਟਨਾ ਤੋਂ ਬਾਅਦ ਭਾਰਤੀ ਫੌਜ ਨੇ ਚੌਕਸੀ ਵਧਾ ਦਿੱਤੀ ਹੈ। ਇਸ ਥਾਂ ਤੋਂ 2-3 ਕਿਮੀ ਦੂਰ ਫੌਜ ਦੇ ਦਰਜਨਾਂ ਟਰੱਕ ਆਪਣੇ ਸਾਜੋ ਸਾਮਾਨ ਨਾਲ ਖੜ੍ਹੇ ਹਨ। ਉਧਰ ਚੀਨ ਨੇ ਵੀ ਗਲਵਾਨ ਘਾਟੀ ਤੋਂ ਇਕ ਕਿਮੀ ਦੂਰ ਐਲਏਸੀ ਦੇ ਪਾਰ ਆਪਣੇ ਇਲਾਕੇ 'ਚ ਫੌਜੀ ਵਾਹਨਾਂ ਤੇ ਫੌਜ ਨੂੰ ਤਾਇਨਾਤ ਕੀਤਾ ਹੋਇਆ ਹੈ। ਫਿਲਹਾਲ ਇਹ ਵਿਵਾਦ ਥੰਮਦਾ ਨਜ਼ਰ ਨਹੀਂ ਆ ਰਿਹਾ ਕਿਉਂਕਿ ਚੀਨ ਅਜੇ ਵੀ ਗਲਵਾਨ ਘਾਟੀ 'ਚ ਸੰਘਰਸ਼ ਦੇ ਇਲਾਕੇ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹੈ। ਹਾਲਾਂਕਿ ਦੋਵਾਂ ਦੇਸ਼ਾਂ ਵੱਲੋਂ ਤਣਾਅ ਦੂਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਵੀ ਪੜ੍ਹੋ: ਭਾਰਤ-ਚੀਨ ਵਿਵਾਦ 'ਤੇ ਮੋਦੀ ਨੇ ਸੱਦੀ ਮੀਟਿੰਗ, ਸੋਨੀਆ ਗਾਂਧੀ ਤੇ ਮਮਤਾ ਬੈਨਰਜੀ ਵੀ ਹੋਣਗੇ ਸ਼ਾਮਲ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਹੁਣ ਹੋਵੇਗਾ ਬਾਲੀਵੁੱਡ ਦੀ ਅਸਲੀਅਤ ਦਾ ਖ਼ੁਲਾਸਾ ਨਹੀਂ ਰੁਕਿਆ ਕੋਰੋਨਾ ਵਾਇਰਸ ਦਾ ਕਹਿਰ, ਦੁਨੀਆਂ ਭਰ 'ਚ ਸਥਿਤੀ ਗੰਭੀਰ, 85 ਲੱਖ ਤੋਂ ਟੱਪਿਆ ਅੰਕੜਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget