ਪੜਚੋਲ ਕਰੋ

ਸਾਵਧਾਨ! ਫੌਜ ਦੀ ਭਰਤੀ 'ਚ ਘਪਲਾ, 125 ਨੌਜਵਾਨ ਧੋਖਾਧੜੀ ਦਾ ਸ਼ਿਕਾਰ

ਪੁਲਿਸ ਨੂੰ ਸ਼ੱਕ ਹੈ ਕਿ ਇੱਕ ਕਥਿਤ ਰੈਕਿਟ ਨੇ ਘੱਟੋ-ਘੱਟ 125 ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਇਹ ਰੈਕਿਟ ਭਰਤੀ ਨਾਲ ਸਬੰਧਿਤ ਨਕਲੀ ਚਿੱਠੀਆਂ ਜਾਰੀ ਕਰਕੇ ਵਾਰਦਾਤ ਨੂੰ ਅੰਜਾਮ ਦੇ ਰਿਹਾ ਸੀ।

ਨਵੀਂ ਦਿੱਲੀ: ਭਾਰਤੀ ਫੌਜ ਦੀ ਭਰਤੀ ਦੀ ਪ੍ਰਕਿਰਿਆ ਵਿੱਚ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇੱਕ ਕਥਿਤ ਰੈਕਿਟ ਨੇ ਘੱਟੋ-ਘੱਟ 125 ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਇਹ ਰੈਕਿਟ ਭਰਤੀ ਨਾਲ ਸਬੰਧਿਤ ਨਕਲੀ ਚਿੱਠੀਆਂ ਜਾਰੀ ਕਰਕੇ ਵਾਰਦਾਤ ਨੂੰ ਅੰਜਾਮ ਦੇ ਰਿਹਾ ਸੀ। ਮਾਰਚ 2019 ਵਿੱਚ ਪੁਣੇ ਵਿੱਚ ਸਥਿਤ ਸਾਊਦਰਨ ਕਮਾਂਡ ਦੀ ਮਿਲਟਰੀ ਇੰਟੈਲੀਜੈਂਸ ਯੂਨਿਟ ਤੇ ਸਤਾਰਾ ਪੁਲਿਸ ਨੇ ਸਾਂਝੇ ਤੌਰ 'ਤੇ ਇਸ ਫਰਜ਼ੀਵਾੜੇ ਦਾ ਖ਼ੁਲਾਸਾ ਕੀਤਾ ਸੀ, ਜਿਸ ਵਿੱਚ ਫੌਜ ਦੇ ਤਿੰਨ ਜਵਾਨਾਂ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਸਾਂਝੇ ਅਭਿਆਨ ਵਿੱਚ ਅਧਿਕਾਰੀਆਂ ਨੇ ਸਭ ਤੋਂ ਪਹਿਲਾਂ ਇੱਕ ਕੋਚਿੰਗ ਸੈਂਟਰ ਦੇ ਮਾਲਕ ਨੂੰ ਉਸ ਦੇ ਸਾਥੀ ਨਾਲ ਮਾਰਚ ਵਿੱਚ ਗ੍ਰਿਫ਼ਤਾਰ ਕੀਤਾ ਸੀ ਜਦਕਿ ਦੋ ਹੋਰ ਲੋਕਾਂ ਨੂੰ ਬਾਅਦ ਵਿੱਚ ਕਾਬੂ ਕੀਤਾ ਗਿਆ। ਪੁਲਿਸ ਨੇ ਫੌਜ ਦੇ ਤਿੰਨ ਜਵਾਨਾਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਵਿੱਚੋਂ ਦੋ ਹੌਲਦਾਰ ਰੈਂਕ ਦੇ ਹਨ ਤੇ ਇੱਕ ਸਿਪਾਹੀ ਹੈ। ਇਨ੍ਹਾਂ 2017 ਦੀ ਸ਼ੁਰੂਆਤ ਤੋਂ 2018 ਦੇ ਅਖ਼ੀਰ ਤਕ ਘਪਲੇ ਕੀਤੇ। ਪੁਲਿਸ ਨੇ ਸਤਾਰਾ ਦੇ ਪਿੰਡ ਸ੍ਰੀਪਲਵਨ ਵਿੱਚ ਕੋਚਿੰਗ ਸੈਂਟਰ ਚਲਾਉਣ ਵਾਲੇ ਦੀ ਪਛਾਣ ਵਿਸ਼ਣੂ ਧੇਂਬਰੇ (36) ਵਜੋਂ ਕੀਤੀ ਹੈ। ਉਸ ਦੇ ਸਾਥੀਆਂ ਵਿੱਚ ਭਗਵਾਨ ਸ਼ਿਰਤੋੜੇ (29), ਸ਼ੁਭਮ ਸ਼ਿੰਦੇ (23) ਤੇ ਸੁਨੀਲ ਪਵਾਰ (30) ਸ਼ਾਮਲ ਹਨ। ਇਨ੍ਹਾਂ ਨੇ ਫੌਜ ਸੰਸਥਾਵਾਂ ਨਾਲ ਸਬੰਧਿਤ ਫਰਜ਼ੀ ਕਾਗਜ਼ਾਤ ਤੇ ਜਾਅਲੀ ਮੋਹਰਾਂ ਤਿਆਰ ਕਰਾਉਣ ਵਿੱਚ ਉਸ ਦੀ ਮਦਦ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cash Payment Ban on Toll Plaza: ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!

Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ

Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  

Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 

LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  

Embed widget