ਪੜਚੋਲ ਕਰੋ

ਫੌਜ ‘ਚ ਭਰਤੀ ਦੇ ਨਾਂ ‘ਤੇ ਲੱਖਾਂ ਦੀ ਠੱਗੀ, ਤਿੰਨ ਲੋਕ ਗ੍ਰਿਫ਼ਤਾਰ

ਫੌਜ ‘ਚ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਗਰੋਹ ਦਾ ਖੁਲਾਸਾ ਹੋਇਆ ਹੈ। ਮਾਮਲਾ ਉੱਤਰ ਪ੍ਰਦੇਸ਼ ਦੇ ਗੌਤਮਬੁੱਧ ਨਗਰ ਜ਼ਿਲ੍ਹੇ ਦਾ ਹੈ। ਜਿੱਥੇ ਜ਼ਿਲ੍ਹੇ ਦੇ ਬਾਦਲਪੁਰ ਥਾਣੇ ਦੀ ਪੁਲਿਸ ਨੇ ਸੈਨਾ ‘ਚ ਭਰਤੀ ਦੇ ਨਾਂ ‘ਤੇ ਠੱਗੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਨੋਇਡਾ: ਫੌਜ ‘ਚ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਗਰੋਹ ਦਾ ਖੁਲਾਸਾ ਹੋਇਆ ਹੈ। ਮਾਮਲਾ ਉੱਤਰ ਪ੍ਰਦੇਸ਼ ਦੇ ਗੌਤਮਬੁੱਧ ਨਗਰ ਜ਼ਿਲ੍ਹੇ ਦਾ ਹੈ। ਜਿੱਥੇ ਜ਼ਿਲ੍ਹੇ ਦੇ ਬਾਦਲਪੁਰ ਥਾਣੇ ਦੀ ਪੁਲਿਸ ਨੇ ਸੈਨਾ ‘ਚ ਭਰਤੀ ਦੇ ਨਾਂ ‘ਤੇ ਠੱਗੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ‘ਚ ਇੱਕ ਸੈਨਾ ਤੋਂ ਸੇਵਾ ਮੁਕਤ ਜਵਾਨ ਵੀ ਸ਼ਾਮਲ ਹੈ। ਸੀਨੀਅਰ ਪੁਲਿਸ ਅਧਿਕਾਰੀ ਵੈਭਵ ਕ੍ਰਿਸ਼ਨਾ ਨੇ ਦੱਸਿਆ, “ਥਾਣਾ ਬਾਦਲਪੁਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਸੈਨਾ ‘ਚ ਭਰਤੀ ਦੇ ਨਾਂ ‘ਤੇ ਬੇਰੁਜ਼ਗਾਰ ਨੌਜਵਾਨਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰ ਰਹੇ ਹਨ। ਇਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ ਤੇ ਪੁਲਿਸ ਨੇ ਆਦੇਸ਼ ਕੁਮਾਰ, ਲਵ ਕੁਮਾਰ ਤੇ ਪ੍ਰਮੋਦ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ।” ਅਧਿਕਾਰੀ ਨੇ ਦੱਸਿਆ, “ਪੁਲਿਸ ਦੇ ਉਨ੍ਹਾਂ ਕੋਲੋਂ ਕਰੀਬ 55 ਹਜ਼ਾਰ ਰੁਪਏ ਨਕਦ, ਤਿੰਨ ਮੋਬਾਈਲ ਤੇ ਇੱਕ ਕਾਰ ਬਰਾਮਦ ਕੀਤੀ ਹੈ।” ਐਸਐਸਪੀ ਨੇ ਦੱਸਿਆ, “ਪੁੱਛਗਿੱਛ ‘ਚ ਪਤਾ ਲੱਗਿਆ ਹੈ ਕਿ ਆਦੇਸ਼ ਕੁਮਾਰ ਸੈਨਾ ਤੋਂ ਰਿਟਾਇਰਡ ਹੈ ਤੇ ਬਾਕੀ ਦੋ ਲੋਕਾਂ ਨੂੰ ਸੈਨਾ ‘ਚ ਭਰਤੀ ਕਰਵਾਉਣ ਦਾ ਲਾਲਚ ਦੇ ਲੱਖਾਂ ਰੁਪਏ ਡੀ ਮਮਗ ਕਰਦੇ ਸੀ।” ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲ ਦਰਜਨ ਭਰ ਲੋਕਾਂ ਦੇ ਸ਼ਾਮਲ ਹੋਣ ਦੀ ਗੱਲ ਕਬੂਲ ਕੀਤੀ ਹੈ।

ਟਾਪ ਹੈਡਲਾਈਨ

Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?
Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget