ਪੜਚੋਲ ਕਰੋ

ਹੁਣ ਅਮਰੀਕੀ ਐਸਾਲਟਾਂ ਨਾਲ ਲੜਨਗੇ ਭਾਰਤੀ ਫੌਜੀ

ਚੰਡੀਗੜ੍ਹ: ਭਾਰਤੀ ਫੌਜ ਨੂੰ ਜਲਦ ਹੀ ਕਰੀਬ 73 ਹਜ਼ਾਰ ਅਮਰੀਕੀ ਐਸਾਲਟ ਰਫਲਾਂ ਮਿਲਣਗੀਆਂ। ਰੱਖਿਆ ਮੰਤਰਾਲੇ ਨੇ ਇਸ ਸਬੰਧੀ ਅਮਰੀਕਾ ਦੀ ‘ਸਿਗ-ਸੌਰ’ ਕੰਪਨੀ ਨਾਲ ਇਕਰਾਰ ਕੀਤਾ ਹੈ। ਭਾਰਤ ਨੇ ਫੈਸਟ ਟ੍ਰੈਕ ਮੋਡ ਰਾਹੀਂ ਇਹ SIG-716 ਬਰਾਂਡ ਦੀਆਂ ਐਸਾਲਟ ਰਫਲਾਂ ਖ਼ਰੀਦੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਰਫਲਾਂ ਅਗਲੇ ਇੱਕ ਸਾਲ ਵਿੱਚ ਭਾਰਤੀ ਫੌਜ ਨੂੰ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਇਨ੍ਹਾਂ ਰਫਲਾਂ ਦੀ ਕੁੱਲ ਕੀਮਤ ਕਰੀਬ 12,280 ਕਰੋੜ ਰੁਪਏ ਹੈ। ਇਨ੍ਹਾਂ ਨੂੰ ‘ਬਾਏ ਐਂਡ ਮੇਕ ਇੰਡੀਅਨ’ (BUY AND MAKE INDIAN)ਸ਼੍ਰੇਣੀ ਤਹਿਤ ਫੌਜ ਲਈ ਮੁਹੱਈਆ ਕਰਵਾਇਆ ਜਾਏਗਾ। ਇਸ ਲਈ ਸਵਦੇਸ਼ੀ ਸਰਕਾਰੀ ਤੇ ਨਿੱਜੀ ਖੇਤਰ ਦੀਆਂ ਕੰਪਨੀਆਂ ਇਸ ਖਰੀਦ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਦੀਆਂ ਹਨ। ਹਾਲਾਂਤਿ ਐਸਾਲਟ ਰਫਲਾਂ ਖ਼ਰੀਦਣ ਦੀ ਪ੍ਰਕਿਰਿਆ ਲਈ ਇੱਕ ਬ੍ਰਿਗੇਡੀਅਰ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਖ਼ਾਸ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਇਹ ਕਮੇਟੀ ਅਮਰੀਕਾ, ਆਸਟ੍ਰੇਲੀਆ, ਇਜ਼ਰਾਈਲ, ਦੱਖਣ ਕੋਰੀਆ ਤੇ ਯੂਏਈ ਸਮੇਤ ਕੁੱਲ ਪੰਜ ਦੇਸ਼ਾਂ ਦੀ ਯਾਤਰਾ ਕਰ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਮੁੱਖ ਸਰਹੱਦ ’ਤੇ ਤਇਨਾਤ ਜਵਾਨਾਂ ਨੂੰ ਇਨ੍ਹਾਂ 72,400 SIG-716 ਰਫਲਾਂ ਨਾਲ ਲੈਸ ਕੀਤਾ ਜਾਏਗਾ। ਮੰਨਿਆ ਦਾ ਰਿਹਾ ਹੈ ਕਿ ਸਭ ਤੋਂ ਪਹਿਲਾਂ ਇਨ੍ਹਾਂ ਨੂੰ ਚੀਨ ਹੱਦ ’ਤੇ ਤਾਇਨਾਤ ਕੀਤਾ ਜਾਏਗਾ। ਪਿਛਲੇ 20 ਸਾਲਾਂ ਵਿੱਚ ਫੌਜ ਦੇ ਇਨਫੈਂਟ੍ਰੀ ਜਵਾਨਾਂ ਲਈ ਐਸਾਲਟ ਰਫਲਾਂ ਦੀ ਇਹ ਸਭ ਤੋਂ ਵੱਡਾ ਸੌਦਾ ਹੈ। ਇਸ ਤੋਂ ਪਹਿਲਾਂ 90 ਦੇ ਦਹਾਕੇ ਜੇ ਆਖ਼ੀਰ ਵਿੱਚ ਫੌਜ ਨੂੰ ਸਵਦੇਸ਼ੀ ਇਨਸਾਸ ਰਫਲਾਂ ਦਿੱਤੀਆਂ ਗਈਆਂ ਸੀ। ਇਸ ਤੋਂ ਬਾਅਦ ਇਨਸਾਸ ਰਫਲਾਂ ਵਿੱਚ ਖਰਾਬੀ ਕਰਕੇ ਫੌਜ ਚੰਗਾ ਬਦਲ ਭਾਲ ਰਹੀ ਸੀ ਇਸ ਲਈ ਹੁਣ ਫੌਜ ਨੇ ਅਮਰੀਕਾ ਦੀਆਂ ਐਸਾਲਟ ਰਫਲਾਂ ਦੀ ਚੋਣ ਕੀਤੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਰੱਖਿਆ ਮੰਤਰਾਲੇ ਨੇ ਇਨਫੈਂਟ੍ਰੀ ਮਾਡਰਨਾਈਜ਼ੇਸ਼ਨ ਦੇ ਤਹਿਤ ਫੌਜ ਦੀ ਇਨਫੈਂਟ੍ਰੀ ਬਟਾਲੀਅਨ ਵਿੱਚ ਪੂਰੀ ਤਰ੍ਹਾਂ ਇਨਸਾਸ ਰਫਲਾਂ ਦੀ ਥਾਂ 7 ਲੱਖ 40 ਹਜ਼ਾਰ ਐਸਾਲਟ ਰਫਲਾਂ ਖ਼੍ਰੀਦਣ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ

ABP Premium

ਵੀਡੀਓਜ਼

ਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ

ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ

Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?

ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ

Embed widget