ਪੜਚੋਲ ਕਰੋ

ਭਾਰਤੀ ਫੌਜ ਦੀ ਖੱਚਰ ਨੂੰ ਵੀਰਤਾ ਮੈਡਲ

ਅੱਜ ਪੂਰਾ ਦੇਸ਼ 48ਵਾਂ ਵਿਜੈ ਦਿਵਸ ਮਨਾ ਰਿਹਾ ਹੈ।ਅੱਜ ਹੀ ਦੇ ਦਿਨ ਭਾਰਤ ਨੇ ਪਾਕਿਸਤਾਨ ਤੋਂ 1971 ਦੀ ਜੰਗ 'ਚ ਜਿੱਤ ਹਾਸਲ ਕੀਤੀ ਸੀ।1971 'ਚ ਭਾਰਤੀ ਸੈਨਾ ਦੇ ਬੇਜ਼ੁਬਾਨ ਹੀਰੋ ਪੇਡੋਂਗੀ ਨੂੰ ਵੀਰਤਾ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਤਰ੍ਹਾਂ ਪਹਿਲੀ ਵਾਰ ਹੋਇਆ ਸੀ ਕਿ ਕਿਸੇ ਜਾਨਵਰ ਨੂੰ ਵੀਰ ਚੱਕਰ ਨਾਲ ਸਮਾਨਿਤ ਕੀਤਾ ਗਿਆ ਹੋਵੇ।

ਨਵੀਂ ਦਿੱਲੀ: ਅੱਜ ਪੂਰਾ ਦੇਸ਼ 48ਵਾਂ ਵਿਜੈ ਦਿਵਸ ਮਨਾ ਰਿਹਾ ਹੈ। ਅੱਜ ਹੀ ਦੇ ਦਿਨ ਭਾਰਤ ਨੇ ਪਾਕਿਸਤਾਨ ਤੋਂ 1971 ਦੀ ਜੰਗ 'ਚ ਜਿੱਤ ਹਾਸਲ ਕੀਤੀ ਸੀ। ਇਸੇ ਜੰਗ ਦੌਰਾਨ ਭਾਰਤੀ ਸੈਨਾ ਦੇ ਖੱਚਰ ਨੂੰ ਵੀਰਤਾ ਮੈਡਲ ਦਿੱਤਾ ਗਿਆ ਸੀ। 1971 'ਚ ਭਾਰਤੀ ਸੈਨਾ ਦੇ ਬੇਜ਼ੁਬਾਨ ਹੀਰੋ ਪੇਡੋਂਗੀ ਨੂੰ ਵੀਰਤਾ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ। ਦਰਅਸਲ 1971 ਦੀ ਜੰਗ ਦੌਰਾਨ ਭਾਰਤੀ ਸੈਨਾ ਦੇ ਖੱਚਰ ਪੇਡੋਂਗੀ ਨੇ ਪਾਕਿਸਤਾਨੀ ਸੈਨਾ ਦੇ ਹਥਿਆਰ ਭਾਰਤੀ ਸੈਨਾ ਦੀ ਯੂਨਿਟ ਵਿੱਚ ਲੈ ਕੇ ਆਇਆ ਸੀ। ਇਸ ਤਰ੍ਹਾਂ ਪਹਿਲੀ ਵਾਰ ਹੋਇਆ ਸੀ ਕਿ ਕਿਸੇ ਜਾਨਵਰ ਨੂੰ ਵੀਰ ਚੱਕਰ ਨਾਲ ਸਮਾਨਿਤ ਕੀਤਾ ਗਿਆ ਹੋਵੇ। ਭਾਰਤੀ ਫੌਜ ਦੀ ਖੱਚਰ ਨੂੰ ਵੀਰਤਾ ਮੈਡਲ ਭਾਰਤੀ ਸੈਨਾ ਦੇ ਖੱਚਰ ਤੇ ਘੋੜੇ ਉੱਚੀਆਂ ਪਹਾੜੀਆਂ ਤੇ ਸੈਨਾ ਲਈ ਰਾਸ਼ਨ ਤੇ ਹਥਿਆਰ ਲੈ ਕੇ ਜਾਣ ਵਿੱਚ ਮੱਦਦ ਕਰਦੇ ਹਨ। ਪੇਡੋਂਗੀ ਦੀ ਮੌਤ ਤੋਂ ਬਾਅਦ ਵੀ ਬੇਂਗਲੂਰੁ ਵਿਖੇ ਸੈਨਾ ਦੇ ਰੈਜੀਮੈਂਟਲ ਸੈਂਟਰ ਵਿੱਚ ਪੇਡੋਂਗੀ ਦੀਆਂ ਤਸਵੀਰਾਂ ਤੇ ਮੈਡਲ ਲੱਗਾ ਹੋਇਆ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget