ਪੜਚੋਲ ਕਰੋ

ਭਾਰਤ ਦਾ ਬੈਂਕ ਸਿਸਟਮ ਢਹਿ-ਢੇਰੀ! 11 ਬੈਂਕਾਂ 'ਤੇ ਰੋਕ

ਨਵੀਂ ਦਿੱਲੀ: ਦੇਸ਼ 'ਚ ਬੈਂਕ ਲਗਾਤਾਰ ਘਾਟੇ 'ਚ ਜਾ ਰਹੇ ਹਨ। ਤਾਜ਼ਾ ਅੰਕੜਿਆਂ ਮੁਤਾਬਕ ਚਾਰ ਬੈਂਕਾਂ ਨੂੰ ਇੱਕ ਖਰਬ 21 ਅਰਬ 54 ਕਰੋੜ 21 ਲੱਖ ਰੁਪਏ ਦਾ ਘਾਟਾ ਪਿਆ ਹੈ। ਬੈਂਕ ਐਨਪੀਏ ਨੂੰ ਰੋਕਣ ਵਿੱਚ ਅਸਫਲ ਰਹੇ ਹਨ, ਜਿਸ ਦੇ ਚੱਲਦਿਆਂ ਰਿਜ਼ਰਵ ਬੈਂਕ ਨੇ 21 ਵਿੱਚੋਂ 11 ਬੈਂਕਾਂ 'ਤੇ ਰੋਕ ਲਾ ਦਿੱਤੀ ਹੈ। ਆਰਬੀਆਈ ਮੁਤਾਬਕ ਜਦੋਂ ਕਰਜ਼ ਤਿੰਨ ਮਹੀਨਿਆਂ 'ਚ ਵਾਪਸ ਨਹੀਂ ਆਉਂਦਾ ਤਾਂ ਉਸ ਨੂੰ ਐਨਪੀਏ ਯਾਨੀ ਕਿ "ਨੌਨ ਪਰਫਾਰਮਿੰਗ ਅਸੈਟਸ" ਕਹਿੰਦੇ ਹਨ।   ਕਿਹੜੇ ਚਾਰ ਬੈਂਕ ਘਾਟੇ ਚ: ਸਾਲ ਦੀ ਆਖਰੀ ਤਿਮਾਹੀ 'ਚ ਕੇਨਰਾ ਬੈਂਕ ਨੂੰ 4860 ਕਰੋੜ ਦਾ ਘਾਟਾ ਪਿਆ ਜਦਕਿ ਇਲਾਹਾਬਾਦ ਬੈਂਕ ਨੂੰ 3509 ਕਰੋੜ, ਯੂਕੋ ਬੈਂਕ ਨੂੰ 2134 ਕਰੋੜ ਤੇ ਓਰੀਐਂਟਲ ਬੈਂਕ ਆਫ਼ ਕਾਮਰਸ ਨੂੰ 1650 ਕਰੋੜ ਦਾ ਘਾਟਾ ਪਿਆ। ਆਰਬੀਆਈ ਨੇ ਕਿਉਂ ਲਾਈ ਰੋਕ: ਐਨਪੀਏ ਦੀ ਸਾਢੇ ਨੌ ਲੱਖ ਕਰੋੜ ਦੀ ਰਕਮ ਨੇ ਬੈਂਕਿੰਗ ਸੇਵਾਵਾਂ ਦਾ ਇਸ ਤਰ੍ਹਾਂ ਭੱਠਾ ਬਿਠਾਇਆ ਕਿ 21 ਵਿੱਚੋਂ 11 ਬੈਂਕਾਂ ਤੇ ਰਿਜ਼ਰਵ ਬੈਂਕ ਨੇ ਰੋਕ ਲਾ ਦਿੱਤੀ ਹੈ। ਇਹ ਬੈਂਕ ਹੁਣ ਤੋਂ ਨਵਾਂ ਕਰਜ਼ਾ ਨਹੀਂ ਦੇ ਸਕਣਗੇ ਤੇ ਇਨ੍ਹਾਂ ਬੈਂਕਾਂ 'ਚ ਆਰਬੀਆਈ ਨੇ ਨੌਕਰੀਆਂ ਤੇ ਹੋਰ ਸੁਧਾਰਮਈ ਗਤੀਵਿਧੀਆਂ ਤੇ ਵੀ ਰੋਕ ਲਾ ਦਿੱਤੀ ਹੈ।

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

Embed widget