ਪੜਚੋਲ ਕਰੋ

New Corona strain in India: ਭਾਰਤ ਲਈ ਆਫਤ ਬਣੇ ਬ੍ਰਿਟੇਨ ਤੋਂ ਪਰਤੇ ਨਾਗਰਿਕ, ਨਵੀਂ ਕੋਰੋਨਾ ਸਟ੍ਰੇਨ ਦੇ ਵਧ ਰਹੇ ਮਰੀਜ਼

ਇਨ੍ਹਾਂ ਸਾਰੇ ਵਿਅਕਤੀਆਂ ਨੂੰ ਸਬੰਧਤ ਰਾਜ ਸਰਕਾਰਾਂ ਵੱਲੋਂ ਸਿਹਤ ਸੰਭਾਲ ਵਿੱਚ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ। ਜਿਹੜੇ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ, ਉਨ੍ਹਾਂ ਨੂੰ ਵੀ ਅਲੱਗ-ਥਲੱਗ ਰੱਖਿਆ ਗਿਆ ਹੈ।

ਨਵੀਂ ਦਿੱਲੀ: ਬ੍ਰਿਟੇਨ (UK) 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਸਟ੍ਰੇਨ ਨੇ ਭਾਰਤ (India) ਨੂੰ ਵੀ ਆਪਣਾ ਸ਼ਿਕਾਰ ਬਣਾ ਲਿਆ ਹੈ। ਦੱਸ ਦੱਈਏ ਕਿ ਸਿਹਤ ਮੰਤਰਾਲਾ ਦੀ ਜਾਣਕਾਰੀ ਮੁਤਾਬਕ ਬ੍ਰਿਟੇਨ ਤੋਂ ਭਾਰਤ ਪਰਤੇ 20 ਲੋਕਾਂ 'ਚ ਨਵੇਂ ਵਾਇਰਸ (New Corona Strain) ਦੀ ਪੁਸ਼ਟੀ ਹੋਈ ਹੈ। ਮੰਗਲਵਾਰ ਨੂੰ ਇਨ੍ਹਾਂ ਦੀ ਗਿਣਤੀ ਛੇ ਸੀ ਜੋ ਹੁਣ ਵਧ ਕੇ 20 ਹੋ ਗਈ ਹੈ। ਇਸ 'ਚ ਦਿੱਲੀ ਦੀ ਐਨਸੀਡੀਸੀ ਲੈਬ '8, nimhans '7, ਸੀਸੀਐਮਬੀ ਹੈਦਰਾਬਾਦ ਲੈਬ ਵਿੱਚ 2 ਸੈਂਪਲ ਦੇ ਯੂਕੇ ਦੇ ਨਵੇਂ ਸਟ੍ਰੇਨ ਦਾ ਖੁਲਾਸਾ ਹੋਇਆ ਹੈ। ਉਧਰ NIBG ਕਲਿਆਣੀ- ਕੋਲਕਾਤਾ, NIV ਪੁਣੇ, IGIB ਦਿੱਲੀ 'ਚ ਇੱਕ-ਇੱਕ ਸੈਂਪਲ ਦਾ ਯੂਕੇ ਸਟ੍ਰੇਨ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਸਾਰੇ ਵਿਅਕਤੀਆਂ ਨੂੰ ਸਬੰਧਤ ਰਾਜ ਸਰਕਾਰਾਂ ਵੱਲੋਂ ਸਿਹਤ ਸੰਭਾਲ ਵਿੱਚ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ। ਜਿਹੜੇ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ, ਉਨ੍ਹਾਂ ਨੂੰ ਵੀ ਅਲੱਗ-ਥਲੱਗ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸਹਿ ਯਾਤਰੀਆਂ, ਪਰਿਵਾਰਕ ਸੰਪਰਕ ਤੇ ਹੋਰਾਂ ਲਈ ਵੱਡੇ ਪੱਧਰ 'ਤੇ ਕਾਨਟੈਕਟਕ ਟ੍ਰੇਸਿੰਗ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ 25 ਨਵੰਬਰ ਤੋਂ 23 ਦਸੰਬਰ ਤੱਕ ਯੂਕੇ ਤੋਂ ਭਾਰਤ ਆਉਣ ਵਾਲੇ ਲੋਕਾਂ ਦਾ ਆਰਟੀ ਪੀਸੀਆਰ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਸੀ। ਰਿਪੋਰਟ ਪੌਜ਼ੇਟਿਵ ਆਉਣ 'ਤੇ ਨਮੂਨੇ ਨੂੰ ਜੀਨੋਮ ਸਿਕਵੇਂਸਿਗ ਲਈ ਲੈਬ ਵਿਚ ਭੇਜਿਆ ਜਾ ਰਿਹਾ ਸੀ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਵਾਇਰਸ ਦੇ ਕਿਸ ਸਟ੍ਰੇਨ ਨਾਲ ਪੌਜ਼ੇਟਿਵ ਹਨ। ਅਮਰੀਕਾ ਤੋਂ ਭਾਰਤੀਆਂ ਲਈ ਚੰਗੀ ਖ਼ਬਰ! 1.1 ਕਰੋੜ ਪਰਵਾਸੀਆਂ ਨੂੰ ਮਿਲੇਗੀ ਰਾਹਤ ਕੇਂਦਰੀ ਸਿਹਤ ਮੰਤਰਾਲੇ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹੁਣ ਤੱਕ ਡੈਨਮਾਰਕ, ਨੀਦਰਲੈਂਡਜ਼, ਆਸਟਰੇਲੀਆ, ਇਟਲੀ, ਸਵੀਡਨ, ਫਰਾਂਸ, ਸਪੇਨ, ਸਵਿਟਜ਼ਰਲੈਂਡ, ਜਰਮਨੀ, ਕੈਨੇਡਾ, ਜਪਾਨ, ਲੇਬਨਾਨ ਤੇ ਸਿੰਗਾਪੁਰ 'ਚ ਵੀ ਯੂਕੇ ਦੇ ਨਵੇਂ ਸਟ੍ਰੇਨ ਦੇ ਕੇਸ ਮਿਲ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget