ਪੜਚੋਲ ਕਰੋ

Breaking News: ਪਾਕਿ 'ਚ ਭਾਰਤੀ ਹਾਈ ਕਮਿਸ਼ਨ ਦੇ 38 ਸਟਾਫ ਮੈਂਬਰ ਵਤਨ ਰਵਾਨਾ

ਛੇ ਡਿਪਲੋਮੈਟ ਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਭਾਰਤੀ ਹਾਈ ਕਮਿਸ਼ਨ ਦੇ 38 ਸਟਾਫ ਮੈਂਬਰ ਮੰਗਲਵਾਰ ਨੂੰ ਵਾਹਗਾ-ਅਟਾਰੀ ਬਾਰਡਰ ਰਾਹੀਂ ਭਾਰਤ ਲਈ ਰਵਾਨਾ ਹੋਏ।

ਲਾਹੌਰ: ਛੇ ਡਿਪਲੋਮੈਟ ਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਭਾਰਤੀ ਹਾਈ ਕਮਿਸ਼ਨ ਦੇ 38 ਸਟਾਫ ਮੈਂਬਰ ਮੰਗਲਵਾਰ ਨੂੰ ਵਾਹਗਾ-ਅਟਾਰੀ ਬਾਰਡਰ ਰਾਹੀਂ ਭਾਰਤ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਭਾਰਤ ਨੂੰ ਇਸਲਾਮਾਬਾਦ ਵਿੱਚ ਆਪਣੇ ਹਾਈ ਕਮਿਸ਼ਨ ਦੇ ਮੁਲਾਜ਼ਮਾਂ ਨੂੰ 50 ਪ੍ਰਤੀਸ਼ਤ ਤੱਕ ਘਟਾਉਣ ਲਈ ਕਿਹਾ ਸੀ। ਸੂਤਰਾਂ ਅਨੁਸਾਰ ਡਿਪਲੋਮੈਟਿਕ ਅਮਲੇ ਦੇ ਪਰਿਵਾਰਾਂ ਸਮੇਤ 100 ਪਾਕਿਸਤਾਨੀ ਨਾਗਰਿਕ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਪਰਤਣਗੇ। ਤੁਹਾਨੂੰ ਦਸ ਦੇਈਏ ਕਿ ਦੋਨਾਂ ਮੁਲਕਾਂ ਵਿਚਾਲੇ ਚੱਲ ਰਹੀ ਕੂਟਨੀਤਕ ਤਕਰਾਰ ਕਾਰਨ ਭਾਰਤ ਨੇ ਵੀ ਨਵੀਂ ਦਿੱਲੀ ਵਿੱਚ ਮੌਜੂਦ ਪਾਕਿਸਤਾਨ ਹਾਈ ਕਮਿਸ਼ਨ ਨੂੰ ਆਪਣੇ ਸਟਾਫ ਨੂੰ 50 ਪ੍ਰਤੀਸ਼ਤ ਘਟਾਉਣ ਲਈ ਕਿਹਾ ਹੈ। ਦੋਵਾਂ ਦੇਸ਼ਾਂ ਦਰਮਿਆਨ ਤਣਾਅ 31 ਮਈ ਤੋਂ ਸ਼ੁਰੂ ਹੋਇਆ ਸੀ, ਜਦੋਂ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ "persona non grata" ਐਲਾਨਿਆ ਗਿਆ ਸੀ ਯਾਨੀ ਦੇਸ਼ ਅੰਦਰ ਨਾ ਮਨਜ਼ੂਰ ਵਿਅਕਤੀ। ਇਸ ਤੋਂ ਬਾਅਦ 24 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਦੇਸ਼ ਛੱਡਣ ਦਾ ਆਦੇਸ਼ ਦਿੱਤਾ ਗਿਆ ਸੀ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
 

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget