ਪੜਚੋਲ ਕਰੋ

ਕਿਸਾਨ ਅੰਦੋਲਨ 'ਤੇ ਕੈਨੇਡਾ ਦੇ ਸਟੈਂਡ ਮਗਰੋਂ ਭਾਰਤੀ ਵਿਦੇਸ਼ ਮੰਤਰੀ ਦਾ ਵੱਡਾ ਫੈਸਲਾ

ਕਿਸਾਨ ਅੰਦੋਲਨ ਕਾਰਨ ਭਾਰਤ ਤੇ ਕੈਨੇਡਾ ਦਰਮਿਆਨ ਕੂਟਨੀਤਕ ਤਣਾਅ ਹੋਰ ਵਧਦਾ ਜਾ ਰਿਹਾ ਹੈ। ਦਰਅਸਲ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨਾਂ ਦੇ ਅੰਦੋਲਨ ਬਾਰੇ ਕੀਤੀ ਗਈ ਹਮਾਇਤ ਮਗਰੋਂ ਭਾਰਤ ਬਹੁਤ ਨਾਰਾਜ਼ ਹੈ।

ਨਵੀਂ ਦਿੱਲੀ: ਕਿਸਾਨ ਅੰਦੋਲਨ ਕਾਰਨ ਭਾਰਤ ਤੇ ਕੈਨੇਡਾ ਦਰਮਿਆਨ ਕੂਟਨੀਤਕ ਤਣਾਅ ਹੋਰ ਵਧਦਾ ਜਾ ਰਿਹਾ ਹੈ। ਦਰਅਸਲ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨਾਂ ਦੇ ਅੰਦੋਲਨ ਬਾਰੇ ਕੀਤੀ ਗਈ ਹਮਾਇਤ ਮਗਰੋਂ ਭਾਰਤ ਬਹੁਤ ਨਾਰਾਜ਼ ਹੈ। ਉਧਰ, ਕੈਨੇਡੀਅਨ ਪ੍ਰਧਾਨ ਮੰਤਰੀ ਵੀ ਆਪਣੇ ਬਿਆਨ 'ਤੇ ਕਾਇਮ ਹਨ। ਇਨ੍ਹਾਂ ਹਾਲਤਾਂ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਕੋਰੋਨਾ ਇਨਫੈਕਸ਼ਨ ਸਬੰਧੀ ਕੈਨੇਡਾ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਨੇ ਓਟਵਾ ਨੂੰ ਦੱਸਿਆ ਹੈ ਕਿ ਭਾਰਤ ਦੇ ਵਿਦੇਸ਼ ਮੰਤਰੀ 7 ਦਸੰਬਰ ਸੋਮਵਾਰ ਨੂੰ ਹੋਣ ਵਾਲੀ ਬੈਠਕ ਵਿੱਚ ਹਿੱਸਾ ਨਹੀਂ ਲੈ ਸਕਣਗੇ। ਹਾਲਾਂਕਿ, ਜੈਸ਼ੰਕਰ ਦੇ ਬੈਠਕ 'ਚ ਸ਼ਾਮਲ ਨਾ ਹੋਣ ਦੇ ਫੈਸਲੇ ਪਿੱਛੇ ਭਾਰਤ ਨੇ ਕਾਰਜਕ੍ਰਮ ਦੇ ਮੁੱਦਿਆਂ ਨੂੰ ਕਾਰਨ ਦੱਸਿਆ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ ਕੈਨੇਡੀਅਨ ਸਰਕਾਰ ਨੂੰ ਦੱਸਿਆ ਗਿਆ ਹੈ ਕਿ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ 7 ਦਸੰਬਰ ਨੂੰ ਹੋਣ ਵਾਲੀ ਕੋਰੋਨਾ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੌਜੂਦ ਨਹੀਂ ਹੋਣਗੇ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੀ ਕਾਰਗੁਜ਼ਾਰੀ 'ਤੇ ਟਿੱਪਣੀ ਕੀਤੀ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕੈਨੇਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਖੜ੍ਹਾ ਰਹੇਗਾ। ਉਨ੍ਹਾਂ ਆਪਣੇ ਬਿਆਨ ਵਿੱਚ ਭਾਰਤੀ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਥਿਤੀ ਚਿੰਤਾਜਨਕ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਮਗਰੋਂ ਭਾਰਤ ਸਰਕਾਰ ਨੇ ਇਤਰਾਜ਼ ਜਤਾਇਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੱਲ੍ਹ ਇੱਕ ਵਾਰ ਫੇਰ ਕਿਹਾ ਸੀ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਦੇ ਹੱਕ ਵਿੱਚ ਹਮੇਸ਼ਾ ਖੇੜੇ ਰਹਿਣਗੇ। ਉਨ੍ਹਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਹ ਬਿਆਨ ਦਿੱਤਾ ਕਿ ਦੁਨੀਆ ਵਿੱਚ ਕਿਤੇ ਵੀ ਜੇ ਸ਼ਾਂਤਮਈ ਅੰਦੋਲਨ ਹੁੰਦਾ ਹੈ ਤਾਂ ਕੈਨੇਡਾ ਹਮੇਸ਼ਾ ਉਸ ਦੀ ਹਮਾਇਤ ਕਰੇਗਾ। ਇਸ ਮਾਮਲੇ ਤੇ ਭਾਰਤੀ ਵਿਦੇਸ਼ ਮੰਤਰਾਲੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਵੀ ਕਰ ਚੁੱਕਾ ਹੈ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget