ਪੜਚੋਲ ਕਰੋ

ਗ਼ੌਰੀ ਲੰਕੇਸ਼ ਦੇ ਕਤਲ 'ਤੇ ਕੀ ਕਹਿ ਗਈ 'ਜੀ ਨਿਊਜ਼' ਦੀ ਸਾਬਕਾ ਪੱਤਰਕਾਰ

ਨਵੀਂ ਦਿੱਲੀ: ਕੰਨੜ ਹਫਤਾਵਾਰੀ ਅਖ਼ਬਾਰ ਦੀ ਸੰਪਾਦਕ, ਸੀਨੀਅਰ ਪੱਤਰਕਾਰ ਤੇ ਸਮਾਜਕ ਕਾਰਕੁਨ ਗ਼ੌਰੀ ਲੰਕੇਸ਼ ਦੀ ਮੰਗਲਵਾਰ ( 5 ਸਤੰਬਰ) ਦੀ ਰਾਤ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਖੱਬੇ ਪੱਖੀ ਵਿਚਾਰਧਾਰਾ ਵਾਲੀ ਗ਼ੌਰੀ ਦੀ ਹੱਤਿਆ ਦੀ ਬੁੱਧੀਜੀਵੀਆਂ ਤੇ ਪੱਤਰਕਾਰਾਂ ਨੇ ਨਿੰਦਾ ਕਰਦੇ ਹੋਏ ਇਸ ਨੂੰ ਵਿਅਕਤੀ ਦੀ ਆਜ਼ਾਦੀ ਦੀ ਮੌਤ ਦੱਸਿਆ ਹੈ। ਉੱਥੇ ਹੀ ਇੱਕ ਜੀ ਨਿਊਜ਼ ਦੀ ਸਾਬਕਾ ਪੱਤਰਕਾਰ ਜਾਗ੍ਰਿਤੀ ਸ਼ੁਕਲਾ ਦੇ ਗ਼ੌਰੀ ਲੰਕੇਸ਼ ਦੀ ਹੱਤਿਆ ਉੱਤੇ ਟਵੀਟ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਜਾਗ੍ਰਿਤੀ ਨੇ ਆਪਣੇ ਟਵੀਟ ਵਿੱਚ ਕਿਹਾ, "ਤਾਂ ਕਾਮੀ (ਖੱਬੇਪੱਖੀ) ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਜਿਵੇਂ ਕਹਿੰਦੇ ਹਨ ਕਿ ਤੁਹਾਡੇ ਕਰਮ ਹਮੇਸ਼ਾ ਵਾਪਸ ਆਉਂਦੇ ਹਨ। ਆਮੀਨ!' ਅਗਲੇ ਟਵੀਟ ਵਿੱਚ ਉਸ ਨੇ ਕਿਹਾ ਕਿ ਜਿਹੜੇ ਲੋਕ ਖ਼ੂਨੀ ਕ੍ਰਾਂਤੀ ਵਿੱਚ ਯਕੀਨ ਰੱਖਦੇ ਹਨ, ਉਹ ਗ਼ੌਰੀ ਲੰਕੇਸ਼ ਦੀ ਕਿਸਮਤ ਉੱਤੇ ਰੋ ਰਹੇ ਹਨ। ਖ਼ੁਦ ਉੱਤੇ ਬੀਤਦੀ ਹੈ ਤਾਂ ਕਿੰਜ ਲੱਗਦਾ ਹੈ?? ਅੱਗੇ ਜਾਗ੍ਰਿਤੀ ਨੇ ਲਿਖਿਆ, "ਗ਼ੌਰੀ ਲੰਕੇਸ਼ ਲਈ ਬਹੁਤ ਰੋਣਾ-ਧੋਣਾ ਹੋ ਗਿਆ। ਇਹ ਮਾਨਵਤਾਵਾਦੀ ਉਸ ਵਕਤ ਕਿੱਥੇ ਹੁੰਦੇ ਹਨ ਜਦੋਂ ਕੇਰਲ ਵਿੱਚ ਆਰਐਸਐਸ ਕਾਰਕੁਨਾਂ ਦੀ ਹੱਤਿਆ ਹੋ ਰਹੀ ਸੀ?" ਜਾਗ੍ਰਿਤੀ ਦੀ ਇਸ ਟਵੀਟ ਕਰਕੇ ਅਲੋਚਨਾ ਹੋ ਰਹੀ ਹੈ। ਜੇਐਨਯੂ ਵਿਦਿਆਰਥੀ ਸੰਘ ਦੀ ਸਾਬਕਾ ਉਪ ਪ੍ਰਧਾਨ ਸ਼ਕਲਾ ਰਾਸ਼ਿਦ ਨੇ ਲਿਖਿਆ ਹੈ ਕਿ ਸੋਸ਼ਲ ਮੀਡੀਆ ਉੱਤੇ ਆਰਐਸਐਸ ਦੇ ਸਮਰਥਕ ਉਸ ਦੀ ਮੌਤ ਉੱਤੇ ਜਸ਼ਨ ਮਨਾ ਰਹੇ ਹਨ। ਗ਼ੌਰੀ ਲੰਕੇਸ਼ ਦੀ ਹੱਤਿਆ ਦਾ ਜੀ ਨਿਊਜ਼ ਦੇ ਸਾਬਕਾ ਰਿਪੋਰਟਰ ਜਾਗ੍ਰਿਤੀ ਸ਼ੁਕਲਾ ਸਮਰਥਨ ਕਰ ਰਹੀ ਹੈ।" ਸੀਨੀਅਰ ਪੱਤਰਕਾਰ ਪੱਲਵੀ ਘੋਸ਼ ਨੇ ਕਿਹਾ, ਗ਼ੌਰੀ ਲੰਕੇਸ਼ ਦੀ ਮੌਤ ਨਾਲੋਂ ਜ਼ਿਆਦਾ, ਜਾਗ੍ਰਿਤੀ ਸ਼ੁਕਲਾ ਵਰਗੇ ਲੋਕਾਂ ਨੇ ਸਾਨੂੰ ਸ਼ਰਮਿੰਦਾ ਕੀਤਾ ਹੈ।" [embed]https://twitter.com/JagratiShukla29/status/905101542159679488?[/embed] [embed]https://twitter.com/Shehla_Rashid/status/905130869978914816?[/embed] [embed]https://twitter.com/JagratiShukla29/status/905108522605608961?[/embed] [embed]https://twitter.com/JagratiShukla29/status/905110154265419776?[/embed] [embed]https://twitter.com/JagratiShukla29/status/905122832425697280?r[/embed] [embed]https://twitter.com/JagratiShukla29/status/905127578670776325?[/embed] [embed]https://twitter.com/JagratiShukla29/status/905139844858355713?[/embed]

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget