ਪੜਚੋਲ ਕਰੋ

ਗੌਲਫ ਪਲੇਅਰ ਜਯੋਤੀ ਰੰਧਾਵਾ ਪੁਲਿਸ ਅੜਿੱਕੇ

ਨਵੀਂ ਦਿੱਲੀ: ਪ੍ਰਸਿੱਧ ਭਾਰਤੀ ਗੌਲਫ ਪਲੇਅਰ ਜਯੋਤੀ ਰੰਧਾਵਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ‘ਤੇ ਗੈਰ ਕਾਨੂੰਨੀ ਤੌਰ ‘ਤੇ ਸ਼ਿਕਾਰ ਕਰਨ ਦਾ ਇਲਜ਼ਾਮ ਹੈ। ਸ਼ਿਕਾਰ ਦਾ ਇਹ ਕੇਸ ਉਨ੍ਹਾਂ ‘ਤੇ ਉੱਤਰ ਪ੍ਰਦੇਸ਼ ਦੇ ਬਹਰਾਈਚ ਦਾ ਹੈ, ਜਿਸ ਕਾਰਨ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਹੈ। ਰੰਧਾਵਾ ਕੋਲੋਂ .22 ਰਾਈਫਲ ਵੀ ਬਰਾਮਦ ਹੋਈ ਹੈ। ਹਾਲ ਹੀ ‘ਚ ਰੰਧਾਵਾ ਨੂੰ ਮਹਾਰਾਸ਼ਟਰ ਦੇ ਯਵਤਮਾਲ ‘ਚ ਆਦਮਖੋਰ ਸ਼ੇਰਨੀ ਦੀ ਭਾਲ ਕਰਨ ਵਾਲੀ ਟੀਮ ‘ਚ ਸ਼ਾਮਲ ਕੀਤਾ ਗਿਆ ਸੀ। ਸ਼ੇਰਨੀ ਦੀ ਭਾਲ ਕਰਨ ਵਾਲੀ ਡੌਗ ਟੀਮ ਦੀ ਲੀਡਰਸ਼ੀਪ ਰੰਧਾਵਾ ਕਰ ਰਹੇ ਸੀ। ਇਸ ਲਈ ਉਨ੍ਹਾਂ ਨੂੰ ਦਿੱਲੀ ਤੋਂ ਯਵਤਮਾਲ ਬੁਲਾਇਆ ਗਿਆ ਸੀ। ਹੁਣ ਉਹ ਖੁਦ ਗੈਰ-ਕਾਨੂੰਨੀ ਸ਼ਿਕਾਰ ਮਾਮਲੇ ‘ਚ ਫਸ ਗਏ ਹਨ। ਗੌਲਫ ਪਲੇਅਰ ਜਯੋਤੀ ਰੰਧਾਵਾ ਪੁਲਿਸ ਅੜਿੱਕੇ 1994 ਤੋਂ ਪ੍ਰੋਫੈਸ਼ਨਲ ਗੋਲਫ ਖੇਡ ਰਹੇ ਜਯੋਤੀ ਏਸ਼ੀਅਨ ਟੂਰ ਤੋਂ ਲੈ ਕੇ ਯੂਰਪੀਅਨ ਟੂਰ ‘ਚ ਵੀ ਹਿੱਸਾ ਲੈ ਚੁੱਕੇ ਹਨ। ਉਨ੍ਹਾਂ ਨੇ 2004 ‘ਚ ਯੂਰਪੀਅਨ ਟੂਰ ‘ਤੇ ਆਪਣਾ ਚੰਗਾ ਪ੍ਰਦਰਸ਼ਨ ਕੀਤਾ ਸੀ। 46 ਸਾਲਾ ਦੇ ਜਯੋਤੀ ਰੰਧਾਵਾ ਨੇ ਬਾਲੀਵੁੱਡ ਐਕਟਰਸ ਚਿਤ੍ਰਾਂਗਦਾ ਸਿੰਘ ਨਾਲ ਵਿਆਹ ਕੀਤਾ ਸੀ, ਪਰ ਦੋਨਾਂ ਦਾ 2014 ‘ਚ ਤਲਕਾ ਹੋ ਗਿਆ ਸੀ। ਦੋਨਾਂ ਦਾ ਇੱਕ ਬੇਟਾ ਵੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ, ਪੜ੍ਹਾਈ 'ਚ ਅਚਾਨਕ ਹੋਇਆ ਵੱਡਾ ਫੇਰਬਦਲ! ਹੁਣ ਇਸ ਜਮਾਤ ਤੱਕ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ...
ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ, ਪੜ੍ਹਾਈ 'ਚ ਅਚਾਨਕ ਹੋਇਆ ਵੱਡਾ ਫੇਰਬਦਲ! ਹੁਣ ਇਸ ਜਮਾਤ ਤੱਕ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ...
Horrible Accident: ਵੱਡਾ ਹਾਦਸਾ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ; 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ: ਜਾਣੋ ਕਿਵੇਂ...
ਵੱਡਾ ਹਾਦਸਾ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ; 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ: ਜਾਣੋ ਕਿਵੇਂ...
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ 'ਆਪ' ਸਰਪੰਚ ਨੇ ਪੁਲਿਸ ਵਾਲਿਆਂ ਦੀ ਵਰਦੀ ਪਾੜੀ, ਦੋਸ਼ੀ ਨੂੰ ਫੜ੍ਹਨ ਪਿੰਡ ਗਏ ਸੀ ਮੁਲਾਜ਼ਮ: ਪਰਿਵਾਰ ਨੇ ਕੀਤੀ ਧੱਕਾ-ਮੁੱਕੀ ਅਤੇ ਕੱਢੀਆਂ ਗਾਲ੍ਹਾਂ...
ਪੰਜਾਬ 'ਚ 'ਆਪ' ਸਰਪੰਚ ਨੇ ਪੁਲਿਸ ਵਾਲਿਆਂ ਦੀ ਵਰਦੀ ਪਾੜੀ, ਦੋਸ਼ੀ ਨੂੰ ਫੜ੍ਹਨ ਪਿੰਡ ਗਏ ਸੀ ਮੁਲਾਜ਼ਮ: ਪਰਿਵਾਰ ਨੇ ਕੀਤੀ ਧੱਕਾ-ਮੁੱਕੀ ਅਤੇ ਕੱਢੀਆਂ ਗਾਲ੍ਹਾਂ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ

Embed widget