ਪੜਚੋਲ ਕਰੋ

ਸ਼ੇਅਰ ਬਾਜ਼ਾਰ ‘ਚ 200 ਅੰਕਾਂ ਦੀ ਤੇਜ਼ੀ, ਪਹਿਲੀ ਵਾਰ 41 ਹਜ਼ਾਰ ਤੋਂ ਪਾਰ

ਇਸ ਹਫਤੇ ਦੇ ਦੂਜੇ ਕਾਰੋਬਾਰੀ ਦਿਨ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ‘ਚ ਜ਼ੋਰਦਾਰ ਤੇਜ਼ੀ ਆਈ ਹੈ। ਅੱਜ ਦੇ ਸ਼ੁਰੂਆਤੀ ਕਾਰੋਬਾਰ ‘ਚ ਭਾਰਤੀ ਸ਼ੇਅਰ ਬਾਜ਼ਾਰ ‘ਚ ਸੈਨਸੇਕਸ ਨੇ 41 ਹਜ਼ਾਰ ਦਾ ਅੰਕੜਾ ਪਾਰ ਕੀਤਾ ਹੈ। ਸੈਨਸੇਕਸ ਕਰੀਬ 200 ਅੰਕਾਂ ਦੇ ਵਾਧੇ ਨਾਲ 41,100 ਤੋਂ ਪਾਰ ਪਹੁੰਚ ਗਿਆ ਹੈ।

ਮੁੰਬਈ: ਇਸ ਹਫਤੇ ਦੇ ਦੂਜੇ ਕਾਰੋਬਾਰੀ ਦਿਨ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ‘ਚ ਜ਼ੋਰਦਾਰ ਤੇਜ਼ੀ ਆਈ ਹੈ। ਅੱਜ ਦੇ ਸ਼ੁਰੂਆਤੀ ਕਾਰੋਬਾਰ ‘ਚ ਭਾਰਤੀ ਸ਼ੇਅਰ ਬਾਜ਼ਾਰ ‘ਚ ਸੈਨਸੇਕਸ ਨੇ 41 ਹਜ਼ਾਰ ਦਾ ਅੰਕੜਾ ਪਾਰ ਕੀਤਾ ਹੈ। ਸੈਨਸੇਕਸ ਕਰੀਬ 200 ਅੰਕਾਂ ਦੇ ਵਾਧੇ ਨਾਲ 41,100 ਤੋਂ ਪਾਰ ਪਹੁੰਚ ਗਿਆ ਹੈ। ਬੈਂਚਮਾਰਕ ਇੰਡੈਕਸ ਨੇ 41,120 ਅੰਕਾਂ ਦੇ ਰਿਕਾਰਡ ਨੂੰ ਛੂਹ ਲਿਆ। ਨਿਫਟੀ ਨੇ ਵੀ 12,126 ਦੇ ਉੱਚ ਪੱਧਰ ‘ਤੇ ਨਵਾਂ ਇੰਟ੍ਰਾ-ਡੇ ਮਾਰਿਆ, ਜੋ ਜੂਨ ਦੇ ਉੱਚ ਪੱਧਰ 12,103 ਤੋਂ ਪਾਰ ਚਲਾ ਗਿਆ। ਅਮਰੀਕੀ ਡਾਲਰ ਦੇ ਮੁਕਾਬਲੇ ਰੁਪਇਆ ਵੀ ਅੱਜ ਵਧ ਕੇ 71.66 ‘ਤੇ ਪਹੁੰਚ ਗਿਆ, ਜੋ ਕਿ 71.73 ‘ਤੇ ਬੰਦ ਹੋਇਆ ਸੀ। ਨਿਫਟੀ ਬੈਂਕ ਇੰਡੈਕਸ ਨੇ ਅੱਜ 31,796.2 ਦਾ ਨਵਾਂ ਉੱਚ ਰਿਕਾਰਡ ਹਾਸਲ ਕੀਤਾ। ਬੈਂਕਿੰਗ, ਆਈਟੀ, ਫਾਰਮਾ, ਮੈਟਲ ਤੇ ਐਨਰਜੀ ਸ਼ੇਅਰਾਂ ਨੇ ਅੱਜ ਵਾਧਾ ਹਾਸਲ ਕੀਤਾ। ਸੈਨਸੇਕਸ ਦੇ ਸ਼ੇਅਰਾਂ ‘ਚ ਟਾਟਾ ਸਟੀਲ, ਯੈਸ ਬੈਂਕ, ਸਨ ਫਾਰਮਾ, ਆਈਸੀਆਈਸੀਆਈ ਬੈਂਕ, ਇੰਫੋਸਿਸ ਤੇ ਏਸ਼ੀਅਨ ਪੇਂਟਸ ‘ਚ 1% ਤੋਂ 1.6% ਤਕ ਦੀ ਤੇਜ਼ੀ ਰਹੀ। ਸੋਮਵਾਰ ਨੂੰ ਵੀ ਦੇਸ਼ ਦੇ ਸ਼ੇਅਰ ਬਾਜ਼ਾਰਾਂ ‘ਚ ਤੇਜ਼ੀ ਦਰਜ ਕੀਤੀ ਗਈ ਸੀ। ਸੈਨਸੇਕਸ 529.82 ਅੰਕਾਂ ਦੀ ਤੇਜ਼ੀ ਨਾਲ 40,889.23 ਤੇ ਨਿਫਟੀ 159.35 ਅੰਕਾਂ ਦੀ ਤੇਜ਼ੀ ਦੇ ਨਾਲ 12,073.75 ‘ਤੇ ਬੰਦ ਹੋਇਆ ਸੀ।

ਟਾਪ ਹੈਡਲਾਈਨ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget