ਪੜਚੋਲ ਕਰੋ

ਸਿੱਧੂ ਨੂੰ ਪਾਕਿਸਤਾਨੋਂ ਚੋਣ ਲੜਨ ਦੀ ਪੇਸ਼ਕਸ਼ ਬਾਰੇ ਕੀ ਬੋਲੇ ਭਾਰਤ ਸਰਕਾਰ ਦੇ ਨੁਮਾਇੰਦੇ

ਅੰਮ੍ਰਿਤਸਰ: ਸ੍ਰੀ ਕਰਤਾਰਪੁਰ ਸਾਹਿਬ ਦੇ ਨੀਂਹ ਪੱਥਰ ਸਮਾਗਮ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਭਾਰਤ ਸਰਕਾਰ ਦੇ ਨੁਮਾਇੰਦੇ ਤਾਂ ਵਤਨ ਵਾਪਸ ਪਰਤ ਆਏ ਹਨ, ਪਰ ਨਵਜੋਤ ਸਿੱਧੂ ਤੇ ਹੋਰ ਆਗੂ ਭਲਕੇ ਵਾਪਸ ਪਰਤ ਸਕਦੇ ਹਨ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹਰਦੀਪ ਸਿੰਘ ਪੁਰੀ ਨੇ ਅਟਾਰੀ-ਵਾਹਗਾ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਥੋਂ ਦਾ ਤਜ਼ਰਬਾ ਸਾਂਝਾ ਕੀਤਾ। ਹਰਸਿਮਰਤ ਬਾਦਲ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ ਤੋਂ ਲਿਆਂਦੇ ਪਰਿਵਾਰ ਲੲੀ ਪ੍ਰਸ਼ਾਦੇ ਮੀਡੀਆ ਨੂੰ ਵੰਡੇ ਅਤੇ ਨਾਲ ਹੀ ਉਨ੍ਹਾਂ ਘਰ ਲਈ ਕਰਤਾਰਪੁਰ ਦੀ ਮਿੱਟੀ ਵੀ ਲਿਆਂਦੀ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਮਰਾਨ ਖ਼ਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਤੋਂ ਚੋਣ ਲੜਨ ਬਾਰੇ ਕੀਤੀ ਪੇਸ਼ਕਸ਼ ਬਾਰੇ ਕਿਹਾ ਕਿ ਪਾਕਿਸਤਾਨ ਤੋਂ ਇਲੈਕਸ਼ਨ ਲੜਨ ਬਾਰੇ ਮੈਂ ਉਨ੍ਹਾਂ ਨੂੰ ਨਹੀਂ ਪੁੱਛਿਆ, ਪਰ ਜੋ ਵੀ ਉੱਥੇ ਜਾਂਦਾ ਹੈ, ਉਸ ਨੂੰ ਇਹੋ ਕਿਹਾ ਜਾਂਦਾ ਹੈ ਕਿ ਤੁਸੀਂ ਸਾਡੇ ਪਾਕਿਸਤਾਨ ਆ ਕੇ ਚੋਣ ਲੜੋ। ਹਰਸਿਮਰਤ ਕੌਰ ਬਾਦਲ ਨੇ ਵੀ ਪਾਕਿਸਤਾਨੀ ਪੀਐਮ ਦੇ ਕਸ਼ਮੀਰ ਬਾਰੇ ਬਿਆਨ ਦੇ ਜਵਾਬ ਵਿੱਚ ਕਿਹਾ ਕਿ ਕਸ਼ਮੀਰ ਭਾਰਤ ਦਾ ਹੀ ਹਿੱਸਾ ਹੈ ਅਤੇ ਹਮੇਸ਼ਾ ਰਹੇਗਾ। ਉੱਧਰ, ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੀ ਉਸਾਰੀ ਲਈ ਚੁੱਕੇ ਗਏ ਕਦਮਾਂ ਦਾ ਕ੍ਰੈਡਿਟ ਸਿੱਧੂ ਨੂੰ ਦਿੱਤਾ ਅਤੇ ਦੋਵਾਂ ਕੇਂਦਰੀ ਨੁਮਾਇੰਦਿਆਂ ਦਾ ਟਿੱਲ ਲੱਗਾ ਸੀ ਕਿ ਅਜਿਹੇ ਸੰਕੇਤ ਨਾ ਜਾਣ। ਇਸੇ ਕੜੀ ਵਿੱਚ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਨਿੱਜੀ ਤੌਰ 'ਤੇ ਪਾਕਿਸਤਾਨ ਗਏ ਸੀ ਪਰ ਅਸੀਂ ਭਾਰਤ ਸਰਕਾਰ ਅਤੇ ਦੇਸ਼ ਨੂੰ ਰਿਪਰਜ਼ੈਂਟ ਕਰਨ ਲਈ ਉੱਥੇ ਗਏ ਸੀ। ਪੁਰੀ ਨੇ ਵੀ ਕਿਹਾ ਕਿ ਸਿਰਫ਼ ਇੱਕ ਵਿਅਕਤੀ ਕਰਕੇ ਇਹ ਸਾਰਾ ਕੁਝ ਸੰਭਵ ਨਹੀਂ ਹੋਇਆ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਕਦਮ ਚੁੱਕੇ ਅਤੇ ਦੋਵਾਂ ਨੇ ਕਈ ਮਹੀਨੇ ਪਹਿਲਾਂ ਹੀ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਸੀ, ਜਿਸ ਤੋਂ ਬਾਅਦ ਗਲਿਆਰੇ ਦੀ ਉਸਾਰੀ ਦੀ ਸ਼ੁਰੂਆਤ ਸੰਭਵ ਹੋਇਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget