ਪੜਚੋਲ ਕਰੋ

ਭਾਰਤ ਨੇ ਬੀੜੀਆਂ ਸਰਹੱਦ 'ਤੇ ਮਿਜ਼ਾਈਲਾਂ, ਪਾਕਿਸਤਾਨ ਨੂੰ ਜੰਗ ਦਾ ਖ਼ਤਰਾ

ਭਾਰਤ-ਪਾਕਿ ਸਰਹੱਦ 'ਤੇ ਮੁੜ ਤਣਾਅ ਵਧਦਾ ਜਾ ਰਿਹਾ ਹੈ। ਭਾਰਤੀ ਫ਼ੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਕੰਟਰੋਲ ਰੇਖਾ ਦੇ ਨਾਲ ਹਾਲਾਤ ਕਦੇ ਵੀ ਵਿਗੜ ਸਕਦੇ ਹਨ। ਦੇਸ਼ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਲਗਾਤਾਰ ਗੋਲੀਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਪਾਕਿਸਤਾਨ ਨੇ ਅਗਸਤ ਤੋਂ ਅਕਤੂਬਰ ਤੱਕ 950 ਵਾਰ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ।

ਚੰਡੀਗੜ੍ਹ: ਭਾਰਤ-ਪਾਕਿ ਸਰਹੱਦ 'ਤੇ ਮੁੜ ਤਣਾਅ ਵਧਦਾ ਜਾ ਰਿਹਾ ਹੈ। ਭਾਰਤੀ ਫ਼ੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਕੰਟਰੋਲ ਰੇਖਾ ਦੇ ਨਾਲ ਹਾਲਾਤ ਕਦੇ ਵੀ ਵਿਗੜ ਸਕਦੇ ਹਨ। ਦੇਸ਼ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਲਗਾਤਾਰ ਗੋਲੀਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਪਾਕਿਸਤਾਨ ਨੇ ਅਗਸਤ ਤੋਂ ਅਕਤੂਬਰ ਤੱਕ 950 ਵਾਰ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਉਧਰ, ਪਾਕਿਸਤਾਨ ਦਾ ਦਾਅਵਾ ਹੈ ਕਿ ਭਾਰਤ ਨੇ ਸਰਹੱਦ 'ਤੇ ਮਿਜ਼ਾਈਲਾਂ ਬੀੜ ਦਿੱਤੀਆਂ ਹਨ। ਇਸ ਲਈ ਗੁਆਂਢੀ ਮੁਲਕ ਦੇ ਇਰਾਦੇ ਨੇਕ ਨਹੀਂ ਹਨ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਭਾਰਤ ਨੇ ਵੱਖ-ਵੱਖ ਤਰ੍ਹਾਂ ਦੀਆਂ ਮਿਜ਼ਾਈਲਾਂ ਦੇ ਪ੍ਰੀਖਣ ਕਰਦਿਆਂ ਸਰਹੱਦ ’ਤੇ ਉਨ੍ਹਾਂ ਨੂੰ ਬੀੜ ਦਿੱਤਾ ਹੈ। ਕੁਰੈਸ਼ੀ ਨੇ ਖ਼ਦਸ਼ਾ ਜਤਾਇਆ ਕਿ ਭਾਰਤ ਕਸ਼ਮੀਰ ਦੇ ‘ਮਾੜੇ ਹਾਲਾਤ’ ਤੋਂ ਦੁਨੀਆਂ ਦਾ ਧਿਆਨ ਹਟਾਉਣ ਲਈ ਉਨ੍ਹਾਂ ਦੇ ਮੁਲਕ ’ਤੇ ਹਮਲਾ ਕਰ ਸਕਦਾ ਹੈ। ਕੁਰੈਸ਼ੀ ਨੇ 12 ਦਸੰਬਰ ਨੂੰ ਲਿਖੇ ਸੱਤਵੇਂ ਪੱਤਰ ’ਚ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਤੇ ਸਕੱਤਰ ਜਨਰਲ ਨੂੰ ਕਿਹਾ ਹੈ ਕਿ ਪਹਿਲਾਂ ਤੋਂ ਤਣਾਅਗ੍ਰਸਤ ਦੱਖਣੀ ਏਸ਼ੀਆ ’ਚ ਭਾਰਤ ਦੀਆਂ ਕਾਰਵਾਈਆਂ ਹੋਰ ਤਣਾਅ ਪੈਦਾ ਕਰ ਰਹੀਆਂ ਹਨ। ਵਿਦੇਸ਼ ਦਫ਼ਤਰ ਨੇ ਕਿਹਾ ਕਿ ਕੁਰੈਸ਼ੀ ਨੇ ਪੱਤਰ ’ਚ ਕਿਹਾ ਹੈ ਕਿ ਭਾਰਤ ਵੱਲੋਂ ਵੱਖ ਵੱਖ ਰੇਂਜਾਂ ਤੇ ਸਮਰੱਥਾ ਵਾਲੀਆਂ ਮਿਜ਼ਾਈਲਾਂ ਸਰਹੱਦ ਨੇੜੇ ਤਾਇਨਾਤ ਕੀਤੀਆਂ ਗਈਆਂ ਹਨ। ਪਿਛਲੇ ਕੁਝ ਮਹੀਨਿਆਂ ਤੋਂ ਸੰਯੁਕਤ ਰਾਸ਼ਟਰ ਸਲਾਮਤੀ ਪ੍ਰੀਸ਼ਦ ਤੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੂੰ ਲਿਖੇ ਪੱਤਰਾਂ ’ਚ ਕੁਰੈਸ਼ੀ ਕਸ਼ਮੀਰ ਦੇ ਹਾਲਾਤ ਬਾਰੇ ਰੌਸ਼ਨੀ ਪਾ ਚੁੱਕੇ ਹਨ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget