ਪੜਚੋਲ ਕਰੋ

ਆਂਧਰਾ ਪੁਲਿਸ ਨੇ ਜਾਸੂਸਾਂ ਦੇ ਵੱਡੇ ਰੈਕੇਟ ਦਾ ਕੀਤਾ ਪਰਦਾਫਾਸ਼, ਜਲ ਸੈਨਾ ਦੇ ਸੱਤ ਜਵਾਨ ਗ੍ਰਿਫ਼ਤਾਰ

ਆਂਧਰਾ ਪ੍ਰਦੇਸ਼ ਪੁਲਿਸ ਨੇ ਜਲ ਸੈਨਾ 'ਚ ਜਾਸੂਸਾਂ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਨੇਵੀ ਅਤੇ ਹੋਰ ਕੇਂਦਰੀ ਖੁਫੀਆ ਏਜੰਸੀਆਂ ਦੀ ਜਾਣਕਾਰੀ 'ਤੇ ਆਂਧਰਾ ਪ੍ਰਦੇਸ਼ ਪੁਲਿਸ ਨੇ ਇਸ ਮਾਮਲੇ 'ਚ ਸੈਨਾ ਦੇ ਸੱਤ ਜਵਾਨਾਂ ਸਣੇ ਇੱਕ ਹਵਾਲਾ ਆਪਰੇਟਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਵੀਂ ਦਿੱਲੀ: ਆਂਧਰਾ ਪ੍ਰਦੇਸ਼ ਪੁਲਿਸ ਨੇ ਜਲ ਸੈਨਾ 'ਚ ਜਾਸੂਸਾਂ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਨੇਵੀ ਅਤੇ ਹੋਰ ਕੇਂਦਰੀ ਖੁਫੀਆ ਏਜੰਸੀਆਂ ਦੀ ਜਾਣਕਾਰੀ 'ਤੇ ਆਂਧਰਾ ਪ੍ਰਦੇਸ਼ ਪੁਲਿਸ ਨੇ ਇਸ ਮਾਮਲੇ 'ਸੈਨਾ ਦੇ ਸੱਤ ਜਵਾਨਾਂ ਸਣੇ ਇੱਕ ਹਵਾਲਾ ਆਪਰੇਟਰ ਨੂੰ ਗ੍ਰਿਤਾਰ ਕੀਤਾ ਹੈ। ਆਂਧਰਾ ਪ੍ਰਦੇਸ਼ ਪੁਲਿਸ ਮੁਤਾਬਕ ਇਹ ਅਧਿਕਾਰੀ ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਲੀਕ ਕਰਦੇ ਸਸੀ, ਪੁਲਿਸ ਵਲੋਂ ਇਸ ਓਪ੍ਰੇਸ਼ਨ ਦਾ ਨਾਂ 'ਡੌਲਫਿਨ-ਨੋਜ਼' ਰੱਖਿਆ ਗਿਆ। ਸੂਤਰਾਂ ਮੁਤਾਬਕ ਜਲ ਸੈਨਾ ਦੇ ਇਹ ਸੱਤ ਜਵਾਨ ਸੈਨਾ ਦੀ ਬਹੁਤ ਹੀ ਸੰਵੇਦਨਸ਼ੀਲ ਸਮੁੰਦਰੀ ਬੇਸ 'ਤੇ ਤਾਇਨਾਤ ਸੀ। ਵਿਸ਼ਾਖਾਪਟਨਮ 'ਚ ਹੀ ਜਲ ਸੈਨਾ ਦੇ ਬੇਸ 'ਚ ਡੌਲਫਿਨ ਨੋਜ਼ ਨਾਂ ਦੀ ਇੱਕ ਪਹਾੜੀ ਹੈ। ਜਿੱਥੇ ਜਲ ਸੈਨਾ ਦੇ ਜਵਾਨਾਂ ਦੇ ਰਿਹਾਇਸ਼ੀ ਮਕਾਨ ਹਨ। ਇਸ ਥਾਂ ਦੇ ਨਾਂ 'ਤੇ ਆਂਧਰਾ ਪ੍ਰਦੇਸ਼ ਪੁਲਿਸ ਨੇ ਆਪਣੇ ਓਪ੍ਰੇਸ਼ਨ ਨੂੰ ਡੌਲਫਿਨ ਨੋਜ਼ ਦਾ ਨਾਂ ਦਿੱਤਾ। ਦੱਸ ਦਈਏ ਕਿ ਇਹ ਜਵਾਨ ਹਾਲ ਹੀ 'ਜਲ ਸੈਨਾ ' ਭਰਤੀ ਹੋਏ ਸੀ ਅਤੇ ਪਾਕਿਸਤਾਨ ਨੂੰ ਸੋਸ਼ਲ ਮੀਡੀਆ ਰਾਹੀਂ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਦੇ ਸੀ। ਬਦਲੇ 'ਚ ਇਨ੍ਹਾਂ ਨੂੰ ਪੈਸੇ ਵੀ ਮਿਲ ਰਹੇ ਸੀ। ਇਹ ਪੈਸਾ ਇਹਨਾਂ ਨੂੰ ਹਵਾਲਾ ਦੁਆਰਾ ਦਿੱਤਾ ਜਾਂਦਾ ਸੀ। ਆਂਧਰਾ ਪੁਲਿਸ ਨੇ ਇਸ ਰੈਕੇਟ ਸ਼ਾਮਲੇ ਦੇ ਇਲਜ਼ਾਮ 'ਚ ਇੱਕ ਹਵਾਲਾ ਸੰਚਾਲਕ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਕਿਵੇਂ ਇਹ ਜਵਾਨ ਪਾਕਿਸਤਾਨੀ ਖੁਫੀਆ ਏਜੰਸੀਆਂ ਦੇ ਸੰਪਰਕ 'ਚ ਆਏ ਇਸਦੀ ਕੋਈ ਪੁਖਤਾ ਜਾਨਕਾਰੀ ਨਹੀਂ, ਪਰ ਮੰਨਿਆ ਜਾ ਰਿਹਾ ਹੈ ਕਿ ਉਹ ਹਨੀਟ੍ਰੈਪ ਦੇ ਜਾਲ 'ੇ ਸੀ। ਆਂਧਰਾ ਪੁਲਿਸ ਇਸ ਮਾਮਲੇ 'ਚ ਹੋਰ ਗ੍ਰਿਫਤਾਰੀਆਂ ਵੀ ਕਰ ਸਕਦੀ ਹੈ

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget