ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਨੋਟਬੰਦੀ ਦੇ ਹੱਲ ਲਈ ਫੌਜ ਤਾਇਨਾਤ

ਨਵੀਂ ਦਿੱਲੀ: ਨੋਟਬੰਦੀ ਤੋਂ ਬਾਅਦ ਦੇਸ਼ ਵਿੱਚ ਕੈਸ਼ ਦੀ ਕਮੀ ਨੂੰ ਦੇਖਦੇ ਹੋਏ ਸੈਨਾ ਦੀ ਮਦਦ ਲਈ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਸੈਨਾ ਨੇ 200 ਜਵਾਨਾਂ ਨੂੰ ਨੋਟ ਛਾਪਣ ਦੇ ਕੰਮ ਵਿੱਚ ਮਦਦ ਕਰਨ ਲਈ ਲਾਇਆ ਹੈ। ਮੈਸੂਰ ਪ੍ਰਿੰਟਿੰਗ ਪ੍ਰੈੱਸ ਵਿੱਚ ਨੋਟ ਛਪ ਰਹੇ ਹਨ ਤੇ ਇੱਥੇ ਸਟਾਫ਼ ਦੀ ਮਦਦ ਲਈ ਸੈਨਾ ਦੇ ਜਵਾਨ ਵੀ ਲਾਏ ਗਏ ਹਨ। ਜਾਣਕਾਰੀ ਅਨੁਸਾਰ ਜਵਾਨਾਂ ਨੇ ਸੋਮਵਾਰ ਤੋਂ ਕੰਮ ਕਰਨਾ ਸ਼ੁਰੂ ਵੀ ਕਰ ਦਿੱਤਾ ਹੈ। ਨੋਟਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਉੱਤੇ ਲੈ ਕੇ ਜਾਣ ਵਿੱਚ ਵੀ ਆਰ.ਬੀ.ਆਈ. ਸੈਨਾ ਦੀ ਮਦਦ ਲੈ ਰਹੀ ਹੈ। ਦੇਸ਼ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਏਅਰ ਫੋਰਸ ਦੀ ਮਦਦ ਨਾਲ ਪੈਸੇ ਪਹੁੰਚਾਏ ਜਾ ਰਹੇ ਹਨ। ਸੈਨਾ ਦੇ ਹੈੱਡਕੁਆਟਰ ਨੇ ਹਾਲਾਂਕਿ ਇਸ ਖ਼ਬਰ ਉੱਤੇ ਕੋਈ ਟਿੱਪਣੀ ਨਹੀਂ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bengal 'ਚ ਭਾਰੀ ਜਿੱਤ ਤੋਂ ਬਾਅਦ ਭਾਜਪਾ ਕਿਸਨੂੰ ਬਣਾਏਗੀ ਮੁੱਖ ਮੰਤਰੀ ? ਸੁਵੇਂਦੂ ਸਮੇਤ ਇਹ ਪੰਜ ਨਾਮ ਚਰਚਾ 'ਚ 
Bengal 'ਚ ਭਾਰੀ ਜਿੱਤ ਤੋਂ ਬਾਅਦ ਭਾਜਪਾ ਕਿਸਨੂੰ ਬਣਾਏਗੀ ਮੁੱਖ ਮੰਤਰੀ ? ਸੁਵੇਂਦੂ ਸਮੇਤ ਇਹ ਪੰਜ ਨਾਮ ਚਰਚਾ 'ਚ 
TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ
TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ"
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਈ 2026
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Embed widget