ਪੜਚੋਲ ਕਰੋ

ਦੁਨੀਆ 'ਚ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਕਿਸ ਮੁਲਕ ਦਾ, ਭਾਰਤ 10 ਸਥਾਨ ਹੇਠਾਂ ਖਿਸਕਿਆ

ਜਦੋਂ ਸ਼ਕਤੀਸ਼ਾਲੀ ਪਾਸਪੋਰਟ ਦੀ ਗੱਲ ਆਉਂਦੀ ਹੈ ਤਾਂ ਬਹੁਤੇ ਲੋਕ ਸੋਚਦੇ ਹਨ ਕਿ ਇਹ ਪਾਸਪੋਰਟ ਅਮਰੀਕਾ ਦਾ ਹੀ ਹੋਵੇਗਾ ਪਰ ਇਹ ਸਹੀ ਨਹੀਂ। ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਜਾਪਾਨ ਦਾ ਹੈ। ਇਸ ਦੇ ਨਾਲ ਹੀ, ਇਸ ਸੂਚੀ ਵਿੱਚ ਭਾਰਤ ਦਾ ਨਾਮ ਕਾਫੀ ਹੇਠਾਂ ਆ ਗਿਆ ਹੈ। ਪਹਿਲਾਂ ਭਾਰਤ ਦੇ ਪਾਸਪੋਰਟ ਦੀ ਸਥਿਤੀ ਬਿਹਤਰ ਸੀ ਪਰ 2020 ਦੇ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਸੂਚੀ ਵਿੱਚ ਥੱਲੇ ਆ ਗਿਆ ਹੈ।

ਨਵੀਂ ਦਿੱਲੀ: ਜਦੋਂ ਸ਼ਕਤੀਸ਼ਾਲੀ ਪਾਸਪੋਰਟ ਦੀ ਗੱਲ ਆਉਂਦੀ ਹੈ ਤਾਂ ਬਹੁਤੇ ਲੋਕ ਸੋਚਦੇ ਹਨ ਕਿ ਇਹ ਪਾਸਪੋਰਟ ਅਮਰੀਕਾ ਦਾ ਹੀ ਹੋਵੇਗਾ ਪਰ ਇਹ ਸਹੀ ਨਹੀਂ। ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਜਾਪਾਨ ਦਾ ਹੈ। ਇਸ ਦੇ ਨਾਲ ਹੀ, ਇਸ ਸੂਚੀ ਵਿੱਚ ਭਾਰਤ ਦਾ ਨਾਮ ਕਾਫੀ ਹੇਠਾਂ ਆ ਗਿਆ ਹੈ। ਪਹਿਲਾਂ ਭਾਰਤ ਦੇ ਪਾਸਪੋਰਟ ਦੀ ਸਥਿਤੀ ਬਿਹਤਰ ਸੀ ਪਰ 2020 ਦੇ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਸੂਚੀ ਵਿੱਚ ਥੱਲੇ ਆ ਗਿਆ ਹੈ। ਜਾਪਾਨ ਦੇ ਪਾਸਪੋਰਟ ਨਾਲ 191 ਦੇਸ਼ਾਂ ਵਿੱਚ ਬਿਨ੍ਹਾਂ ਵੀਜ਼ਾ ਦਾਖਲਾ ਹੋ ਸਕਦੇ ਹਾਂ। ਇਸ ਤੋਂ ਬਾਅਦ ਸਿੰਗਾਪੁਰ ਦਾ ਪਾਸਪੋਰਟ ਹੈ। ਇਸ ਤੋਂ ਪਹਿਲਾਂ ਸਿੰਗਾਪੁਰ ਪਹਿਲੇ ਨੰਬਰ 'ਤੇ ਸੀ। ਹਾਲਾਂਕਿ, ਜਾਪਾਨ ਤੇ ਸਿੰਗਾਪੁਰ ਵਿੱਚ ਸਿਰਫ ਇੱਕ ਦੇਸ਼ ਦੇ ਵੀਜ਼ਾ ਮੁਕਤ ਐਂਟਰੀ ਦਾ ਹੀ ਅੰਤਰ ਹੈ। ਇਸ ਤੋਂ ਬਾਅਦ, ਜਰਮਨੀ ਤੇ ਦੱਖਣੀ ਕੋਰੀਆ ਦਾ ਨਾਮ ਲਿਆ ਗਿਆ ਹੈ ਜਦਕਿ ਸ਼ਕਤੀਸ਼ਾਲੀ ਅਮਰੀਕਾ 8ਵੇਂ ਨੰਬਰ 'ਤੇ ਖਿਸਕ ਗਿਆ ਹੈ। ਜੇ ਤੁਸੀਂ ਦੁਨੀਆ ਦੇ ਸਭ ਤੋਂ ਮਾੜੇ ਪਾਸਪੋਰਟਾਂ ਦੀ ਸੂਚੀ 'ਤੇ ਨਜ਼ਰ ਮਾਰੋ ਤਾਂ ਇਸ ਵਿੱਚ ਪਹਿਲੇ ਨੰਬਰ 'ਤੇ ਅਫਗਾਨਿਸਤਾਨ, ਦੂਜੇ ਨੰਬਰ 'ਤੇ ਇਰਾਕ, ਤੀਜੇ ਨੰਬਰ 'ਤੇ ਸੀਰੀਆ ਤੇ ਚੌਥੇ ਨੰਬਰ 'ਤੇ ਪਾਕਿਸਤਾਨ ਹੈ। ਇਹ ਉਹ ਦੇਸ਼ ਹਨ ਜਿਥੇ ਅੱਤਵਾਦ ਦਾ ਪ੍ਰਭਾਵ ਵਧੇਰੇ ਹੁੰਦਾ ਹੈ ਤੇ ਕੱਟੜਵਾਦੀ ਗਤੀਵਿਧੀਆਂ ਇਨ੍ਹਾਂ ਥਾਵਾਂ ਤੇ ਵਧੇਰੇ ਹੁੰਦੀਆਂ ਹਨ। ਸ਼ਕਤੀਸ਼ਾਲੀ ਪਾਸਪੋਰਟਾਂ ਦੀ ਸੂਚੀ ਵਿੱਚ ਭਾਰਤ 10 ਸਥਾਨ ਖਿਸਕ ਕੇ 84 ਵੇਂ ਨੰਬਰ 'ਤੇ ਆ ਗਿਆ ਹੈ। ਇਸ ਤੋਂ ਪਹਿਲਾਂ ਲਗਪਗ ਇੱਕ ਦਹਾਕੇ ਲਈ ਭਾਰਤ 74ਵੇਂ ਸਥਾਨ 'ਤੇ ਰਿਹਾ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget