ਪੜਚੋਲ ਕਰੋ

ਜਹਾਜ਼ 'ਚ ਅਭਿਨੰਦਨ ਦੇ ਮਾਪਿਆਂ ਨੂੰ ਇੰਝ ਮਿਲਿਆ ਸਨਮਾਣ

ਨਵੀਂ ਦਿੱਲੀ: ਪਾਕਿਸਤਾਨ ਦੀ ਹਿਰਾਸਤ 'ਚ ਭਾਰਤੀ ਹਵਾਈ ਫ਼ੌਜ ਦਾ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਅੱਜ ਵਤਨ ਵਾਪਸ ਪਰਤ ਰਿਹਾ ਹੈ। ਆਪਣੇ ਬਹਾਦੁਰ ਪੁੱਤਰ ਨੂੰ ਲੈਣ ਉਸ ਦੇ ਮਾਪੇ ਵੀ ਪਹੁੰਚ ਰਹੇ ਹਨ। ਲੋਕਾਂ ਨੇ ਉਨ੍ਹਾਂ ਦੇ ਸਵਾਗਤ ਵਿੱਚ ਖੜ੍ਹੇ ਹੋ ਕੇ ਤਾੜੀਆਂ ਮਾਰੀਆਂ। ਦਰਅਸਲ, ਅਭਿਨੰਦਨ ਦੇ ਪਿਤਾ ਏਅਰ ਮਾਰਸ਼ਲ ਐਸ. ਵਰਤਮਾਨ ਤੇ ਮਾਤਾ ਸ਼ੋਭਾ ਵਰਤਮਾਨ ਨੇ ਅੰਮ੍ਰਿਤਸਰ ਪਹੁੰਚਣ ਲਈ ਚੇਨਈ ਤੋਂ ਦਿੱਲੀ ਤਕ ਇੰਡੀਗੋ ਦੀ ਫਲਾਈਟ ਹਾਸਲ ਕੀਤੀ। ਦਿੱਲੀ ਪਹੁੰਚਣ 'ਤੇ ਉਨ੍ਹਾਂ ਨੂੰ ਸੰਦੇਸ਼ ਮਿਲਿਆ ਕਿ ਉਹ ਹਵਾਈ ਫ਼ੌਜ ਦੇ ਅਧਿਕਾਰੀਆਂ ਨਾਲ ਜਾਣ ਲਈ ਜਹਾਜ਼ ਤੋਂ ਹੇਠਾਂ ਆ ਜਾਣ। ਇਸ ਨਾਲ ਜਹਾਜ਼ ਵਿੱਚ ਬੈਠੇ ਲੋਕਾਂ ਨੂੰ ਵੀ ਪਤਾ ਲੱਗ ਗਿਆ ਕਿ ਉਹ ਬਹਾਦੁਰ ਅਭਿਨੰਦਨ ਦੇ ਮਾਪੇ ਹਨ। ਮੁਸਾਫਰਾਂ ਨੇ ਦੋਵਾਂ ਜਣਿਆਂ ਲਈ ਰਾਹ ਛੱਡਦਿਆਂ ਖੜ੍ਹੇ ਹੋ ਕੇ ਤਾੜੀਆਂ ਮਾਰ ਕੇ ਉਨ੍ਹਾਂ ਦਾ ਸਨਮਾਣ ਕੀਤਾ। ਇਸ ਮੌਕੇ ਅਭਿਨੰਦਨ ਦੇ ਮਾਪੇ ਵੀ ਲੋਕਾਂ ਦਾ ਪਿਆਰ ਪਾ ਕੇ ਭਾਵੁਕ ਹੋ ਗਏ। ਜ਼ਿਕਰਯੋਗ ਹੈ ਕਿ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਨੇ ਬੀਤੀ 26 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਦਾਖ਼ਲ ਹੋਏ ਪਾਕਿ ਜਹਾਜ਼ਾਂ ਦਾ ਪਿੱਛਾ ਕੀਤਾ ਤੇ ਉਨ੍ਹਾਂ ਦੇ ਐਫ-16 ਜਹਾਜ਼ ਨੂੰ ਤਬਾਹ ਵੀ ਕੀਤਾ। ਇਸ ਦੌਰਾਨ ਅਭਿਨੰਦਨ ਦਾ ਮਿੱਗ-21 ਵੀ ਹਾਦਸਾਗ੍ਰਸਤ ਹੋ ਗਿਆ ਤੇ ਪਾਕਿਸਤਾਨ ਦੇ ਕਬਜ਼ੇ ਹੇਠਲੇ ਕਸ਼ਮੀਰ ਵਿੱਚ ਜਾ ਡਿੱਗਾ। ਉਦੋਂ ਤੋਂ ਅਭਿਨੰਦਰ ਪਾਕਿਸਤਾਨ ਦੀ ਹਿਰਾਸਤ ਵਿੱਚ ਹੈ। ਸੋਸ਼ਲ ਮੀਡੀਆ 'ਤੇ ਉਸ ਦੀ ਹਮਾਇਤ ਵਿੱਚ ਵੱਡੇ ਪੱਧਰ 'ਤੇ ਮੁਹਿੰਮ ਜਾਰੀ ਹੈ ਤੇ ਅੱਜ ਉਹ ਭਾਰਤ ਵਾਪਸ ਆ ਰਿਹਾ ਹੈ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget