ਪੜਚੋਲ ਕਰੋ
Advertisement
ਵਾਹਗਾ ਬਾਰਡਰ ਪਹੁੰਚੇ ਵਿੰਗ ਕਮਾਂਡਰ ਅਭਿਨੰਦਨ, ਕੁਝ ਪਲਾਂ 'ਚ ਮੁੜ ਰੱਖਣਗੇ ਭਾਰਤ 'ਚ ਕਦਮ
ਅਟਾਰੀ: ਪਾਕਿਸਤਾਨ ਦੇ ਕਬਜ਼ੇ ਵਿੱਚ ਭਾਰਤੀ ਪਾਇਲਟ ਅਭਿਨੰਦਨ ਵਰਤਮਾਨ ਵਾਹਗਾ ਬਾਰਡਰ ਪਹੁੰਚ ਚੁੱਕੇ ਹਨ। ਇੱਥੋਂ ਕੁਝ ਹੀ ਸਮੇਂ ਵਿੱਚ ਉਨ੍ਹਾਂ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਵਿੱਚ ਲਿਆਂਦਾ ਜਾਵੇਗਾ। ਅਭਿਨੰਦਨ ਦੀ ਆਮਦ 'ਤੇ ਭਾਰਤ ਆਪਣੇ ਹਿੱਸੇ ਵਿੱਚ ਕੀਤੀ ਜਾਣ ਵਾਲੀ ਰੀਟ੍ਰੀਟ ਸੈਰੇਮਨੀ ਰੱਦ ਕਰ ਦਿੱਤੀ ਸੀ, ਪਰ ਪਾਕਿਸਤਾਨ ਆਪਣੇ ਹਿੱਸੇ ਪਰੇਡ ਹੋਣ ਉਨ੍ਹਾਂ ਨੂੰ ਭਾਰਤੀ ਹਵਾਈ ਫ਼ੌਜ ਦੇ ਹਵਾਲੇ ਕੀਤਾ ਜਾਵੇਗਾ।
ਕੁਝ ਸਮਾਂ ਪਹਿਲਾਂ ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀ ਅਟਾਰੀ ਸਰਹੱਦ 'ਤੇ ਪਹੁੰਚ ਗਏ ਹਨ ਤੇ ਉਹੀ ਉਨ੍ਹਾਂ ਨੂੰ ਰਿਸੀਵ ਕਰਨਗੇ। ਭਾਰਤ ਪਹੁੰਚਣ 'ਤੇ ਪਹਿਲਾਂ ਅਭਿਨੰਦਨ ਦੀ ਮੈਡੀਕਲ ਜਾਂਚ ਹੋਵੇਗੀ ਤੇ ਫਿਰ ਅੱਗੇ ਜਾਣਗੇ।Pakistan: Visuals from Wagah in Lahore; IAF Wing Commander #AbhinandanVarthaman will soon be handed over to the Indian Air Force at Attari-Wagah border pic.twitter.com/xEPghVgNzi
— ANI (@ANI) March 1, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement