ਪੜਚੋਲ ਕਰੋ

ਏਸ਼ਿਆਈ ਖੇਡਾਂ ਵਿੱਚ ਭਾਰਤ ਨੂੰ ਦੋ ਹੋਰ ਸੋਨ ਤਗ਼ਮੇ

ਜਕਾਰਤਾ: ਭਾਰਤ ਦੇ ਅਥਲੀਟਾਂ ਦਾ ਸੁਨਿਹਰਾ ਤੇ ਇਤਿਹਾਸਕ ਪ੍ਰਦਰਸ਼ਨ ਜਾਰੀ ਹੈ। ਇੰਡੋਨੇਸ਼ੀਆ ਵਿੱਚ ਖੇਡੀਆਂ ਜਾ ਰਹੀਆਂ 18ਵੀਆਂ ਏਸ਼ਿਅਨ ਖੇਡਾਂ ਵਿੱਚ ਭਾਰਤੀ ਮੁਟਿਆਰਾਂ ਨੇ 4x400 ਮੀਟਰ ਰਿਲੇ ਈਵੈਂਟ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਏਸ਼ਿਆਈ ਖੇਡਾਂ ਵਿੱਚ ਭਾਰਤ ਨੂੰ ਦੋ ਹੋਰ ਸੋਨ ਤਗ਼ਮੇ ਹਿਮਾ ਦਾਸ, ਪੂਵੱਮਾ ਰਾਜੂ, ਸਰਿਤਾਬੇਨ ਗਾਇਕਵਾੜ ਤੇ ਵਿਸਮਾਇਆ ਵੇਲੁਵਾਕੋਰੋਥ ਦੀ ਜੋੜੀ ਨੇ ਤਿੰਨ ਮਿੰਟ 28.72 ਸੈਕੰਡ ਵਿੱਚ ਦੌੜ ਪੂਰੀ ਕਰ ਕੇ ਭਾਰਤ ਲਈ ਦੂਜਾ ਸੋਨ ਤਗ਼ਮਾ ਜਿੱਤਿਆ। ਇਸ ਤੋਂ ਪਹਿਲਾਂ ਦੌੜਾਕ ਜਿਨਸਨ ਜੌਨਸਨ ਨੇ 1500 ਮੀਟਰ ਦੌੜ ਵਿੱਚ ਵੀ ਸੋਨ ਤਗ਼ਮਾ ਜਿੱਤਿਆ। ਏਸ਼ਿਆਈ ਖੇਡਾਂ ਵਿੱਚ ਭਾਰਤ ਨੂੰ ਦੋ ਹੋਰ ਸੋਨ ਤਗ਼ਮੇ ਜੌਨਸਨ ਨੇ ਤਿੰਨ ਮਿੰਟ 44.72 ਸੈਕੰਡ ਵਿੱਚ 1500 ਮੀਟਰ ਦੀ ਦੌੜ ਪੂਰੀ ਕੀਤੀ। ਇਸੇ ਦੌੜ ਦੇ ਮਹਿਲਾਵਾਂ ਦੇ ਈਵੈਂਟ ਵਿੱਚ ਚਿੱਤਰਾ ਉੱਨੀਕ੍ਰਿਸ਼ਨਨ ਨੇ ਕਾਂਸੇ ਦਾ ਤਗ਼ਮਾ ਜਿੱਤਿਆ। ਚਿੱਤਰਾ ਨੇ ਚਾਰ ਮਿੰਟ 12.56 ਸੈਕੰਡ ਵਿੱਚ ਦੌੜ ਪੂਰੀ ਕਰ ਤੀਜਾ ਸਥਾਨ ਹਾਸਲ ਕੀਤਾ। ਏਸ਼ਿਆਈ ਖੇਡਾਂ ਵਿੱਚ ਭਾਰਤ ਨੂੰ ਦੋ ਹੋਰ ਸੋਨ ਤਗ਼ਮੇ ਇਸ ਤੋਂ ਪਹਿਲਾਂ ਪੁਰਸ਼ਾਂ ਦੀ 4x400 ਮੀਟਰ ਰਿਲੇ ਦੌੜ ਵਿੱਚ ਭਾਰਤ ਨੂੰ ਚਾਂਦੀ ਦਾ ਤਗ਼ਮਾ ਹਾਸਲ ਹੋਇਆ ਹੈ। ਕੁਨਹੂ ਮੁਹੰਮਦ, ਧਰੁਣ ਆਇਆਸਾਮੀ, ਮੁਹੰਮਦ ਅਨਸ ਅਤੇ ਰਾਜੀਵ ਅਰੋਕੀਆ ਨੇ ਤਿੰਨ ਮਿੰਟ 01.85 ਸੈਕੰਡ ਵਿੱਚ ਦੌੜ ਪੂਰੀ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਏਸ਼ਿਆਈ ਖੇਡਾਂ ਵਿੱਚ ਭਾਰਤ ਨੂੰ ਦੋ ਹੋਰ ਸੋਨ ਤਗ਼ਮੇ ਡਿਸਕਸ ਥ੍ਰੋਅ ਵਿੱਚ ਹਰਿਆਣਾ ਦੀ ਸਟਾਰ ਥ੍ਰੋਅਰ ਸੀਮਾ ਪੂਨੀਆ ਨੇ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੇ ਦਾ ਤਗ਼ਮਾ ਦੇਸ਼ ਦੀ ਝੋਲੀ ਪਾਇਆ ਹੈ। ਪਿਛਲੀਆਂ ਏਸ਼ਿਅਨ ਖੇਡਾਂ ਦੀ ਸੋਨ ਤਗ਼ਮਾ ਜੇਤੂ 35 ਸਾਲਾ ਪੂਨੀਆ ਨੇ 62.26 ਮੀਟਰ ਦੂਰ ਡਿਸਕਸ ਸੁੱਟੀ ਤੇ ਬ੍ਰੌਂਜ਼ ਮੈਡਲ ਆਪਣੇ ਨਾਂਅ ਕਰ ਲਿਆ। 18ਵੀਆਂ ਏਸ਼ੀਅਨ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ ਹੁਣ ਤਕ 13 ਸੋਨ, 21 ਚਾਂਦੀ ਅਤੇ 25 ਕਾਂਸੇ ਦੇ ਤਗ਼ਮਿਆਂ ਸਮੇਤ ਕੁੱਲ 59 ਮੈਡਲ ਜਿੱਤ ਲਏ ਹਨ। ਏਸ਼ਿਆਈ ਖੇਡਾਂ ਵਿੱਚ ਭਾਰਤ ਨੂੰ ਦੋ ਹੋਰ ਸੋਨ ਤਗ਼ਮੇ ਉੱਧਰ ਪੁਰਸ਼ਾਂ ਦੀ ਹਾਕੀ ਵਿੱਚ ਭਾਰਤ ਦੇ ਹੱਥ ਨਿਰਾਸ਼ਾ ਲੱਗੀ ਹੈ। ਭਾਰਤ ਨੂੰ ਪੈਨਲਟੀ ਸ਼ੂਟਆਊਟ ਵਿੱਚ ਮਲੇਸ਼ੀਆ ਹੱਥੋਂ 7-6 ਗੋਲਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਾਰ ਨਾਲ ਭਾਰਤ ਦਾ 2020 ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਸਿੱਧਾ ਦਾਖ਼ਲਾ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ ਅਤੇ ਹੁਣ ਇਨ੍ਹਾਂ ਖੇਡਾਂ ਵਿੱਚ ਵੀ ਪੁਰਸ਼ਾਂ ਦੀ ਹਾਕੀ ਨੂੰ ਕਾਂਸੇ ਦਾ ਤਗ਼ਮਾ ਹੀ ਮਿਲ ਸਕਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ
 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ
Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 
Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 
ਇਲਾਹਾਬਾਦ ਹਾਈਕੋਰਟ ਦੇ ਜਸਟਿਸ ਯਸ਼ਵੰਤ ਸ਼ਰਮਾ ਦਾ ਅਸਤੀਫਾ, ਕੈਸ਼ ਕਾਂਡ 'ਚ ਆਇਆ ਸੀ ਨਾਮ
ਇਲਾਹਾਬਾਦ ਹਾਈਕੋਰਟ ਦੇ ਜਸਟਿਸ ਯਸ਼ਵੰਤ ਸ਼ਰਮਾ ਦਾ ਅਸਤੀਫਾ, ਕੈਸ਼ ਕਾਂਡ 'ਚ ਆਇਆ ਸੀ ਨਾਮ
Assembly Elections 2026 : ਅਸਾਮ, ਪੁਡੂਚੇਰੀ ਅਤੇ ਕੇਰਲ 'ਚ ਵੋਟਿੰਗ ਸਮਾਪਤ, 4 ਮਈ ਨੂੰ ਆਉਣਗੇ ਨਤੀਜੇ ,ਜਾਣੋ ਕਿੰਨੇ ਪ੍ਰਤੀਸ਼ਤ ਹੋਈ ਵੋਟਿੰਗ 
Assembly Elections 2026 : ਅਸਾਮ, ਪੁਡੂਚੇਰੀ ਅਤੇ ਕੇਰਲ 'ਚ ਵੋਟਿੰਗ ਸਮਾਪਤ, 4 ਮਈ ਨੂੰ ਆਉਣਗੇ ਨਤੀਜੇ ,ਜਾਣੋ ਕਿੰਨੇ ਪ੍ਰਤੀਸ਼ਤ ਹੋਈ ਵੋਟਿੰਗ 

ਵੀਡੀਓਜ਼

Bhagwant Mann's befitting reply to Sunil Jakhar!
ਆੜਤੀਆਂ ਨੂੰ ਰਾਹਤ ਜਾਂ ਝਟਕਾ? Bhagwant Mann ਦੇ ਵੱਡੇ ਫੈਸਲੇ
ਕਿਸਾਨਾਂ ਲਈ ਰਾਹਤ! ਮੰਡੀਆਂ ਦੇ ਵਿਕਾਸ ਲਈ ਆਇਆ ਵੱਡਾ ਬਜਟ
ਅਨਾਜ ਸਟਾਕ ‘ਤੇ ਐਕਸ਼ਨ! CM Mann ਦੀ Special Train ਮੁਹਿੰਮ ਸ਼ੁਰੂ
Bhagwant Mann's big revelation after meeting with Union Minister

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ
Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 
Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 
Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ
Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ
Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 
Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 
Mathura Boat Accident News : PM ਮੋਦੀ ,CM ਭਗਵੰਤ ਮਾਨ ਅਤੇ CM ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ 'ਤੇ ਪ੍ਰਗਟਾਇਆ ਦੁੱਖ
Mathura Boat Accident News : PM ਮੋਦੀ ,CM ਭਗਵੰਤ ਮਾਨ ਅਤੇ CM ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ 'ਤੇ ਪ੍ਰਗਟਾਇਆ ਦੁੱਖ
 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ
 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ
AC Tips :  ਇਨ੍ਹਾਂ ਚੀਜ਼ਾਂ 'ਤੇ ਧਿਆਨ ਨਹੀਂ ਦਿੱਤਾ ਤਾਂ ਫੱਟ ਜਾਵੇਗਾ ਤੁਹਾਡਾ AC ,ਜਾਨ ਬਚਾ ਸਕਦੇ ਨੇ ਇਹ ਟਿੱਪਸ 
AC Tips :  ਇਨ੍ਹਾਂ ਚੀਜ਼ਾਂ 'ਤੇ ਧਿਆਨ ਨਹੀਂ ਦਿੱਤਾ ਤਾਂ ਫੱਟ ਜਾਵੇਗਾ ਤੁਹਾਡਾ AC ,ਜਾਨ ਬਚਾ ਸਕਦੇ ਨੇ ਇਹ ਟਿੱਪਸ 
ਪੰਜਾਬ ਤੋਂ ਵੱਡੀ ਖ਼ਬਰ! ਮੰਦਿਰ 'ਚ ਲੱਗੀ ਭਿਆਨਕ ਅੱਗ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਮੰਦਿਰ 'ਚ ਲੱਗੀ ਭਿਆਨਕ ਅੱਗ; ਮੱਚਿਆ ਹੜਕੰਪ
Embed widget