Vladimir Putin On PM Modi: ਪੁਤਿਨ ਨੇ ਕਿਹਾ, 'ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਡਰਾਇਆ ਜਾਂ ਮਜ਼ਬੂਰ ਨਹੀਂ ਕੀਤਾ ਜਾ ਸਕਦਾ'

Vladimir Putin Remarks: ਰੂਸ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਵੀ ਰੇਖਾਂਕਿਤ ਕੀਤਾ।

Vladimir Putin On PM Narendra Modi: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖੂਬ ਤਾਰੀਫ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰੀ ਹਿੱਤਾਂ ਦੇ ਉਲਟ ਫੈਸਲੇ ਲੈਣ ਲਈ ਡਰਾਇਆ ਜਾਂ ਮਜ਼ਬੂਰ ਨਹੀਂ ਕੀਤਾ ਜਾ

Related Articles