ਪੜਚੋਲ ਕਰੋ

ਖਾਲੀ ਬੋਤਲ ਨਾਲ ਕਰੋ ਕਮਾਈ, ਰੇਲਵੇ ਨੇ ਚਲਾਈ ਅਹਿਮ ਯੋਜਨਾ

ਰੇਲਵੇ ਦਾ ਇਹ ਪ੍ਰਯੋਗ ਸਫ਼ਲ ਸਾਬਿਤ ਹੋ ਰਿਹਾ ਹੈ ਕਿਉਂਕਿ ਆਮ ਲੋਕ ਇਸ ਯੋਜਨਾ 'ਚ ਕਾਫ਼ੀ ਦਿਲਚਸਪੀ ਦਿਖਾ ਰਹੇ ਹਨ। ਮਸ਼ੀਨ ਨੂੰ ਵਰਤਣ ਲਈ ਇਸ ਵਿੱਚ ਪਲਾਸਟਿਕ ਦੀ ਖਾਲੀ ਬੋਤਲ ਪਾਉਣੀ ਹੋਵੇਗੀ, ਫਿਰ ਆਪਣਾ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ।

ਨਵੀਂ ਦਿੱਲੀ: ਭਾਰਤੀ ਰੇਲਵੇ ਨੇ ਪਲਾਸਟਿਕ ਤੋਂ ਫੈਲ ਰਹੇ ਪ੍ਰਦੂਸ਼ਨ ਨਾਲ ਲੜਨ ਲਈ ਅਹਿਮ ਯੋਜਨਾ ਉਲੀਕੀ ਹੈ। ਰੇਲਵੇ ਹੁਣ ਖਾਲੀ ਪਲਾਸਟਿਕ ਦੀ ਪਾਣੀ ਵਾਲੀ ਬੋਤਲ ਬਦਲੇ ਪੰਜ ਰੁਪਏ ਦੇਵੇਗੀ। ਰੇਲਵੇ ਵੱਲੋਂ ਬੋਤਲਾਂ ਸੁੱਟਣ ਲਈ ਵਿਸ਼ੇਸ਼ ਮਸ਼ੀਨਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਨਵਿਆਉਣਯੋਗ ਪਲਾਸਟਿਕ ਬੋਤਲ ਤੋੜਨ ਵਾਲੀ ਮਸ਼ੀਨ ਭਾਵ ਕਰੱਸ਼ਰ ਹਰੇਕ ਖਾਲੀ ਬੋਤਲ ਬਦਲੇ ਪੰਜ ਰੁਪਏ ਦੀ ਛੋਟ ਵਾਲੇ ਕੂਪਨ ਦੇਵੇਗੀ। ਫ਼ਿਲਹਾਲ ਪੂਰਬੀ ਮੱਧ ਰੇਲਵੇ ਨੇ ਆਪਣੇ ਚਾਰ ਪ੍ਰਮੁੱਖ ਸਟੇਸ਼ਨਾਂ ਤੋਂ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਹ ਸਟੇਸ਼ਨ ਹਨ, ਪਟਨਾ ਜੰਕਸ਼ਨ, ਰਾਜੇਂਦਰਨਗਰ, ਪਟਨਾ ਸਾਹਿਬ ਅਤੇ ਦਾਨਾਪੁਰ ਰੇਲਵੇ ਸਟੇਸ਼ਨ। ਪੂਰਬੀ ਮੱਧ ਰੇਲਵੇ ਨੇ ਚਾਰਾਂ ਸਟੇਸ਼ਨਾਂ 'ਤੇ ਇਹ ਵੈਂਡਿੰਗ ਮਸ਼ੀਨਾਂ ਲਗਾਈਆਂ ਹਨ। ਰੇਲਵੇ ਦਾ ਇਹ ਪ੍ਰਯੋਗ ਸਫ਼ਲ ਸਾਬਿਤ ਹੋ ਰਿਹਾ ਹੈ ਕਿਉਂਕਿ ਆਮ ਲੋਕ ਇਸ ਯੋਜਨਾ 'ਚ ਕਾਫ਼ੀ ਦਿਲਚਸਪੀ ਦਿਖਾ ਰਹੇ ਹਨ। ਮਸ਼ੀਨ ਨੂੰ ਵਰਤਣ ਲਈ ਇਸ ਵਿੱਚ ਪਲਾਸਟਿਕ ਦੀ ਖਾਲੀ ਬੋਤਲ ਪਾਉਣੀ ਹੋਵੇਗੀ, ਫਿਰ ਆਪਣਾ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ। ਬੋਤਲ ਮਸ਼ੀਨ 'ਚ ਜਾਣ ਮਗਰੋਂ ਮੋਬਾਈਲ 'ਤੇ ਹੀ ਪੰਜ ਰੁਪਏ ਦਾ ਛੋਟ ਕੂਪਨ ਵੀ ਆ ਜਾਵੇਗਾ, ਜਿਸ ਨੂੰ ਸਟੇਸ਼ਨ ਜਾਂ ਹੋਰ ਥਾਵਾਂ 'ਤੇ ਖਰਚ ਕੀਤਾ ਜਾ ਸਕਦਾ ਹੈ। ਰੇਲਵੇ ਪਾਣੀ ਦੀਆਂ ਇਨ੍ਹਾਂ ਖ਼ਾਲੀ ਬੋਤਲਾਂ ਤੋਂ ਟੀ-ਸ਼ਰਟ ਅਤੇ ਟੋਪੀ ਬਣਾ ਰਿਹਾ ਹੈ। ਸੈਰ ਸਪਾਟਾ ਮਾਹਰਾਂ ਮੁਤਾਬਕ ਰੇਲਵੇ ਦੇ ਇਸ ਕਦਮ ਨਾਲ ਟੂਰਿਜ਼ਮ ਨੂੰ ਕਾਫ਼ੀ ਫਾਇਦਾ ਪਹੁੰਚੇਗਾ ਅਤੇ ਨਾਲ ਹੀ ਪ੍ਰਦੂਸ਼ਨ ਵੀ ਘਟੇਗਾ। ਰੇਲਵੇ ਦੀ ਯੋਜਨਾ ਪਹਿਲੇ ਪੜਾਅ 'ਚ ਇਨ੍ਹਾਂ ਪਲਾਸਟਿਕ ਬੋਤਲ ਵੈਂਡਿੰਗ ਮਸ਼ੀਨ ਨੂੰ ਦੇਸ਼ ਦੇ 2,000 ਸਟੇਸ਼ਨਾਂ 'ਤੇ ਲਗਾਉਣ ਦੀ ਹੈ। ਇਸ ਜ਼ਰੀਏ ਪਾਣੀ ਜਾਂ ਕੋਲਡ ਡ੍ਰਿੰਕ ਆਦਿ ਦੀ ਵਰਤੀ ਹੋਈ ਬੋਤਲ ਨੂੰ ਰੀ-ਸਾਈਕਲ ਕੀਤਾ ਜਾਵੇਗਾ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget