ਪੜਚੋਲ ਕਰੋ

ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਸਲੀਪਰਾਂ ਤੇ ਜਨਰਲ ਕੋਚਾਂ ਨੂੰ ਏਸੀ ਕੋਚਾਂ 'ਚ ਤਬਦੀਲ ਕਰਨ ਦੀ ਤਿਆਰੀ

ਭਾਰਤੀ ਰੇਲਵੇ ਇਸ ਕਦਮ ਤੋਂ ਬਾਅਦ ਸਾਰੇ ਯਾਤਰੀਆਂ ਲਈ ਏਸੀ ਕੋਚ 'ਚ ਸਫਰ ਕਰਨਾ ਮੁਮਕਿਨ ਹੋ ਜਾਏਗਾ। ਰੇਲਵੇ ਫਿਲਹਾਲ ਅਜਿਹੇ 230 ਕੋਚ ਬਣਾ ਰਹੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਨੇ ਬੇਸ਼ੱਕ ਰੇਲਾਂ ਦੇ ਚੱਕੇ ਰੋਕੇ ਹੋਏ ਹਨ, ਪਰ ਇਸ ਦੌਰਾਨ ਵੀ ਰੇਲਵੇ ਆਪਣੇ ਯਾਤਰੀਆਂ ਨੂੰ ਵਧੀਆ ਸਹੁਲਤਾਂ ਦੇਣ ਲਈ ਵੱਡੇ ਕਦਮ ਚੁੱਕ ਰਿਹਾ ਹੈ। ਦੱਸ ਦਈਏ ਕਿ ਯਾਤਰਾ ਨੂੰ ਆਰਾਮਦਾਇਕ ਤੇ ਸੁਰੱਖਿਅਤ ਬਣਾਉਣ ਲਈ ਰੇਲਵੇ ਸਾਰੀਆਂ ਨੌਨ ਏਸੀ ਸਲੀਪਰ ਕਲਾਸ ਨੂੰ ਥ੍ਰੀ ਟਾਇਰ ਏਸੀ ਕੋਚ 'ਚ ਬਦਲਣ ਜਾ ਰਹੀ ਹੈ। ਇਸ ਦੇ ਨਾਲ ਹੀ ਜਨਰਲ ਕੋਚਾਂ ਨੂੰ ਵੀ ਏਸੀ 'ਚ ਬਦਲਿਆ ਜਾ ਰਿਹਾ ਹੈ। ਰੇਲਵੇ ਦੇ ਇਸ ਕਦਮ ਤੋਂ ਬਾਅਦ ਰੇਲਵੇ ਪੂਰੀ ਤਰ੍ਹਾਂ ਏਸੀ ਹੋ ਜਾਏਗੀ। ਸਲੀਪਰ ਕਲਾਸ ਨੂੰ ਏਸੀ ਕੋਚ ਵਿੱਚ ਤਬਦੀਲ ਕਰਨ ਲਈ ਕੁੱਲ 3 ਕਰੋੜ ਰੁਪਏ ਖਰਚ ਆਏਗੇ: ਦੱਸ ਦਈਏ ਕਿ ਰੇਲਵੇ ਅਜਿਹੇ 230 ਕੋਚ ਤਿਆਰ ਕਰ ਰਿਹਾ ਹੈ। ਸਲੀਪਰ ਕਲਾਸ ਨੂੰ ਏਸੀ ਕੋਚ ਵਿੱਚ ਬਦਲਣ ਲਈ ਕੁਲ 3 ਕਰੋੜ ਰੁਪਏ ਖਰਚ ਆਉਣਗੇ। ਇਨ੍ਹਾਂ ਕੋਚਾਂ ਦਾ ਪ੍ਰੋਟੋਟਾਈਪ ਇਸ ਵੇਲੇ ਕਪੂਰਥਲਾ ਰੇਲ ਕੋਚ ਫੈਕਟਰੀ ਵਿਖੇ ਕੀਤੀ ਜਾ ਰਹੀ ਹੈ। ਅਪਡੇਟ ਕੀਤੇ ਗਏ ਕੋਚ ਆਰਥਿਕ ਏਸੀ 3-ਟਾਇਰ ਕਲਾਸ ਦੇ ਤੌਰ 'ਤੇ ਜਾਣੇ ਜਾਣਗੇ। ਰੇਲਵੇ ਦਾ ਕਹਿਣਾ ਹੈ ਕਿ ਇਸ ਦਾ ਸਫਰ ਕਰਨ ਵਾਲੇ ਲੋਕਾਂ ਦੀਆਂ ਜੇਬਾਂ 'ਤੇ ਜ਼ਿਆਦਾ ਅਸਰ ਨਹੀਂ ਪਵੇਗਾ। ਇਸ ਦੇ ਨਾਲ ਹੀ ਅਪਗ੍ਰੇਡ ਕੀਤੇ ਆਰਥਿਕ ਕੋਚਾਂ ਅੰਦਰ 72 ਦੀ ਥਾਂ 'ਤੇ 83 ਸੀਟਾਂ ਹੋਣਗੀਆਂ। ਆਮ ਤੌਰ 'ਤੇ ਇੱਕ ਕੋਚ ਵਿੱਚ ਸਿਰਫ 72 ਸੀਟਾਂ ਹੁੰਦੀਆਂ ਹਨ। ਇਨ੍ਹਾਂ ਨਵੇਂ ਕੋਚਾਂ ਨੂੰ ਏਸੀ -3 ਟੀਅਰ ਟੂਰਿਸਟ ਕਲਾਸ ਵੀ ਕਿਹਾ ਜਾਵੇਗਾ। ਇਸ ਦੇ ਨਾਲ ਹੀ ਜਨਰਲ ਕੋਚਾਂ ਦੀਆਂ ਸੀਟਾਂ ਦੀ ਗਿਣਤੀ ਵੀ ਵਧਾ ਕੇ 100-105 ਕਰ ਦਿੱਤੀ ਜਾਵੇਗੀ। ਹਾਲਾਂਕਿ, ਅਜੇ ਇਸ ਦੇ ਡਿਜ਼ਾਈਨ ਦਾ ਫੈਸਲਾ ਨਹੀਂ ਕੀਤਾ ਗਿਆ। ਜਾਣਕਾਰੀ ਮੁਤਾਬਕ ਪਹਿਲੇ ਪੜਾਅ ਵਿਚ ਰੇਲਵੇ 230 ਕੋਚ ਬਣਾਏਗਾ। ਹਰ ਕੋਚ 'ਤੇ ਲਗਪਗ 3 ਕਰੋੜ ਰੁਪਏ ਖਰਚ ਆਉਣਗੇ, ਜੋ ਆਮ ਏਸੀ-3 ਟੀਅਰ ਬਣਾਉਣ ਦੀ ਕੀਮਤ ਨਾਲੋਂ 10 ਪ੍ਰਤੀਸ਼ਤ ਵੱਧ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget