ਪੜਚੋਲ ਕਰੋ

ਪਲੇਟਫਾਰਮ ਟਿਕਟਾਂ ਰਾਹੀਂ ਹੀ ਕਮਾਏ 139 ਕਰੋੜ

ਰੇਲ ਮੰਤਰੀ ਪਿਯੂਸ਼ ਗੋਇਲ ਨੇ ਬੁੱਧਵਾਰ ਨੂੰ ਕਿਹਾ ਕਿ ਪਲੇਟਫਾਰਮ ਟਿਕਟਾਂ ਦੀ ਵਿਕਰੀ ਨਾਲ ਭਾਰਤੀ ਰੇਲ ਨੂੰ 2018-19 ‘ਚ 139.20 ਕਰੋੜ ਰੁਪਏ ਦੀ ਆਮਦਨ ਹੋਈ। ਲੋਕ ਸਭਾ ‘ਚ ਇੱਕ ਪ੍ਰਸ਼ਨ ਦੇ ਲਿਖਤੀ ਜਵਾਬ ‘ਚ ਉਨ੍ਹਾਂ ਨੇ ਇਸ ਦੀ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਰੇਲ ਮੰਤਰੀ ਪਿਯੂਸ਼ ਗੋਇਲ ਨੇ ਬੁੱਧਵਾਰ ਨੂੰ ਕਿਹਾ ਕਿ ਪਲੇਟਫਾਰਮ ਟਿਕਟਾਂ ਦੀ ਵਿਕਰੀ ਨਾਲ ਭਾਰਤੀ ਰੇਲ ਨੂੰ 2018-19 ‘139.20 ਕਰੋੜ ਰੁਪਏ ਦੀ ਆਮਦਨ ਹੋਈ। ਲੋਕ ਸਭਾ ‘ਚ ਇੱਕ ਪ੍ਰਸ਼ਨ ਦੇ ਲਿਖਤੀ ਜਵਾਬ ‘ਚ ਉਨ੍ਹਾਂ ਨੇ ਇਸ ਦੀ ਜਾਣਕਾਰੀ ਦਿੱਤੀ। ਕੇਂਦਰੀ ਰੇਲ ਮੰਤਰੀ ਨੇ ਕਿਹਾ ਕਿ ਪਲੇਟਫਾਰਮ ਟਿਕਟਾਂ ਦੀ ਵਿਕਰੀ ਨਾਲ ਮੌਜੂਦਾ ਵਿੱਤੀ ਸਾਲ ‘ਚ ਸਤੰਬਰ ਮਹੀਨੇ ਤਕ 78.50 ਕਰੋੜ ਰੁਪਏ ਦੀ ਕਮਾਈ ਹੋਈ। ਉਨ੍ਹਾਂ ਨੇ ਇਹ ਵੀ ਕਿਹਾ ਕਿ 2018-29 ‘ਚ ਸਟੇਸ਼ਨਾਂ ‘ਤੇ ਇਸ਼ਤਿਹਾਰਾਂ ਤੇ ਦੁਕਾਨਾਂ ਤੋਂ 230.47 ਕਰੋੜ ਰੁਪਏ ਦੀ ਕਮਾਈ ਹੋਈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ‘ਚ ਯਾਤਰੀ ਰੇਲ ਪਟਰੀਆਂ ‘ਤੇ ਇੱਕ ਸੁਪਰ ਮਸ਼ੀਨ ਵੇਖ ਸਕਣਗੇ। ਇਹ ਮਸ਼ੀਨ ਵੱਡੇ ਕੰਮ ਦੀ ਹੈ, ਜੋ ਰੂਸ ਤੋਂ ਆਈ ਹੈ ਤੇ ਇਸ ਦਾ ਨਾਂ ਅਲਟ੍ਰਾ ਸੌਨਿਕ ਫਲੋ ਡਿਟੈਕਸ਼ਨ ਹੈ। ਇਨ੍ਹਾਂ ਮਸ਼ੀਨਾਂ ਨਾਲ ਰੇਲ ਪਟਰੀਆਂ ‘ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇਗਾ। ਪੱਟਰੀ ‘ਤੇ ਹੋਣ ਵਾਲੇ ਹਾਦਸਿਆਂ ਤੋਂ ਬਚਣ ਲਈ ਰੂਸ ਤੋਂ ਫਿਲਹਾਲ ਦੋ ਸੁਪਰ ਮਸ਼ੀਨਾਂ ਨੂੰ ਮੰਗਵਾਇਆ ਗਿਆ ਹੈ ਜਿਨ੍ਹਾਂ ਨੂੰ ਟ੍ਰਾਈਲ ਲਈ ਦਿੱਲੀ ਦੇ ਰਤਲਾਮ ਤੇ ਦੀਨਦਿਆਲ ਉਪਾਧਿਆਏ ਮਾਰਗ ‘ਤੇ ਇਸਤੇਮਾਲ ਕੀਤਾ ਜਾ ਰਿਹਾ ਹੈ। ਜੇਕਰ ਇਨ੍ਹਾਂ ਮਸ਼ੀਨਾਂ ਦਾ ਟ੍ਰਾਈਲ ਸਹੀ ਰਹਿੰਦਾ ਹੈ ਤਾਂ ਇਨ੍ਹਾਂ ਦੀ ਵਰਤੋਂ ਸਾਰੇ ਦੇਸ਼ ਦਟੇ ਮਾਰਗਾਂ ‘ਚ ਕੀਤਾ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -
Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -"ਤੁਸੀਂ ਭਾਜਪਾ ਤੋਂ ਇੰਨੇ ਡਰੇ ਹੋਏ ਕਿਉਂ ਹੋ?"
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
ਸਾਬਣ ਤੋਂ ਲੈਕੇ ਤੇਲ ਤੱਕ ਹੋ ਜਾਵੇਗਾ ਮਹਿੰਗਾ! ਰੇਟ ਵਧਣ ਦੀ ਤਿਆਰੀ 'ਚ FMCG ਕੰਪਨੀਆਂ; ਜਾਣੋ ਕਿੰਨੀਆਂ ਵੱਧ ਜਾਣਗੀਆਂ ਕੀਮਤਾਂ

Phagwara 'ਚ ਕਾਰ 'ਤੇ ਫਾਇਰਿੰਗ ਮਾਮਲੇ 'ਚ ਨਵਾਂ ਮੋੜ , ਨੌਜਵਾਨ ਨੂੰ ਅਜਿਹਾ ਕੰਮ ਕਰਨ ਦੀ ਦਿੱਤੀ ਸੀ ਧਮਕੀ 

Smart Ration Card : ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਫਾਇਦਾ ,ਦਾਲ, ਚੌਲ ਅਤੇ ਤੇਲ ਵੀ ਮਿਲੇਗਾ

ਲੁਧਿਆਣਾ ਏਅਰਪੋਰਟ ਤੋਂ ਇੱਕ ਹੀ ਟਿਕਟ 'ਤੇ ਹੋਵੇਗੀ ਵਿਦੇਸ਼ ਯਾਤਰਾ, ਦਿੱਲੀ 'ਚ ਨਹੀਂ ਪਵੇਗੀ Check-In ਦੀ ਲੋੜ

Embed widget