ਪੜਚੋਲ ਕਰੋ

ਬਗੈਰ ਟਿਕਟ ਵਾਲਿਆਂ ਤੋਂ ਸਰਕਾਰ ਨੇ ਕਮਾਏ 1377 ਕਰੋੜ, ਜਾਣੋ ਪੂਰਾ ਬਿਊਰਾ

ਬਿਨਾ ਟਿਕਟ ਯਾਤਰਾ ਕਰਨ ਵਾਲੇ ਲੋਕਾਂ ਤੋਂ ਪਿਛਲੇ ਤਿੰਨ ਸਾਲਾਂ ‘ਚ ਹੋਣ ਵਾਲੀ ਰੇਲਵੇ ਦੀ ਕਮਾਈ ‘ਚ ਕਰੀਬ 31 ਫੀਸਦ ਦਾ ਇਜ਼ਾਫਾ ਹੋਇਆ ਹੈ। ਬਿਨਾ-ਟਿਕਟ ਸਫਰ ਕਰਨ ਵਾਲਿਆਂ ‘ਤੇ ਕੀਤੀ ਸਖ਼ਤੀ ਦਾ ਨਤੀਜਾ ਇਹ ਰਿਹਾ ਕਿ 2016-2019 ਦੌਰਾਨ ਰੇਲਵੇ ਨੇ ਜ਼ੁਰਮਾਨੇ ਦੇ ਤੌਰ ‘ਤੇ 1377 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਨਵੀਂ ਦਿੱਲੀ: ਬਿਨਾ ਟਿਕਟ ਯਾਤਰਾ ਕਰਨ ਵਾਲੇ ਲੋਕਾਂ ਤੋਂ ਪਿਛਲੇ ਤਿੰਨ ਸਾਲਾਂ ‘ਚ ਹੋਣ ਵਾਲੀ ਰੇਲਵੇ ਦੀ ਕਮਾਈ ‘ਚ ਕਰੀਬ 31 ਫੀਸਦ ਦਾ ਇਜ਼ਾਫਾ ਹੋਇਆ ਹੈ। ਸੂਚਨਾ ਦੇ ਅਧਿਕਾਰ ਤਹਿਤ ਉਪਲੱਬਧ ਕਰਵਾਈ ਗਈ ਜਾਣਕਾਰੀ ਮੁਤਾਬਕ, ਬਿਨਾ-ਟਿਕਟ ਸਫਰ ਕਰਨ ਵਾਲਿਆਂ ‘ਤੇ ਕੀਤੀ ਸਖ਼ਤੀ ਦਾ ਨਤੀਜਾ ਇਹ ਰਿਹਾ ਕਿ 2016-2019 ਦੌਰਾਨ ਰੇਲਵੇ ਨੇ ਜ਼ੁਰਮਾਨੇ ਦੇ ਤੌਰ ‘ਤੇ 1377 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਸਾਲ 2018 ‘ਚ ਸੰਸਦ ਦੀ ਇੱਕ ਰੇਲਵੇ ਕਮੇਟੀ ਨੇ 2016-2019 ਦੀ ਰੇਲਵੇ ਦੀ ਵਿੱਤੀ ਰਿਪੋਰਟ ਦਾ ਨਿਰੀਖਣ ਕੀਤਾ ਸੀ ਤੇ ਬਗੈਰ ਟਿਕਟ ਯਾਤਰੀਆਂ ਕਰਕੇ ਹੋਣ ਵਾਲੇ ਨੁਕਸਾਨ ‘ਤੇ ਚਿੰਤਾ ਜ਼ਾਹਿਰ ਕੀਤੀ ਸੀ। ਇਸ ਤੋਂ ਬਾਅਦ, ਰੇਲਵੇ ਬੋਰਡ ਨੇ ਸਾਰੇ ਦੇਸ਼ ‘ਚ ਬਗੈਰ ਟਿਕਟ ਯਾਤਰਾ ਕਰਨ ਵਾਲਿਆਂ ਖਿਲਾਫ ਮੁਹਿੰਮ ਤੇਜ਼ ਕੀਤੀ ਸੀ ਤੇ ਹਰ ਟੀਟੀਈ ਲਈ ਸਾਲਾਨਾ ਟੀਚਾ ਤੈਅ ਕੀਤਾ ਸੀ। ਮੱਧ ਪ੍ਰਦੇਸ਼ ‘ਚ ਰਹਿਣ ਵਾਲੇ ਕਾਰਕੁਨ ਵੱਲੋਂ ਦਾਇਰ ਕੀਤੀ ਆਰਟੀਆਈ ਮੁਤਾਬਕ 2019-17 ‘ਚ ਰੇਲਵੇ ਨੇ 405.30 ਕਰੋੜ ਰੁਪਏ, 2017-18 ‘ਚ ਰੇਲਵੇ ਨੇ 441.62 ਕਰੋੜ ਰੁਪਏ ਤੇ 2018-19 ‘530.06 ਕਰੋੜ ਰੁਪਏ ਦੀ ਕਮਾਈ ਕੀਤੀ। ਜਦਕਿ ਜਨਵਰੀ 2019 ‘89 ਲੱਖ ਰੁਪਏ ਦਾ ਜ਼ੁਰਮਾਨਾ ਇਕੱਠਾ ਕੀਤਾ ਗਿਆ। ਬਗੈਰ ਟਿਕਟ ਫੜੇ ਜਾਣ ਵਾਲੇ ਮੁਸਾਫਰ ਤੋਂ 250 ਰੁਪਏ ਦਾ ਜ਼ੁਰਮਾਨਾ ਤੇ ਟਿਕਟ ਦਾ ਕਿਰਾਇਆ ਵਸੂਲ ਕਰਨਾ ਹੁੰਦਾ ਹੈ। ਜੇਕਰ ਕੋਈ ਕਹਿੰਦਾ ਹੈ ਕਿ ਉਸ ਕੋਲ ਪੈਸੇ ਨਹੀਂ ਤਾਂ ਉਸ ਨੂੰ ਰੇਲਵੇ ਪੁਲਿਸ ਹਵਾਲੇ ਕਰ ਦਿੱਤਾ ਜਾਂਦਾ ਹੈ। ਇਸ ਖਿਲਾਫ ਰੇਲਵੇ ਕਾਨੂੰਨ ਦੀ ਧਾਰਾ 137 ਤਹਿਤ ਮਾਮਲਾ ਦਰਜ ਕੀਤਾ ਜਾਂਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾਦਿਲਜੀਤ ਨੇ ਵਰੁਣ ਧਵਨ ਤੋਂ ਕਰਵਾਏ ਤਰਲੇ , ਵੀਡੀਓ ਹੋਈ ਲੀਕਦਿਲਜੀਤ ਦੋਸਾਂਝ ਦੇ ਸ਼ੋਅ 'ਚ Live ਪ੍ਰਪੋਜ਼ਲ, ਬਣ ਗਈ ਜੋੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget