ਪੜਚੋਲ ਕਰੋ

ਰੇਲਵੇ ਪੁਲਿਸ ਨੇ ਖੋਲ੍ਹੀ ਭਰਤੀ, ਇੰਝ ਕਰੋ ਅਪਲਾਈ

ਨਵੀਂ ਦਿੱਲੀ: ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਦੀਆੰ 798 ਆਸਾਮੀਆਂ ‘ਤੇ ਭਾਰਤੀ ਰੇਲਵੇ ਨੇ ਨੌਕਰੀਆਂ ਕੱਢੀਆਂ ਹਨ। ਇਨ੍ਹਾਂ ‘ਚ ਅਰਜ਼ੀ ਦੇਣ ਦੀ ਸ਼ੁਰੂਆਤ 1 ਜਨਵਰੀ, 2019 ਤੋਂ ਸ਼ੁਰੂ ਹੋਵੇਗੀ। ਜਦਕਿ ਕੈਂਡੀਡੇਟ 30 ਜਨਵਰੀ ਤਕ ਫਾਰਮ ਭਰ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ 7ਵੇਂ ਤਨਖਾਹ ਕਮਿਸ਼ਨ ਦੀ ਤਰਜ਼ ‘ਤੇ ਹੀ ਸੈਲਰੀ ਦਿੱਤੀ ਜਾਵੇਗੀ। ਕਿਹੜੀ ਆਸਾਮੀ ‘ਤੇ ਕਿੰਨੇ ੳਮੀਦਵਾਰਾਂ ਦੀ ਲੋੜ: ਕਾਂਸਟੇਬਲ (ਵਾਟਰ ਕੈਰੀਅਰ): 452 ਪੋਸਟਾਂ ਕਾਂਸਟੇਬਲ (ਸਫਾਈਵਾਲਾ): 199 ਪੋਸਟਾਂ ਕਾਂਸਟੇਬਲ (ਵਾਸ਼ਰ ਮੈਨ): 49 ਪੋਸਟਾਂ ਕਾਂਸਟੇਬਲ (ਬਾਰਬਰ): 49 ਪੋਸਟਾਂ ਕਾਂਸਟੇਬਲ (ਮਾਲੀ): 7 ਪੋਸਟਾਂ ਟੇਲਰ ਗ੍ਰੇਡ ਤਿੰਨ- 20 ਪੋਸਟਾਂ ਕਾਬਲਰ ਗ੍ਰੇਡ 3- 22 ਪੋਸਟਾਂ ਯੋਗਤਾ: ਇਨ੍ਹਾਂ ਅਹੁਦਿਆਂ ‘ਤੇ ਅਪਲਾਈ ਕਰਨ ਲਈ ਕਿਸੇ ਵੀ ਬੋਰਡ ਤੋਂ 10ਵੀਂ ਪਾਸ ਕੈਂਡੀਡੇਟ ਅਰਜ਼ੀ ਭੇਜ ਸਕਦੇ ਹਨ ਪਰ ਉਨ੍ਹਾਂ ਦੀ ਉਮਰ 18 ਤੋਂ 25 ਸਾਲ ਦੇ ਵਿੱਚ ਹੋਣੀ ਚਾਹੀਦੀ ਹੈ। ਕੈਂਡੀਡੇਟਸ ਦੀ ਚੋਣ ਕੰਪੀਊਟਰ ਬੇਸਡ ਟੈਸਟ, ਫੀਜੀਕਲ ਟੈਸਟ ਤੇ ਦਸਤਾਵੇਜ਼ ਪੜਤਾਲ ਰਾਹੀਂ ਕੀਤੀ ਜਾਵੇਗੀ।

ਟਾਪ ਹੈਡਲਾਈਨ

ਤੁਹਾਡੇ ਬੱਚੇ ਦੀ ਸਿਹਤ ਨਾਲ ਖਿਲਵਾੜ, ਜਾਂਚ 'ਚ ਫੇਲ੍ਹ ਹੋਇਆ ਨੈਸਲੇ ਦਾ ਬੇਬੀ ਫੂਡ
ਤੁਹਾਡੇ ਬੱਚੇ ਦੀ ਸਿਹਤ ਨਾਲ ਖਿਲਵਾੜ, ਜਾਂਚ 'ਚ ਫੇਲ੍ਹ ਹੋਇਆ ਨੈਸਲੇ ਦਾ ਬੇਬੀ ਫੂਡ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਸੁਭਾਸਪਾ ਦੇ ਰਾਸ਼ਟਰੀ ਉਪ ਪ੍ਰਧਾਨ ਰਾਮਲਾਲ ਚੌਧਰੀ ਦਾ ਦੇਹਾਂਤ, ਤਿੰਨ ਵਾਰ ਰਹਿ ਚੁੱਕੇ ਵਿਧਾਇਕ
ਸੁਭਾਸਪਾ ਦੇ ਰਾਸ਼ਟਰੀ ਉਪ ਪ੍ਰਧਾਨ ਰਾਮਲਾਲ ਚੌਧਰੀ ਦਾ ਦੇਹਾਂਤ, ਤਿੰਨ ਵਾਰ ਰਹਿ ਚੁੱਕੇ ਵਿਧਾਇਕ
Manimahesh Yatra : ਮਣਿਮਹੇਸ਼ ਜਾਣ ਵਾਲੇ ਸ਼ਰਧਾਲੂ ਸਾਵਧਾਨ ! ਮੌਸਮ ਖਰਾਬ ਤੇ ਬਰਫਬਾਰੀ ਕਾਰਨ ਰੋਕੀ ਯਾਤਰਾ 
Manimahesh Yatra : ਮਣਿਮਹੇਸ਼ ਜਾਣ ਵਾਲੇ ਸ਼ਰਧਾਲੂ ਸਾਵਧਾਨ ! ਮੌਸਮ ਖਰਾਬ ਤੇ ਬਰਫਬਾਰੀ ਕਾਰਨ ਰੋਕੀ ਯਾਤਰਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Embed widget