ਪੜਚੋਲ ਕਰੋ

Health Insurance: ਰੇਲਵੇ ਕਰਮੀਆਂ ਲਈ ਜਲਦ ਵੱਡਾ ਫੈਸਲਾ, 13 ਲੱਖ ਮੁਲਾਜ਼ਮਾਂ ਦਾ ਹੋਏਗਾ ਸਿਹਤ ਬੀਮਾ

Indian Railways Health Insurance: ਰੇਲਵੇ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਆਪਣੇ 13 ਲੱਖ ਕਰਮਚਾਰੀਆਂ ਨੂੰ ਸਿਹਤ ਬੀਮਾ ਯੋਜਨਾ ਪ੍ਰਦਾਨ ਕਰਕੇ ਇਲਾਜ ਦੇ ਦਾਇਰੇ ਨੂੰ ਵਧਾਉਣ ਬਾਰੇ ਵਿਚਾਰ ਕਰ ਰਹੀ ਹੈ।

ਨਵੀਂ ਦਿੱਲੀ: ਰੇਲਵੇ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਆਪਣੇ 13 ਲੱਖ ਕਰਮਚਾਰੀਆਂ ਨੂੰ ਸਿਹਤ ਬੀਮਾ ਯੋਜਨਾ ਪ੍ਰਦਾਨ ਕਰਕੇ ਇਲਾਜ ਦੇ ਦਾਇਰੇ ਨੂੰ ਵਧਾਉਣ ਬਾਰੇ ਵਿਚਾਰ ਕਰ ਰਹੀ ਹੈ। ਇੱਕ ਬਿਆਨ 'ਚ ਰੇਲਵੇ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਆਪਣੇ ਕਰਮਚਾਰੀਆਂ ਤੇ ਉਨ੍ਹਾਂ 'ਤੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ 'ਰੇਲਵੇ ਕਰਮਚਾਰੀ ਲਿਬਰਲਾਈਜ਼ਡ ਸਿਹਤ ਯੋਜਨਾ' ਤੇ 'ਕੇਂਦਰ ਸਰਕਾਰ ਦੀ ਸਿਹਤ ਸੇਵਾਵਾਂ' ਰਾਹੀਂ ਡਾਕਟਰੀ ਸਿਹਤ ਸਹੂਲਤਾਂ ਦੇ ਰਹੀ ਹੈ। ਇਸ ਤੋਂ ਇਲਾਵਾ ਬਿਆਨ 'ਚ ਕਿਹਾ ਗਿਆ ਹੈ ਕਿ "ਭਾਰਤੀ ਰੇਲਵੇ ਹੁਣ ਰੇਲਵੇ ਕਰਮਚਾਰੀਆਂ ਦੇ ਡਾਕਟਰੀ ਇਲਾਜ ਦੇ ਦਾਇਰੇ ਨੂੰ ਵਧਾਉਣ ਦਾ ਪ੍ਰਸਤਾਵ ਦੇ ਰਿਹਾ ਹੈ।" ਰੇਲਵੇ ਕਰਮਚਾਰੀਆਂ ਲਈ 'ਵਿਆਪਕ ਸਿਹਤ ਬੀਮਾ ਯੋਜਨਾ' ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕਰਨ ਲਈ ਇੱਕ ਕਮੇਟੀ ਬਣਾਈ ਹੈ। ਭਾਰਤੀ ਰੇਲਵੇ ਨੇ ਜ਼ੋਨਲ ਰੇਲਵੇ ਤੇ ਉਤਪਾਦਨ ਇਕਾਈਆਂ ਦੇ ਸਾਰੇ ਜਨਰਲ ਮੈਨੇਜਰਾਂ ਨੂੰ ਇਸ ਪ੍ਰਸਤਾਵ 'ਤੇ ਆਪਣੇ ਵਿਚਾਰਾਂ/ਸੁਝਾਵਾਂ ਲਈ ਬੇਨਤੀ ਕੀਤੀ ਹੈ। ਭਾਰਤੀ ਰੇਲਵੇ ਦੇ ਬਹੁਤ ਸਾਰੇ ਹਸਪਤਾਲ: ਦੱਸ ਦੇਈਏ ਕਿ ਭਾਰਤੀ ਰੇਲਵੇ ਵਿੱਚ 586 ਸਿਹਤ ਯੂਨਿਟਸ, 45 ਉਪ-ਵਿਭਾਗੀ ਹਸਪਤਾਲ, 56 ਮੰਡਲ ਹਸਪਤਾਲ, ਅੱਠ ਉਤਪਾਦਨ ਇਕਾਈਆਂ ਦੇ ਹਸਪਤਾਲ ਤੇ 16 ਜ਼ੋਨਲ ਹਸਪਤਾਲ ਹਨ। ਦੇਸ਼ ਭਰ ਵਿੱਚ 2500 ਤੋਂ ਵੱਧ ਡਾਕਟਰ ਤੇ 35,000 ਤੋਂ ਵੱਧ ਪੈਰਾ ਮੈਡਿਟ ਸਟਾਫ ਹਨ। Apple ਬਣੀ 2000 ਅਰਬ ਡਾਲਰ ਵਾਲੀ ਪਹਿਲੀ ਅਮਰੀਕੀ ਕੰਪਨੀ ਦੱਸ ਦਈਏ ਕਿ ਕੋਰੋਨਾ ਮਹਾਮਾਰੀ ਦੌਰਾਨ ਰੇਲਵੇ ਨੇ ਦੇਸ਼ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ 6,500 ਤੋਂ ਵੱਧ ਹਸਪਤਾਲ ਦੇ ਬਿਸਤਰੇ ਸਮਰਪਿਤ ਕੀਤੇ। ਇਹ ਵੀ ਦੱਸ ਦਈਏ ਕਿ ਦੇਸ਼ ਵਿਚ ਕੋਰੋਨਾਵਾਇਰਸ ਦੀਆਂ ਸਥਿਤੀਆਂ ਕਰਕੇ ਰੇਲ ਗੱਡੀਆਂ ਦਾ ਸੰਚਾਲਨ ਘਟ ਗਿਆ ਹੈ। Petrol Price Today: ਇੱਕ ਦਿਨ ਦੀ ਬ੍ਰੇਕ ਮਗਰੋਂ ਪੈਟਰੋਲ ਦੀਆਂ ਕੀਮਤਾਂ ਨੇ ਮੁੜ ਫੜੀ ਸਪੀਡ, ਦਿੱਲੀ 'ਚ 81 ਰੁਪਏ ਲੀਟਰ ਪੈਟਰੋਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget