ਪੜਚੋਲ ਕਰੋ

Indian Railways: 22-23 ਦਸੰਬਰ ਨੂੰ ਕਰ ਰਹੇ ਹੋ ਟਰੇਨ 'ਚ ਸਫ਼ਰ ਤਾਂ ਜਲਦੀ ਪੜ੍ਹੋ ਇਹ ਖ਼ਬਰ

ਜੇਕਰ ਤੁਸੀਂ ਵੀ 22 ਜਾਂ 23 ਤਰੀਕ ਨੂੰ ਰੇਲ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹੋ ਜਾਂ ਤੁਸੀਂ ਰਿਜ਼ਰਵੇਸ਼ਨ ਕੀਤੀ ਹੈ ਤਾਂ ਇਹ ਤੁਹਾਡੇ ਲਈ ਅਹਿਮ ਖ਼ਬਰ ਹੈ। ਭਾਰਤੀ ਰੇਲਵੇ ਨੇ ਕਈ ਟਰੇਨਾਂ ਰੱਦ ਕਰ ਦਿੱਤੀਆਂ ਹਨ।

ਨਵੀਂ ਦਿੱਲੀ: ਜੇਕਰ ਤੁਸੀਂ ਵੀ 22 ਜਾਂ 23 ਤਰੀਕ ਨੂੰ ਰੇਲ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹੋ ਜਾਂ ਤੁਸੀਂ ਰਿਜ਼ਰਵੇਸ਼ਨ ਕੀਤੀ ਹੈ ਤਾਂ ਇਹ ਤੁਹਾਡੇ ਲਈ ਅਹਿਮ ਖ਼ਬਰ ਹੈ। ਭਾਰਤੀ ਰੇਲਵੇ ਨੇ ਕਈ ਟਰੇਨਾਂ ਰੱਦ ਕਰ ਦਿੱਤੀਆਂ ਹਨ। ਇਸ ਲਈ ਇਨ੍ਹਾਂ ਦੋਵਾਂ ਤਾਰੀਖਾਂ 'ਤੇ ਯਾਤਰਾ ਕਰਨ ਤੋਂ ਪਹਿਲਾਂ, ਤੁਹਾਨੂੰ ਆਪਣੀ ਰੇਲਗੱਡੀ ਨੰਬਰ ਅਤੇ ਰੇਲ ਦੀ ਸਥਿਤੀ ਦੀ ਜਾਂਚ ਕਰਨੀ ਚਾਹੀਦੀ ਹੈ।

ਕਈ ਟਰੇਨਾਂ ਦੇ ਸ਼ੁਰੂਆਤੀ ਸਟੇਸ਼ਨ 'ਚ ਬਦਲਾਅ
ਇਸ 'ਚ ਕਈ ਰੂਟਾਂ 'ਤੇ ਚੱਲਣ ਵਾਲੀਆਂ ਟਰੇਨਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਕਈ ਟਰੇਨਾਂ ਦੇ ਸ਼ੁਰੂਆਤੀ ਸਟੇਸ਼ਨ 'ਚ ਵੀ ਬਦਲਾਅ ਕੀਤੇ ਗਏ ਹਨ, ਇਸ ਲਈ ਤੁਹਾਨੂੰ ਉਨ੍ਹਾਂ ਦੀ ਸੂਚੀ ਵੀ ਚੈੱਕ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਕਈ ਟਰੇਨਾਂ ਦੀ ਮੰਜ਼ਿਲ ਵੀ ਬਦਲ ਦਿੱਤੀ ਗਈ ਹੈ।

ਟਰੇਨਾਂ 22 ਦਸੰਬਰ 2021 ਨੂੰ ਰੱਦ ਕੀਤੀਆਂ ਗਈਆਂ
ਟਰੇਨ ਨੰਬਰ - 04634 ਫ਼ਿਰੋਜ਼ਪੁਰ-ਜਲੰਧਰ ਸਿਟੀ ਐਕਸਪ੍ਰੈਸ ਸਪੈਸ਼ਲ
ਟਰੇਨ ਨੰਬਰ - 04658 ਫ਼ਿਰੋਜ਼ਪੁਰ - ਬਠਿੰਡਾ ਐਕਸਪ੍ਰੈਸ ਸਪੈਸ਼ਲ
ਟਰੇਨ ਨੰਬਰ - 19225 ਜੋਧਪੁਰ-ਜੰਮੂਤਵੀ ਐਕਸਪ੍ਰੈਸ ਸਪੈਸ਼ਲ
ਟਰੇਨ ਨੰਬਰ - 14645 ਜੈਸਲਮੇਰ - ਜੰਮੂ ਸ਼ਾਲੀਮਾਰ ਐਕਸਪ੍ਰੈਸ
ਟਰੇਨ ਨੰਬਰ - 12137 ਮੁੰਬਈ-ਫਿਰੋਜ਼ਪੁਰ ਪੰਜਾਬ ਮੇਲ
ਟਰੇਨ ਨੰਬਰ - 12421 ਨਾਂਦੇੜ-ਅੰਮ੍ਰਿਤਸਰ ਐਕਸਪ੍ਰੈਸ
ਟਰੇਨ ਨੰਬਰ - 12477 ਜਾਮਨਗਰ - ਸ਼੍ਰੀਮਾਤਾ ਵੈਸ਼ਨੋ ਦੇਵੀ ਕਟੜਾ ਸਵਰਾਜ ਐਕਸਪ੍ਰੈਸ
ਟਰੇਨ ਨੰਬਰ - 13005 ਹਾਵੜਾ-ਅੰਮ੍ਰਿਤਸਰ ਮੇਲ
ਟਰੇਨ ਨੰਬਰ - 12919 ਅੰਬੇਡਕਰ ਨਗਰ - ਸ਼੍ਰੀਮਾਤਾ ਵੈਸ਼ਨੋ ਦੇਵੀ ਕਟੜਾ ਮਾਲਵਾ ਐਕਸਪ੍ਰੈਸ
ਟਰੇਨਾਂ 23 ਦਸੰਬਰ 2021 ਨੂੰ ਰੱਦ ਕੀਤੀਆਂ ਗਈਆਂ

ਰੇਲਗੱਡੀ ਨੰਬਰ 11077 ਪੁਣੇ-ਜੰਮੂਤਵੀ ਜੇਹਲਮ ਐਕਸਪ੍ਰੈਸ
ਟਰੇਨ ਨੰਬਰ - 14619 ਅਗਰਤਲਾ - ਫ਼ਿਰੋਜ਼ਪੁਰ ਐਕਸਪ੍ਰੈਸ
ਟ੍ਰੇਨ ਨੰਬਰ - 12471 ਬਾਂਦਰਾ ਟਰਮਿਨਸ - ਸ਼੍ਰੀਮਾਤਾ ਵੈਸ਼ਨੋ ਦੇਵੀ ਕਟੜਾ ਸਵਰਾਜ ਐਕਸਪ੍ਰੈਸ
ਟਰੇਨ ਨੰਬਰ 13151 ਕੋਲਕਾਤਾ-ਜੰਮੂਤਵੀ ਐਕਸਪ੍ਰੈਸ

22 ਦਸੰਬਰ ਨੂੰ ਟਰੇਨ ਨੰਬਰ 12497 ਨਵੀਂ ਦਿੱਲੀ-ਅੰਮ੍ਰਿਤਸਰ ਸ਼ਾਨ-ਏ-ਪੰਜਾਬ ਐਕਸਪ੍ਰੈਸ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਦਾ ਸਫਰ ਬਿਆਸ 'ਤੇ ਖਤਮ ਹੋ ਜਾਵੇਗੀ। ਇਸ ਤੋਂ ਇਲਾਵਾ ਟਰੇਨ ਨੰਬਰ 22439 ਨਵੀਂ ਦਿੱਲੀ-ਸ਼੍ਰੀਮਾਤਾ ਵੈਸ਼ਨੋ ਦੇਵੀ ਕਟੜਾ ਐਕਸਪ੍ਰੈਸ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਯਾਤਰਾ ਜਲੰਧਰ ਛਾਉਣੀ ਵਿਖੇ ਸਮਾਪਤ ਹੋਵੇਗੀ।

ਜਾਣੋ ਕਿੱਥੋਂ ਸ਼ੁਰੂ ਹੋਵੇਗੀ ਕਿਹੜੀ ਟਰੇਨ ਦਾ ਸਫਰ
ਇਸ ਤੋਂ ਇਲਾਵਾ 22 ਦਸੰਬਰ ਨੂੰ ਰੇਲ ਗੱਡੀ ਨੰਬਰ 12204 ਅੰਮ੍ਰਿਤਸਰ-ਸਹਰਸਾ ਗਰੀਬਰਥ ਐਕਸਪ੍ਰੈਸ ਵਿੱਚ ਸਫਰ ਕਰਨ ਵਾਲਿਆਂ ਦੀ ਯਾਤਰਾ ਨਵੀਂ ਦਿੱਲੀ ਤੋਂ ਸ਼ੁਰੂ ਹੋਵੇਗੀ। ਟਰੇਨ ਨੰਬਰ 12014 ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਐਕਸਪ੍ਰੈਸ ਜਲੰਧਰ ਸ਼ਹਿਰ ਤੋਂ ਆਪਣੀ ਯਾਤਰਾ ਸ਼ੁਰੂ ਕਰੇਗੀ। ਟਰੇਨ ਨੰਬਰ 14620 ਛਿੰਦਵਾੜਾ-ਫ਼ਿਰੋਜ਼ਪੁਰ ਪਾਤਾਲਕੋਟ ਐਕਸਪ੍ਰੈਸ ਬਠਿੰਡਾ ਤੋਂ ਆਪਣਾ ਸਫ਼ਰ ਸ਼ੁਰੂ ਕਰੇਗੀ। ਇਸ ਦੇ ਨਾਲ ਹੀ 15656 ਸ਼੍ਰੀਮਾਤਾ ਵੈਸ਼ਨੋ ਦੇਵੀ ਕਟੜਾ-ਕਾਮਾਖਿਆ ਐਕਸਪ੍ਰੈਸ ਬਰੇਲੀ ਤੋਂ ਆਪਣੀ ਯਾਤਰਾ ਸ਼ੁਰੂ ਕਰੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget