ਪੜਚੋਲ ਕਰੋ

ਡਾਲਰ ਦੇ ਮੁਕਾਬਲੇ ਸਭ ਤੋਂ ਹੇਠਲੇ ਪੱਧਰ 'ਤੇ ਰੁਪਿਆ

ਮੁੰਬਈ: ਬਾਜ਼ਾਰ ਵਿੱਚ ਪੂੰਜੀ ਨਿਕਾਸੀ ਤੇ ਡਾਲਰ ਦੀ ਜ਼ੋਰਦਾਰ ਮੰਗ ਕਾਰਨ ਭਾਰਤੀ ਰੁਪਏ ਦੀ ਕੀਮਤ ਲਗਾਤਾਰ ਡਿੱਗ ਰਹੀ ਹੈ। ਡਾਲਰ ਦੇ ਮੁਤਾਬਲੇ ਰੁਪਿਆ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ। ਡਾਲਰ ਦੇ ਮੁਕਾਬਲੇ ਅੱਜ ਰੁਪਿਆ ਚਾਰ ਪੈਸੇ ਦੀ ਤੇਜ਼ੀ ਨਾਲ 69.01 'ਤੇ ਖੁੱਲ੍ਹਿਆ, ਪਰ ਕੁਝ ਹੀ ਸਮੇਂ ਵਿੱਚ ਗਿਰਾਵਟ ਦੇਖੀ ਗਈ। ਜ਼ਿਕਰਯੋਗ ਹੈ ਕਕਿ ਵੀਰਵਾਰ ਨੂੰ ਜਦ ਬਾਜ਼ਾਰ ਬੰਦ ਹੋਇਆ ਤਾਂ ਰੁਪਿਆ ਡਾਲਰ ਦੇ ਮੁਤਾਬਲੇ 69.05 ਦੇ ਪੱਧਰ 'ਤੇ ਬੰਦ ਹੋਇਆ ਸੀ, ਜਿਸ ਤੋਂ ਬਾਅਦ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ 10 ਪੈਸੇ ਹੋਰ ਘਟ ਗਈ ਹੈ। ਰੁਪਏ ਵਿੱਚ ਗਿਰਾਵਟ ਦਾ ਕਾਰਨ ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਧਣੀਆਂ ਤੇ ਵਧਦੇ ਚਾਲੂ ਖਾਤਾ ਘਾਟੇ 'ਤੇ ਜਾਰੀ ਤਣਾਅ ਹੈ। ਇਨ੍ਹਾਂ ਕਾਰਨਾਂ ਨੇ ਵਿਦੇਸ਼ੀ ਮੁਦਰਾ ਐਕਸਚੇਂਜ ਬਾਜ਼ਾਰ 'ਤੇ ਅਸਰ ਪਾਇਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Property Rates Hike: ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...
ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Embed widget