ਪੜਚੋਲ ਕਰੋ

ਕੋਰੋਨਾ ਵਾਇਰਸ ਨੇ ਝੰਬਿਆ ਰੁਪਇਆ, ਹੁਣ ਤਕ ਦੇ ਹੇਠਲੇ ਪੱਧਰ 'ਤੇ

ਅੱਜ ਸ਼ੁਰੂਆਤੀ ਕਾਰੋਬਾਰ 'ਚ ਰੁਪਇਆ 36 ਪੈਸੇ ਦੀ ਗਿਰਾਵਟ ਨਾਲ ਹੇਠਲੇ ਪੱਧਰ 'ਤੇ ਰਿਹਾ। ਸ਼ੁਰੂਆਤ 'ਚ ਰੁਪਇਆ 76.75 ਪ੍ਰਤੀ ਡਾਲਰ ਤੇ ਖੁੱਲ੍ਹਾ ਤੇ ਕੁਝ ਹੀ ਦੇਰ 'ਚ 36 ਪੈਸੇ ਦੀ ਗਿਰਾਵਟ ਨਾਲ 76.80 ਪ੍ਰਤੀ ਡਾਲਰ 'ਤੇ ਆ ਗਿਆ, ਜੋ ਕਿ ਹੁਣ ਤਕ ਦੀ ਸਭ ਤੋਂ ਵੱਡੀ ਗਿਰਾਵਟ ਹੈ।

ਨਵੀਂ ਦਿੱਲੀ: ਘਰੇਲੂ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਖੁੱਲ੍ਹਣ ਤੇ ਦੇਸ਼ 'ਚ ਤੇਜ਼ੀ ਨਾਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਅੱਜ ਸ਼ੁਰੂਆਤੀ ਕਾਰੋਬਾਰ 'ਚ ਰੁਪਇਆ 36 ਪੈਸੇ ਦੀ ਗਿਰਾਵਟ ਨਾਲ ਹੇਠਲੇ ਪੱਧਰ 'ਤੇ ਰਿਹਾ। ਸ਼ੁਰੂਆਤ 'ਚ ਰੁਪਇਆ 76.75 ਪ੍ਰਤੀ ਡਾਲਰ ਤੇ ਖੁੱਲ੍ਹਾ ਤੇ ਕੁਝ ਹੀ ਦੇਰ 'ਚ 36 ਪੈਸੇ ਦੀ ਗਿਰਾਵਟ ਨਾਲ 76.80 ਪ੍ਰਤੀ ਡਾਲਰ 'ਤੇ ਆ ਗਿਆ, ਜੋ ਕਿ ਹੁਣ ਤਕ ਦੀ ਸਭ ਤੋਂ ਵੱਡੀ ਗਿਰਾਵਟ ਹੈ। ਕਾਰੋਬਾਰੀਆਂ ਮੁਤਾਬਕ ਕੌਮਾਂਤਰੀ ਬਜ਼ਾਰਾਂ 'ਚ ਜ਼ੋਖ਼ਮ ਦੇਖਦਿਆਂ ਨਿਵੇਸ਼ਕ ਸੁਰੱਖਿਅਤ ਨਿਵੇਸ਼ ਵੱਲ ਜਾ ਰਹੇ ਹਨ। ਅਜਿਹੇ 'ਚ ਡਾਲਰ ਦੀ ਖਰੀਦ ਵਧਣ 'ਤੇ ਦੂਜੀ ਕਰੰਸੀ 'ਤੇ ਦਬਾਅ ਬਣਿਆ ਹੋਇਆ ਹੈ। ਬੁੱਧਵਾਰ ਰੁਪਇਆ 76.44 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਸ਼ੁਰੂਆਤੀ ਅੰਕੜਿਆਂ ਮੁਤਾਬਕ ਵਿਦੇਸ਼ੀ ਪੋਰਟਫੋਲਿਓ ਨਿਵੇਸ਼ਕਾਂ ਨੇ ਬੁੱਧਵਾਰ ਘਰੇਲੂ ਸ਼ੇਅਰ ਬਜ਼ਾਰ 'ਚ 1358.66 ਕਰੋੜ ਰੁਪਏ ਦੀ ਸ਼ੁੱਧ ਖਰੀਦਦਾਰੀ ਕੀਤੀ। ਇਸ ਦਰਮਿਆਨ ਕੱਚਾ ਤੇਲ 1.44 ਫੀਸਦ ਤੇਜ਼ੀ ਨਾਲ 28.09 ਡਾਲਰ ਪ੍ਰਤੀ ਬੈਰਲ ਚੱਲ ਰਿਹਾ ਸੀ। ਅੱਜ ਭਾਰਤੀ ਸ਼ੇਅਰ ਬਜ਼ਾਰ ਦੀ ਸ਼ੁਰੂਆਤ ਵੀ ਗਿਰਾਵਟ ਨਾਲ ਹੋਈ ਸੀ। ਨਿਫਟੀ ਕਰੀਬ 75 ਅੰਕ ਅਤੇ ਸੈਂਸੇਕਸ ਕਰੀਬ 250 ਅੰਕਾਂ ਦੀ ਗਿਰਾਵਟ ਨਾਲ ਬੰਦ ਹੋਇਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ
Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ
India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ
India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
Haryana Rajya Sabha Election 'ਚ BJP ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ, Congress ਉਮੀਦਵਾਰ ਵੀ ਆਏ
Haryana Rajya Sabha Election 'ਚ BJP ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ, Congress ਉਮੀਦਵਾਰ ਵੀ ਆਏ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
Embed widget