ਪੜਚੋਲ ਕਰੋ

ਡਾਲਰ ਦੇ ਮੁਕਾਬਲੇ 'ਕੱਖੋਂ ਹੌਲਾ' ਹੋਇਆ ਰੁਪਿਆ

ਨਵੀਂ ਦਿੱਲੀ: ਬੁੱਧਵਾਰ ਸਵੇਰੇ ਹੀ ਭਾਰਤੀ ਰੁਪਿਆ, ਅਮਰੀਕੀ ਡਾਲਰ ਦੇ ਮੁਕਾਬਲੇ ਇਤਿਹਾਸ ਹੇਠਲੇ ਪੱਧਰ ਨੂੰ ਛੋਹੰਦਿਆਂ 73 ਰੁਪਏ ਤੋਂ ਵੀ ਪਾਰ ਪਹੁੰਚ ਗਿਆ ਹੈ। ਵਿਸ਼ਵ ਬਾਜ਼ਾਰ ਵਿੱਚ ਅਮਰੀਕੀ ਕਰੰਸੀ ਦੀ ਮੰਗ ਵਧਣ ਤੇ ਆਲਮੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਧਣ ਦੇ ਨਾਲ ਅੱਜ ਭਾਰਤੀ ਰੁਪਿਆ 43 ਪੈਸੇ ਹੇਠਾਂ ਖਿਸਕ ਗਿਆ ਹੈ। ਅੰਤਰਬੈਂਕੀ ਵਿਦੇਸ਼ੀ ਮੁਦਰਾ ਤਬਦੀਲੀ ਬਾਜ਼ਾਰ ਵਿੱਚ ਅੱਜ ਇੱਕ ਅਮਰੀਕੀ ਡਾਲਰ ਦੀ ਕੀਮਤ 73 ਰੁਪਏ 34 ਪੈਸੇ ਹੋ ਗਏ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਡਾਲਰ ਦੀ ਕੀਮਤ 72.91 ਰੁਪਏ ਸੀ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 85 ਅਮਰੀਕੀ ਡਾਲਰ ਪ੍ਰਤੀ ਬੈਰਲ ਤਕ ਪਹੁੰਚ ਗਈ ਹੈ, ਜਿਸ ਕਾਰਨ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਨਿੱਤ ਦਿਨ ਵਧ ਰਹੀਆਂ ਹਨ। ਇਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਨਿਵੇਸ਼ਕਾਂ ਦਾ ਬੁਰਾ ਹਾਲ ਹੈ। ਬੀਤੇ ਦਿਨ ਯਾਨੀ ਦੋ ਅਕਤੂਬਰ ਨੂੰ ਮਹਾਤਮਾ ਗਾਂਧੀ ਦੀ ਜੈਅੰਤੀ ਕਾਰਨ ਵਿਦੇਸ਼ੀ ਮੁਦਰਾ ਤਬਦੀਲੀ ਬਾਜ਼ਾਰ ਬੰਦ ਰਿਹਾ। ਅੱਜ ਸਵੇਰੇ ਬਾਜ਼ਾਰ ਖੁੱਲ੍ਹਦਿਆਂ ਹੀ ਭਾਰਤੀ ਰੁਪਏ ਨੂੰ ਝਟਕਾ ਲੱਗਾ। ਇਸ ਦੇ ਨਾਲ ਹੀ ਸੈਨਸੈਕਸ ਵੀ 137.62 ਅੰਕ ਖਿਸਕ ਕੇ 36,388.52 ਅੰਕਾਂ 'ਤੇ ਖੁੱਲ੍ਹਿਆ।

ਟਾਪ ਹੈਡਲਾਈਨ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Big News: ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
BJP Leader Murder: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget