ਪੜਚੋਲ ਕਰੋ

ਖਤਰਨਾਕ ਅੱਤਵਾਦੀ ਸਗੰਠਨ ਇਸਲਾਮਿਕ ਸਟੇਟ 'ਚ ਰਲੇ 98 ਭਾਰਤੀ

ਭਾਰਤੀ ਸੁਰੱਖਿਆ ਏਜੰਸੀ ਮੁਤਾਬਕ ਕੇਰਲਾ ਦੇ ਹੁਣ ਤੱਕ 98 ਔਰਤਾਂ, ਆਦਮੀ ਤੇ ਬੱਚੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈਐਸ) ‘ਚ ਸ਼ਾਮਲ ਹੋ ਚੁੱਕੇ ਹਨ। ਜੂਨ ਤਕ ਇਸ ਵਿੱਚੋਂ ਹੁਣ ਤਕ 38 ਮਾਰੇ ਗਏ ਹਨ।

ਨਵੀਂ ਦਿੱਲੀ: ਭਾਰਤੀ ਸੁਰੱਖਿਆ ਏਜੰਸੀ ਮੁਤਾਬਕ ਕੇਰਲਾ ਦੇ ਹੁਣ ਤੱਕ 98 ਔਰਤਾਂ, ਆਦਮੀ ਤੇ ਬੱਚੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈਐਸ) ‘ਚ ਸ਼ਾਮਲ ਹੋ ਚੁੱਕੇ ਹਨ। ਜੂਨ ਤਕ ਇਸ ਵਿੱਚੋਂ ਹੁਣ ਤਕ 38 ਮਾਰੇ ਗਏ ਹਨ। ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਕਰੀਬ 15 ਦਿਨ ਪਹਿਲਾਂ ਵੀ ਕੇਰਲਾ ਦਾ ਇੱਕ ਨੌਜਵਾਨ ਆਈਐਸ ਵੱਲੋਂ ਲੜਦੇ ਹੋਏ ਅਫ਼ਗਾਨਿਸਤਾਨ ‘ਚ ਮਾਰਿਆ ਗਿਆ। ਸੁਰੱਖਿਆ ਏਜੰਸੀ ਦੇ ਹਵਾਲੇ ਤੋਂ ਮੀਡੀਆ ਰਿਪੋਰਟ ‘ਚ ਕਿਹਾ ਗਿਆ ਕਿ ਅਫ਼ਗਾਨਿਸਤਾਨ ‘ਚ ਮਾਰਿਆ ਸੈਫੂਦੀਨ ਕੇਰਲਾ ਦੇ ਮੱਲਪੁਰਮ ਦਾ ਰਹਿਣ ਵਾਲਾ ਸੀ। ਇਹ ਜ਼ਿਲ੍ਹਾ ਕੇਰਲ ਦੇ ਉਨ੍ਹਾਂ ਟੌਪ ਜ਼ਿਲ੍ਹਿਆ ‘ਚ ਸ਼ਾਮਲ ਹੈ, ਜਿੱਥੇ ਦੇ ਜ਼ਿਆਦ ਗਿਣਤੀ ਲੋਕ ਆਈਐਸ ‘ਚ ਭਰਤੀ ਹੋਏ। ਇਹ ਲੋਕ ਸੀਰੀਆ ਤੇ ਇਰਾਕ ‘ਚ ਟ੍ਰੇਨਿੰਗ ਲੈਂਦੇ ਹਨ। ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਉਹ ਸੈਫੂਦੀਨ ਤੇ ਆਈਐਸ ‘ਚ ਸ਼ਾਮਲ ਕਰਵਾਉਣ ਵਾਲੇ ਲੋਕਾਂ ‘ਚ ਕਨੈਕਸ਼ਨ ਲੱਭ ਰਹੇ ਹਨ। ਇਹ ਲੋਕ ਕੇਰਲਾ ‘ਚ ਹੋ ਸਕਦੇ ਹਨ। ਸੈਫੂਦੀਨ ਆਈਐਸ ‘ਚ ਸ਼ਾਮਲ ਹੋਣ ਵਾਲਾ ਇਕੱਲਾ ਵਿਅਕਤੀ ਨਹੀਂ ਹੈ। ਉਸ ਦਾ ਦੋਸਤ ਵੀ ਪਿਛਲੇ ਕੁਝ ਦਿਨਾਂ ਤੋਂ ਗਾਇਬ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
Embed widget