ਪੜਚੋਲ ਕਰੋ

ਭਾਰਤ ਨੇ ਕਬੂਲੀ ਪਾਕਿਸਤਾਨ ਦੀ ਪੇਸ਼ਕਸ਼, ਅੱਜ ਹੋਏਗੀ ਜਾਧਵ ਨਾਲ ਮੁਲਾਕਾਤ

ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਕੁਲਭੂਸ਼ਣ ਜਾਧਵ ਨਾਲ ਅੱਜ ਭਾਰਤੀ ਅਧਿਕਾਰੀ ਮੁਲਾਕਾਤ ਕਰਨਗੇ। ਪਾਕਿਸਤਾਨ ਨੇ ਐਤਵਾਰ ਭਾਰਤ ਨੂੰ ਕਿਹਾ ਸੀ ਕਿ ਜਾਧਵ ਨੂੰ ਕਾਉਂਸਲਰ ਐਕਸੈਸ ਸੋਮਵਾਰ ਨੂੰ ਦਿੱਤਾ ਜਾਵੇਗਾ। ਇਸ ਪੇਸ਼ਕਸ਼ ਨੂੰ ਭਾਰਤ ਨੇ ਮੰਨ ਲਿਆ।

ਨਵੀਂ ਦਿੱਲੀ: ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਕੁਲਭੂਸ਼ਣ ਜਾਧਵ ਨਾਲ ਅੱਜ ਭਾਰਤੀ ਅਧਿਕਾਰੀ ਮੁਲਾਕਾਤ ਕਰਨਗੇ। ਪਾਕਿਸਤਾਨ ਨੇ ਐਤਵਾਰ ਭਾਰਤ ਨੂੰ ਕਿਹਾ ਸੀ ਕਿ ਜਾਧਵ ਨੂੰ ਕਾਉਂਸਲਰ ਐਕਸੈਸ ਸੋਮਵਾਰ ਨੂੰ ਦਿੱਤਾ ਜਾਵੇਗਾ। ਇਸ ਪੇਸ਼ਕਸ਼ ਨੂੰ ਭਾਰਤ ਨੇ ਮੰਨ ਲਿਆ। ਸੂਤਰਾਂ ਮੁਤਾਬਕ ਭਾਰਤੀ ਅਧਿਕਾਰੀ ਗੌਰਵ ਆਹਲੂਵਾਲੀਆ ਕੁਲਭੂਸ਼ਣ ਨਾਲ ਮੁਲਾਕਾਤ ਕਰਨਗੇ। ਸੂਤਰ ਨੇ ਦੱਸਿਆ, “ਭਾਰਤ ਨੇ ਕੁਲਭੂਸ਼ਣ ਨੂੰ ਕਾਉਂਸਲਰ ਅਕਸੈਸ ਮੁਹਈਆ ਕਰਵਾਏ ਜਾਣ ‘ਤੇ ਪਾਕਿਸਤਾਨ ਦਾ ਪ੍ਰਸਤਾਵ ਮੰਨ ਲਿਆ ਹੈ। ਭਾਰਤ ਉਮੀਦ ਕਰਦਾ ਹੈ ਕਿ ਪਾਕਿਸਤਾਨ ਠੀਕ ਮਾਹੌਲ ਰੱਖਣ ਦਾ ਭਰੋਸਾ ਦੇਵੇਗਾ, ਤਾਂ ਜੋ ਆਜ਼ਾਦ, ਨਿਰਪੱਖ ਤੇ ਸਾਰਥਕ ਮੁਲਾਕਾਤ ਹੋ ਸਕੇ।” ਪਾਕਿਸਤਾਨ ਨੇ ਐਤਵਾਰ ਨੂੰ ਕਿਹਾ ਸੀ ਕਿ ਅੰਤਰਾਸ਼ਟਰੀ ਅਭਾਰਤ, ਪਾਕਿਸਤਾਨਦਾਲਤ ਦੇ ਫੈਸਲੇ ਤੋਂ ਬਾਅਦ ਸੋਮਵਾਰ ਨੂੰ ਕੁਲਭੂਸ਼ਣ ਜਾਧਵ ਨੂੰ ਕਾਉਂਸਲਰ ਐਕਸੈਸ ਮੁਹਈਆ ਕਰਵਾਈ ਜਾਵੇਗੀ। ਵਿਦੇਸ਼ ਮੰਤਰਾਲੇ ਦੇ ਭਾਰਤ, ਪਾਕਿਸਤਾਨਬੁਲਾਰੇ ਮੁਹੰਮਦ ਫੈਸਲ ਨੇ ਟਵੀਟ ਕਰ ਕਿਹਾ, “ਭਾਰਤੀ ਜਾਸੂਸ ਕਮਾਂਡਰ ਕੁਲਭੂਸ਼ਣ ਜਾਧਵ ਨੂੰ ਆਈਸੀਜੇ ਦੇ ਫੈਸਲੇ ਤੋਂ ਬਾਅਦ ਸੋਮਵਾਰ (2 ਸਤੰਬਰ 2019) ਨੂੰ ਕਾਉਂਸਲਰ ਐਕਸੈਸ ਉਪਲੱਬਧ ਕਰਵਾਇਆ ਜਾਵੇਗਾ।” ਉਨ੍ਹਾਂ ਕਿਹਾ, “ਕਮਾਂਡਰ ਜਾਧਵ ਜਾਸੂਸੀ, ਅੱਤਵਾਦ ਤੇ ਤਬਾਹੀ ਦੇ ਇਲਜ਼ਮਾਂ ਵਿੱਚ ਪਾਕਿਸਤਾਨ ਦੀ ਹਿਰਾਸਤ ‘ਚ ਰਹੇਗਾ।” 49 ਸਾਲਾ ਜਾਧਵ ਨੂੰ ਜਾਸੂਸੀ ਤੇ ਅੱਤਵਾਦ ਦੇ ਇਲਜ਼ਾਮ ‘ਚ ਪਾਕਿ ਸੈਨਾ ਅਦਾਲਤ ਨੇ ਅਪਰੈਲ 2017 ‘ਚ ਮੌਤ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਭਾਰਤ ਨੇ ਆਈਸੀਜੇ ਕੋਲ ਉਸ ਦੀ ਮੌਤ ਦੀ ਸਜ਼ਾ ‘ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।

ਟਾਪ ਹੈਡਲਾਈਨ

Hotel Firing: ਨਾਮੀ ਹੋਟਲ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਬਦਮਾਸ਼ਾਂ ਨੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ... 
ਨਾਮੀ ਹੋਟਲ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਬਦਮਾਸ਼ਾਂ ਨੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ... 
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਕੂਲ ਦੇ ਪ੍ਰਿੰਸੀਪਲ ‘ਤੇ ਡਿੱਗੀ ਗਾਜ, ਸਿੱਖਿਆ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਕੀਤਾ Suspend; ਜਾਣੋ ਵਜ੍ਹਾ
ਸਕੂਲ ਦੇ ਪ੍ਰਿੰਸੀਪਲ ‘ਤੇ ਡਿੱਗੀ ਗਾਜ, ਸਿੱਖਿਆ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਕੀਤਾ Suspend; ਜਾਣੋ ਵਜ੍ਹਾ
ਵੱਡੀ ਵਾਰਦਾਤ! ਕੈਫੇ 'ਚ ਕੁੜੀ ਨਾਲ ਗੈਂਗਰੇਪ, ਦੋ ਮਹਿਲਾਵਾਂ ਸਣੇ 3 ਗ੍ਰਿਫਤਾਰ
ਵੱਡੀ ਵਾਰਦਾਤ! ਕੈਫੇ 'ਚ ਕੁੜੀ ਨਾਲ ਗੈਂਗਰੇਪ, ਦੋ ਮਹਿਲਾਵਾਂ ਸਣੇ 3 ਗ੍ਰਿਫਤਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget