ਪੜਚੋਲ ਕਰੋ

ਚੀਨ ਨਾਲ ਸਾਮਾਨ ਦਾ ਨਿੱਤ ਲੈਣ-ਦੇਣ, ਪਰ ਫਿਰ ਵੀ ਨਹੀਂ ਕੋਈ ਕੋਰੋਨਾ ਮਰੀਜ਼

ਤਿੰਨ ਪਾਸਿਓਂ ਹਿਮਾਲਿਆ ਨਾਲ ਘਿਰੇ ਹੋਏ ਸਿੱਕਿਮ ਦੀ ਉੱਤਰੀ ਸਰਹੱਦ ਤਿੱਬਤ, ਪੱਛਮੀ ਹੱਦ ਨੇਪਾਲ ਅਤੇ ਪੂਰਬੀ ਸੀਮਾ ਭੂਟਾਨ ਨਾਲ ਲੱਗਦੀ ਹੈ। ਸਿੱਕਿਮ ਨਾਥੁਲਾ ਰਾਹੀਂ ਤਿੱਬਤ-ਚੀਨ ਨਾਲ ਵਪਾਰਕ ਪੋਸਟ ਵੀ ਸਾਂਝੀ ਕਰਦੇ ਹਨ, ਜਿੱਥੋਂ ਰੋਜ਼ 20 ਤੋਂ 100 ਟਰੱਕ ਸਰਹੱਦ ਪਾਰੋਂ ਆਉਂਦੇ ਹਨ।

ਗੰਗਟੋਕ: ਚੀਨ ਦੇ ਵੁਹਾਨ ਸ਼ਹਿਰ ਤੋਂ ਕੋਰੋਨਾ ਵਾਇਰਸ ਨਿੱਕਲਿਆ, ਉੱਥੋਂ ਤਕਰੀਬਨ ਢਾਈ ਹਜ਼ਾਰ ਕਿਲੋਮੀਟਰ ਦੂਰ ਹੈ ਸਿੱਕਮ ਦੀ ਰਾਜਧਾਨੀ ਗੰਗਟੋਕ। ਜਦਕਿ ਵੁਹਾਨ ਤੋਂ 12,000 ਕਿਲੋਮੀਟਰ ਦੂਰ ਅਮਰੀਕਾ ਦੇ ਨਿਊਯਾਰਕ ਵਿੱਚ ਕੋਰੋਨਾ ਪੀੜਤ ਡੇਢ ਲੱਖ ਮਰੀਜ਼ ਹਨ। ਦੂਜੇ ਪਾਸੇ ਸਿੱਕਿਮ ਵਿੱਚ ਇੱਕ ਵੀ ਕੋਰੋਨਾ ਮਰੀਜ਼ ਨਹੀਂ ਹੈ। ਸਿੱਕਮ ਭਾਰਤ ਦਾ ਅਜਿਹਾ ਸੂਬਾ ਹੈ, ਜਿੱਥੇ 23 ਅਪ੍ਰੈਲ ਤਕ ਕੋਰੋਨਾ ਦਾ ਇੱਕ ਵੀ ਕੇਸ ਨਹੀਂ ਮਿਲਿਆ ਹੈ। ਇੱਥੇ ਹੁਣ ਤਕ 81 ਸ਼ੱਕੀ ਮਿਲੇ ਸਨ ਪਰ ਸਾਰਿਆਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਸੱਤ ਲੱਖ ਦੀ ਆਬਾਦੀ ਵਾਲੇ ਸਿੱਕਮ ਨੇ ਕੋਰੋਨਾ ਖ਼ਿਲਾਫ਼ ਲੜਾਈ ਜਨਵਰੀ ਵਿੱਚ ਹੀ ਸੁਰੂ ਕਰ ਦਿੱਤੀ ਸੀ ਜਦੋਂ ਇਸ ਵਾਇਰਸ ਨੇ ਚੀਨ ਸਮੇਤ ਬਾਕੀ ਦੇਸ਼ਾਂ ਵਿੱਚ ਪੈਰ ਪਸਾਰਨੇ ਸ਼ੁਰੂ ਕੀਤੇ ਸਨ। ਸੂਬੇ ਦੇ ਮੁੱਖ ਮੰਤਰੀ ਪੀ.ਐਸ. ਗੋਲੇ ਦੱਸਦੇ ਹਨ ਕਿ ਸਖ਼ਤ ਨਿਗਰਾਨ ਕਾਰਨ ਅਸੀਂ ਬਚੇ ਹੋਏ ਹਾਂ ਪਰ ਸਾਨੂੰ ਹਾਲੇ ਚੌਕਸ ਰਹਿਣ ਦੀ ਲੋੜ ਹੈ। ਸਿੱਕਿਮ ਦੀ ਜੀਡੀਪੀ ਦਾ 8% ਹਿੱਸਾ ਸੈਰ ਸਪਾਟਾ ਹੈ, ਪਰ ਫਿਰ ਵੀ ਸੂਬੇ ਨੇ 5 ਮਾਰਚ ਤੋਂ ਸੈਲਾਨੀਆਂ ਦੀ ਆਮਦ 'ਤੇ ਰੋਕ ਲਾ ਦਿੱਤੀ ਸੀ। ਸਭ ਤੋਂ ਵੱਧ ਸੈਲਾਨੀ ਮਾਰਚ-ਅਪ੍ਰੈਲ ਵਿੱਚ ਹੀ ਆਉਂਦੇ ਹਨ। ਪਰ ਇਸ ਸਾਲ ਕਿਸੇ ਵੀ ਸੈਲਾਨੀ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਦੂਜੇ ਸੂਬਿਆਂ ਤੋਂ ਵਾਪਸ ਪਰਤੇ ਨਾਗਰਿਕਾਂ ਨੂੰ 14 ਦਿਨਾਂ ਲਈ ਇਕਾਂਤਵਾਸ ਵਿੱਚ ਰੱਖਿਆ ਤੇ ਲੋਕਾਂ ਨੇ ਲੌਕਡਾਊਨ ਦੀ ਚੰਗੀ ਤਰ੍ਹਾਂ ਪਾਲਣਾ ਕੀਤੀ। ਤਿੰਨ ਪਾਸਿਓਂ ਹਿਮਾਲਿਆ ਨਾਲ ਘਿਰੇ ਹੋਏ ਸਿੱਕਿਮ ਦੀ ਉੱਤਰੀ ਸਰਹੱਦ ਤਿੱਬਤ, ਪੱਛਮੀ ਹੱਦ ਨੇਪਾਲ ਅਤੇ ਪੂਰਬੀ ਸੀਮਾ ਭੂਟਾਨ ਨਾਲ ਲੱਗਦੀ ਹੈ। ਸਿੱਕਿਮ ਨਾਥੁਲਾ ਰਾਹੀਂ ਤਿੱਬਤ-ਚੀਨ ਨਾਲ ਵਪਾਰਕ ਪੋਸਟ ਵੀ ਸਾਂਝੀ ਕਰਦੇ ਹਨ, ਜਿੱਥੋਂ ਰੋਜ਼ 20 ਤੋਂ 100 ਟਰੱਕ ਸਰਹੱਦ ਪਾਰੋਂ ਆਉਂਦੇ ਹਨ। ਪਰ ਚੌਕਸੀ ਕਾਰਨ ਸਿੱਕਿਮ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਮਾਮਲਾ ਨਹੀਂ ਸਾਹਮਣੇ ਆਇਆ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget